Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

27 ਅਪ੍ਰੈਲ, 2026 06:43 PM

ਖਰੜ (ਪ੍ਰੀਤ ਪੱਤੀ) : ਕਾਂਗਰਸ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਵੱਡੀ ਪੱਧਰ ਤੇ ਜਿੱਤ ਪ੍ਰਾਪਤ ਕਰੇਗੀ ਪਾਰਟੀ ਦੇ ਵਫਾਦਾਰ ਅਤੇ ਯੋਗ ਉਮੀਦਵਾਰਾਂ ਨੂੰ ਹੀ ਟਿਕਟਾਂ ਦੇ ਕੇ ਮੈਦਾਨ ਵਿੱਚ ਉਤਾਰੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖਰੜ ਸ਼ਹਿਰ ਦੇ ਵਾਰਡ ਨੰਬਰ 13 ਵਿੱਚ ਕਾਂਗਰਸੀ ਆਗੂ ਮੈਡਮ ਸੁਲਕਸ਼ਨਾ ਪਾਲ ਸੋਨੂ ਵੱਲੋਂ ਆਪਣੇ ਵਾਰਡ ਦੇ ਵਿੱਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਬੁਲਾਈ ਇੱਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ ਕੀਤਾ ਸ਼੍ਰੀ ਟਿੰਕੂ ਨੇ ਕਿਹਾ ਕਿ ਕਿ ਪਾਰਟੀ ਦੇ ਚੋਣ ਲੜਨ ਦੇ ਇੱਛਕ ਉਮੀਦਵਾਰ ਆਪੋ ਆਪਣੇ ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਹਨਾਂ ਨੂੰ ਹੱਲ ਕਰਵਾਉਣ ਲਈ ਉਹਨਾਂ ਦਾ ਸਹਿਯੋਗ ਕਰਨ ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਦੀਆਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਜਿਸ ਵਿੱਚ ਖਰੜ ਸ਼ਹਿਰ ਦਾ ਵਿਕਾਸ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਕਿਉਂਕਿ ਖਰੜ ਸ਼ਹਿਰ ਵਿਕਾਸ ਪੱਖੋਂ ਬਹੁਤ ਬੁਰੀ ਤਰਾਂ ਪਛੜ ਚੁੱਕਿਆ ਹੈ ਗਲੀਆਂ ਨਾਲੀਆਂ ਸੜਕਾਂ ਸੀਵਰੇਜ ਪੀਣ ਵਾਲਾ ਪਾਣੀ ਆਦਿ ਮੁਸ਼ਕਿਲਾਂ ਨਾਲ ਖਰੜ ਸ਼ਹਿਰ ਦੇ ਵਾਸੀ ਜੂਝ ਰਹੇ ਹਨ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਵਰਨਜੀਤ ਕੌਰ ਪ੍ਰਧਾਨ ਮਹਿਲਾ ਜ਼ਿਲਾ ਕਾਂਗਰਸ ਮੋਹਾਲੀ , ਕਮਲਜੀਤ ਸਿੰਘ ਚਾਵਲਾ ਸਾਬਕਾ ਉਪ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ, ਦੀਪਕ ਕੌਸ਼ਲ ਸਿਟੀ ਕਾਂਗਰਸ ਪ੍ਰਧਾਨ ਖਰੜ, ਸਵਰਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਜਿਲ੍ਹਾ ਮੋਹਾਲੀ ਕਰਾਂਗਾ ਜੋ ਆਪਣੇ ਬਾਬੂ ਸਿੰਘ ਪਮੋਰ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ, ਮਨਜੀਤ ਕੌਰ ਸੋਨੂ ਸੋਸ਼ਲ ਮੀਡੀਆ ਇੰਚਾਰਜ, ਗੁਰਿੰਦਰ ਸਿੰਘ ਕੈਰੋ ਸਾਬਕਾ ਡੀਐਸ ਪੀ, ਸਰਬਜੀਤ ਕੌਰ, ਸ਼ਸ਼ੀ ਅਗਨੀਹੋਤਰੀ, ਵਿਕਾਸ ਕਪੂਰ, ਮੈਡਮ ਓਮਾ ਐਸਬੀਪੀ ਸੁਸਾਇਟੀ ਮੀਤ ਪ੍ਰਧਾਨ , ਐਡਵੋਕੇਟ ਪੁਨੀਤ ਅਟਵਾਲ, ਵਿਸ਼ਾਲ ਵੱਟੂ, ਨਿਰਮਲ ਸਿੰਘ ਹਰਲਾਲਪੁਰ, ਜੋਤੀ ਖਰੜ , ਜਸਵੀਰ ਸਿੰਘ ਵਾਰਡ ਨੰਬਰ 13, ਮਾਸਟਰ ਹਰਵਿੰਦਰ ਸਿੰਘ, ਪਰਵਿੰਦਰ ਸਿੰਘ ਸੀਨੀਅਰ ਉਪ ਪ੍ਰਧਾਨ, ਮਨਪ੍ਰੀਤ ਸਿੰਘ ਬਤਰਾ ਅਤੇ ਕੁਲਦੀਪ ਸਿੰਘ ਓਇੰਦ ਪੀਏ ਹਲਕਾ ਇੰਚਾਰਜ ਖਰੜ ਆਦਿ ਹਾਜਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ