Wednesday, February 25, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

25 ਫ਼ਰਵਰੀ, 2026 07:04 PM
ਸੁਨਾਮ (ਰਮੇਸ਼ ਗਰਗ) : ਸੁਨਾਮ ਦੇ ਪੈਟਹੋਲ ਪੰਪ ਮਾਲਕ ਤੇ ਡਿਪੂ ਹੋਲਡਰ ਵਿਜੇ ਕੁਮਾਰ ਕਾਲਾ ਬਸੈਹਰੇ ਵਾਲੇ ਦੀ ਇਂਕ ਕਾਰ ਹਾਦਸੇ ਵਿੱਚ ਮੌਤ ਹੋ ਗਈ ਸੀ ਉਸ ਨਮਿਂਤ ਸ੍ਰੀ ਗਰੁੜ ਪੁਰਾਣ ਜੀ ਦੇ ਭੋਗ ਪਾਏ ਗਏ। ਇਸ ਮੌਕੇ ਤੇ ਕ੍ਰਿਸ਼ਨ ਸੰਦੋਹਾ ਨੇ ਵਿਜੇ ਕੁਮਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਪ੍ਰੀਵਾਰ ਵੱਲੋਂ ਉਨ੍ਹਾਂ ਦੀ ਪਤਨੀ ਕਿਰਨ ਬਾਲਾ, ਭਾਈ ਤੇ ਭਰਜਾਈ ਸੱਤਪਾਲ ਗੋਇਲ ਤੇ ਰਾਜ ਕਲੀ, ਨਰੇਸ਼ ਕੁਮਾਰ ਬੌਰੀਆ ਤੇ ਸੰਗੀਤਾ ਰਾਣੀ, ਤਰਸੇਮ ਚੰਦ ਤੇ ਹੇਮ ਲਤਾ, ਪੁੱਤਰ ਸੌਰਵ ਗੋਇਲ ਤੇ ਨੂੰਹ ਸੈ਼ਫੀ ਗੋਇਲ ਵੱਲੋਂ ਆਏ ਸ਼ਹਿਰ ਨਿਵਾਸੀਆਂ, ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਦਾ  ਪ੍ਰੀਵਾਰ ਨਾਲ ਦੁੱਖ ਵੰਡਾਉਣ ਤੇ ਧੰਨਵਾਦ ਕੀਤਾ।
 
ਇਸ ਮੌਕੇ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ, ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਾਜਿੰਦਰ ਦੀਪਾ, ਅਕਾਲੀ ਦਲ ਦੇ ਹਲਕਾ ਇੰਚਾਰਜ ਵਿੰਨਰਜੀਤ ਗੋਲਡੀ,  ਸ਼ਰੋਮਣੀ ਕਮੇਟੀ ਦੇ ਸਾਬਕ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਰਾਣਾ ਬਾਲਟੀਆੱ ਵਾਲਾ, ਜਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ, ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਭਾਜਪਾ  ਆਗੂ ਰਿਸੀ਼ ਖੇਰਾ, ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ਸਪੋਕਸ ਮੈਨ ਮਨਪ੍ਰੀਤ ਬਾਂਸਲ, ਮਾਰਕਿਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਅਗਰਵਾਲ ਸਭਾ ਦੇ ਚੇਅਰਮੈਨ ਰਵੀ ਕਮਲ ਗੋਇਲ, ਸੰਜੀਵ ਸੰਜੂ ਪੀ, ਏ ਅਮਨ ਅਰੋੜਾ, ਸ੍ਰੀ ਰਾਧਾ ਕ੍ਰਿਸ਼ਨ ਮੰਦਰ ਬ੍ਰਹਮਸਿਰਾ, ਖਾਲਸ ਪ੍ਰੇਮ ਮਾਰਗ ਤੋਂ ਡਾ, ਸੱਤਪਾਲ ਗਰਗ, ਅਗਰਵਾਲ ਸਭਾ ਜਖੇਪਲ ਦੇ ਪ੍ਰਧਾਨ ਸੁਰਿੰਦਰ ਜਿੰਦਲ,, ਡਿਪੂ ਹੋਲਡਰ ਐਸੋਸੀਏਸ਼ਨ ਸੁਨਾਮ , ਸੀਨੀਅਰ ਸਿਟੀਜਨ ਐਸੋਸੀਏਸ਼ਨ  ਬਲਵਿੰਦਰ ਭਾਰਦਵਾਜ ਵੱਲੋਂ ਸੋ਼ਕ ਸੁਨੇਹੇ ਪ੍ਰਾਪਤ ਹੋਏ ਤੇ ਹਾਜਰੀ ਲਵਾਈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ