Sunday, July 19, 2026
BREAKING
ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ 72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ ਭੁਗਤਾਨ 'ਤੇ ਪਵੇਗਾ ਵੱਡਾ ਅਸਰ ਦੁਬਈ ਦਾ ਰੰਗੀਨ ਸੁਪਨਾ ਪੈਣ ਲੱਗਾ ਫਿੱਕਾ, ਹਜ਼ਾਰਾਂ ਪ੍ਰਵਾਸੀ ਕਾਮਿਆਂ ਦੀ ਰੋਜ਼ੀ-ਰੋਟੀ ’ਤੇ ਮੰਡਰਾਏ ਸੰਕਟ ਦੇ ਬੱਦਲ

ਚੰਡੀਗੜ੍ਹ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

20 ਸਤੰਬਰ, 2024 05:45 PM

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਿਊ. ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ