Friday, June 12, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਪੰਜਾਬ

ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ

12 ਜੂਨ, 2026 06:33 PM

ਖਰੜ : ਖਰੜ ਸ਼ਹਿਰ ਦੇ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ  ਸ੍ਰੀ ਰਾਮ ਸਿੰਘ ਇੱਕ ਸੰਖੇਪ ਜਿਹੀ ਬਿਮਾਰੀ ਤੋਂ ਬਾਦ ਪੀ ਜੀ ਆਈ ਵਿੱਚ ਅਕਾਲ ਚਲਾਣਾ ਕਰ ਗਏ ਹਨ। ਜਿਨ੍ਹਾਂ ਦਾ ਸੰਸਕਾਰ ਰਾਮ ਬਾਗ਼ ਦੇ ਸਮਸਾਨ ਘਾਟ ਵਿੱਚ ਸੈਂਕੜੇ ਸੇਜਲ ਅੱਖਾਂ ਨਾਲ ਰਿਸ਼ਤੇਦਾਰਾਂ ਤੇ ਸ਼ਹਿਹ ਨਿਵਾਸੀਆਂ ਵਲੋਂ ਕਰ ਦਿੱਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਉਨ੍ਹਾਂ ਨੇ ਕੋਵਡ ਦੇ ਸਮਿਆਂ ਵਿੱਚ ਬਿਨਾ ਕਿਸੇ ਧਾਰਮਿਕ ਅਤੇ ਜਾਤੀ ਭੇਦ ਉੱਤੇ ਸ਼ਹਿਰ ਦੇ ਕੋਵਡ ਪੀੜਤ ਪਰਵਾਰਾਂ ਦੀ ਸੇਵਾ ਵੀ ਕੀਤੀ ਅਤੇ ਲਾਕ ਡਾਨ ਦੇ ਦਿਨਾਂ ਵਿੱਚ ਵੀਰਾਨ ਪਾਰਕਾਂ ਦੀ ਸਾਂਭ ਸੰਭਾਲ ਲਈ ਆਪਣੇ ਸਾਥੀਆਂ ਤੇ ਦੋਵੇਂ ਪੁੱਤਰਾਂ ਦੇ ਸਹਿਯੋਗ ਨਾਲ ਰੁੱਖ ਵੀ ਲਗਾਏ ਸਨ। ਸ਼ਹਿਰ ਦੀ ਭਲਾਈ ਖਾਸਕਰ ਵਾਰਡ ਨੰਬਰ 5 ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਉਹ ਆਗੂ ਭੂਮਿਕਾ ਨਿਭਾਉਂਦੇ ਰਹੇ ਹਨ। ਮਾਨਵੀ ਸੋਚ ਉੱਤੇ ਪਹਿਰਾ ਦੇਣ ਅਤੇ ਸਮਾਜ ਸੇਵੀ ਗਤੀਵਿਧੀਆਂ ਵਿੱਚ ਵਿਸ਼ੇਸ਼ ਯੋਗਦਾਨ ਕਰਕੇ  ਇਸ ਦਾਨਸ਼ਵਰ ਨੂੰ ਸੂਝਵਾਨ ਬਾਸ਼ਿੰਦਿਆਂ ਨੇ 'ਲੋਕ ਆਵਾਜ਼ ਐਸੋਸੀਏਸ਼ਨ ਵਾਰਡ ਨੰਬਰ 5 ਖਰੜ' ਦੇ ਮੁਖੀ ਦੀ ਜ਼ਿੰਮੇਵਾਰੀ ਵੀ ਦਿੱਤੀ ਹੋਈ ਸੀ।  ਸ੍ਰੀ ਰਾਮ ਸਿੰਘ ਦੇ ਤੁਰ ਜਾਣ ਨਾਲ ਜਿੱਥੇ ਪਰਵਾਰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉੱਥੇ 'ਲੋਕ ਆਵਾਜ਼ ਐਸੋਸੀਏਸ਼ਨ' ਦੇ ਪ੍ਰਧਾਨ ਦੇ ਸਦਾ ਲਈ ਤੁਰ ਜਾਣ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੰਮ ਕਰਦੇ ਕਾਫਲੇ ਨੂੰ ਵੀ ਅਸਿਹ ਸੱਟ ਵੱਜੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ

ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ

ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ

ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ