Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਵਿਆਹਾ ਵਿੱਚ ਸ਼ਰਾਬ ਪਿਲਾਉਣਾ ਹੋਇਆ ਮਹਿੰਗਾ, ਮੈਰਿਜ ਪੈਲੇਸਾ  ਬੈਕਵੇਟ ਹਾਲ ਦੀ ਲਾਈਸੇਸ ਫੀਸ 10 ਫੀਸਦੀ ਤੱਕ ਵਧੀ

01 ਮਾਰਚ, 2026 04:25 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਇਸ ਵਾਰ ਈ ਟੈਡਰਿੰਗ ਕਰਾਉਣ ਦੀ ਬਜਾਏ ਸਰਕਾਰ ਨੇ ਪੁਰਾਣੇ ਠੇਕੇਦਾਰਾ ਨੂੰ  ਸਾਡੇ 6 ਫੀਸਦੀ ਜਿਆਦਾ ਰੇਟ ਤੇ ਹੀ ਸ਼ਰਾਬ ਠੇਕੇ ਰਿਨਿਊ ਕਰਾਉਣ ਦੀ ਛੋਟ ਦਿੱਤੀ ਹੈ |  ਹੁਣ  ਖੁਸ਼ੀ ਤੇ ਵਿਆਹ ਦੇ ਮੌਕਿਆ ਤੇ ਮੈਰਿਜ ਪੈਲੇਸਾ ਤੇ ਬੈਕਲੇਟ ਹਾਲ ਵਿੱਚ ਸ਼ਰਾਬ ਪਿਲਾਉਣਾ ਮਹਿੰਗਾ ਹੋ ਸਕਦਾ ਹੈ | 2026/27 ਦੀ ਐਕਸਾਈਜ ਪਾਲਸੀ ਦੇ ਤਹਿਤ  ਹੁਣ ਸ਼ਰਾਬ ਪਿਲਾਉਣ ਦੇ ਲਈ ਜਾਰੀ ਹੋਣ ਵਾਲੇ ਸਲਾਨਾ ਲਾਈਸੇਸ ਫੀਸ ਵਿੱਚ ਦਸ ਫੀਸਦੀ ਵਾਧਾ ਕੀਤਾ ਗਿਆ ਹੈ | ਜਦਕਿ ਅਨਰਜਿਸਟਿਡ ਜਗਾ ਤੇ ਸ਼ਰਾਬ ਪਰੋਸਣ ਦੇ ਲਈ ਰੋਜਾਨਾ ਵਸੂਲੀ ਜਾਣ ਵਾਲੀ ਫੀਸ ਦੋ ਤੋ ਵਧਾ ਤੇ 2.20 ਲੱਖ ਪ੍ਰਤੀ ਪ੍ਰੋਗਰਾਮਕਰ ਦਿੱਤੀ ਹੈ |  ਵਧੀਆ ਦਰਾ ਦਾ ਭਾਰ ਮੈਰਿਜ ਪੈਲੇਸ  ਮਾਲਿਕਾ ਵਲੋ   ਉਥੇ ਪ੍ਰੋਗਰਾਮ ਕਰਵਾਉਣ ਵਾਲੇ ਆਯੋਜਕਾ ਤੇ ਪਾਇਆ ਜਾਣਾ ਤੈਅ ਹੈ |  
ਜਿਲੇ ਵਿੱਚ ਐਕਸਾਈਜ ਪਾਲਿਸੀ 2025 /26 ਦੇ ਮੁਕਾਬਲੇ 13 ਕਰੋੜ ਜਿਆਦਾ ਵਿੱਚ  ਵੰਡੇ ਜਾਣਗੇ |  ਪਿਛਲੇ ਸਾਲ 210.14 ਰੋਡ, ਲਾਈਸੇਸ ਫੀਸ ਤੈਅ ਕੀਤੀ ਸੀ | ਜੋਕਿ ਵੱਧ ਕੇ 2026-27 ਦੇ ਲਈ 224 ਕਰੋੜ ਕਰ ਦਿੱਤੀ ਗਈ ਹੈ |  ਵਿੱਤੀ ਸਾਲ 2025-26 ਵਰਗਾ ਹੀ ਰੱਖਿਆ ਜਾਵੇਗਾ | ਜੇਕਰ ਕੋਈ ਗਰੁੱਪ ਠੇਕੇਦਾਰਾ  ਵੱਲੋਂ ਰਿਨਿਉ ਨਹੀ ਕਰਵਾਇਆ ਜਾਦਾ  ਉਸਨੂੰ ਈ ਟੇਡਰਿੰਗ  ਦੇ ਜਰਿਏ  ਵੰਡਿਆ ਜਾਵੇਗਾ |  ਐਕਸਾਈਜ ਵਿਭਾਗ ਦੇ ਕਰਮਚਾਰੀਆ ਨੇ ਦੱਸਿਆ ਕਿ ਇਸ ਪਾਲਸੀ ਦੀਆ ਸ਼ਰਤਾ ਬਾਰੇ ਸਾਰੇ ਠੇਕੇਦਾਰਾ ਨੂੰ  ਦੱਸਿਆ ਜਾ ਚੁੱਕਾ ਹੈ |
 ਬਾਕਸ
 2025-26 ਵਿੱਚ 210.41 ਕਰੋੜ ਇਸ ਵਾਰੀ 224 ਕਰੋੜ ਵਿੱਚ ਆਲਟ ਹੋਣਗੇ ਠੇਕੇ
 ਐਕਸਾਈਜ ਪਾਲਿਸੀ 2025 /26 ਵਿੱਚ ਬਲਾਚੌਰ ਦੇ 32 ਠੇਕੇ 55.17 ਕਰੋੜ, ਬੰਗਾ ਦੇ 35 ਠੇਕੇ 51.12 ਕਰੋੜ , ਨਵਾਂਸ਼ਹਿਰ ਸਿਟੀ ਦੇ 31 ਠੇਕੇ 51.61 ਕਰੋੜ, ਰਾਹੋ ਦੇ 48 ਠੇਕੇ 52.51 ਕਰੋੜ  ਵਿੱਚ ਵੇਚੇ ਗਏ ਸੀ | ਪਿਛਲੀ ਵਾਰ ਈ ਟੇਡਰਿੰਗ ਨਾਲ ਠੇ ਕਿਆ ਨੂੰ  ਅਲਾਟ ਕੀਤਾ ਗਿਆ ਸੀ | ਪਰ ਇਸ ਵਾਰ ਠੇਕਿਆ ਨੂੰ  ਰਿਨਿਉ ਕੀਤਾ ਜਾਵੇਗਾ | ਕੁਲ 210.41 ਕਰੋੜ ਰੁ ਤੇ 6.5 ਫੀਸਦੀ ਦਾ ਵਾਧਾ ਕੀਤਾ ਗਿਆ ਹੈ | ਇਸ ਵਾਰ ਜਿਲੇ ਦੇ ਠੇਕੇ ਤਕਰੀਬਨ 224 ਕਰੋੜ 'ਚ ਅਲਾਟ ਕੀਤਾ ਜਾਣਗੇ |  

ਜਦੋ ਇਸ ਸਬੰਧ ਵਿੱਚ ਈਟੀਓ ਅਸ਼ੋਕ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨਾ ਦੱਸਿਆ ਕਿ ਸਰਕਾਰ ਦੀ ਪਾਲਿਸੀ ਦੇ ਅਨੁਸਾਰ ਇਸ ਵਾਰ ਠੇਕਿਆ ਦੀ ਈ ਟੇਡਰਿੰਗਹ   ਨਹੀ ਕੀਤੀ ਗਈ | ਪੁਰਾਣੇ ਠੇਕੇਦਾਰਾ ਨੂੰ  ਹੀ ਠੇਕੇ ਅਲਾਟ  ਕਰਨੇ ਦਾ ਮੌਕਾ ਦਿੱਤਾ ਜਾ ਰਿਹਾ ਹੈ | ਉਨਾ ਕਿਹਾ ਕਿ ਸਾਰੇ ਠੇਕਿਆ ਨੂੰ  ਰਿਨਿਉ ਕੀਤਾ ਜਾਵੇਗਾ | ਜੇਕਰ ਰਿਨਿਉ ਦੀ ਤਰੀਕ ਨਿਕਲ ਗਈ ਤਾਂ ਉਸ ਠੇਕੇ ਦੀ ਈ ਟੇਡਰਿੰਗ ਕਰਵਾਈ ਜਾਵੇਗੀ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ