Sunday, June 28, 2026
BREAKING
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000 ਤੋਂ ਵੱਧ ਲੋਕਾਂ ਦੀ ਮੌਤ CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ ਆਇਰਲੈਂਡ ਖ਼ਿਲਾਫ਼ 'ਕਰੋ ਜਾਂ ਮਰੋ' ਮੁਕਾਬਲੇ 'ਚ ਉਤਰੇਗੀ ਟੀਮ ਇੰਡੀਆ ; ਕੀ ਅੱਜ ਵੈਭਵ ਨੂੰ ਮਿਲੇਗਾ ਮੌਕਾ ? ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ' ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ ਹਜ਼ਾਰਾਂ ਲੋਕ ਪਹੁੰਚੇ ਵਾਸ਼ਿੰਗਟਨ 'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

28 ਜੂਨ, 2026 05:55 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਵਿੱਢੀ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਕੁੱਲ 296 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 149 ਕੇਸਾਂ ਵਿੱਚ 236 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾਵਾਂ ਸੁਣਾਈਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੇ 503 ਮਾਮਲਿਆਂ ਵਿੱਚ 610 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 521 ਅਪਰਾਧਿਕ ਕੇਸਾਂ ਵਿੱਚ 485 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 31 ਕੇਸਾਂ ਵਿੱਚ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ 116 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ, ਜਦੋਂ ਕਿ 180 ਹੋਰ ਵੱਖ-ਵੱਖ ਕੇਸਾਂ ਵਿੱਚ ਵੀ ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ

3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ

3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ

ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ

ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ

52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ

52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'

ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'