Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਵਿਜੇ ਸ਼ਰਮਾ ਟਿੰਕੂ ਨੇ ਪਿੰਡ ਚੂਹੜ ਮਾਜਰਾ ਵਿਖੇ ਕੀਤੀ ਮੀਟਿੰਗ

06 ਅਪ੍ਰੈਲ, 2026 07:04 PM

ਖਰੜ (ਪ੍ਰੀਤ ਪੱਤੀ) : ਮਿਸ਼ਨ 2027 ਦੇ ਤਹਿਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਚੂਹੜ ਮਾਜਰਾ ਵਿਖੇ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਅਗਵਾਈ ਵਿੱਚ ਹੋਈ ਮੀਟਿੰਗ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਸ਼ਾਮਿਲ ਹੋਏ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਮਿਸ਼ਨ 2027 ਦੇ ਤਹਿਤ ਹਰ ਪਿੰਡ ਵਿੱਚ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ ਤੇ ਆਪਣੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਅਤੇ ਆਉਂਦੀਆਂ ਚੋਣਾਂ ਦੀਆਂ ਤਿਆਰੀਆਂ ਲਈ ਪ੍ਰੇਰਿਤ ਕੀਤਾ ਉਹਨਾਂ ਕਾਂਗਰਸੀ ਵਰਕਰਾਂ ਦੇ ਆਗੂਆਂ ਨੂੰ ਕਿਹਾ ਕਿ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣਨੀ ਹੈ ਆਓ ਆਪਾਂ ਤਕੜੇ ਹੋ ਕੇ ਘਰ ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਆਪਣੇ ਵਰਕਰਾਂ ਨੂੰ ਅਤੇ ਲੋਕਾਂ ਨੂੰ ਜਾਗਰੂਕ ਕਰੀਏ ਅਤੇ ਕਾਂਗਰਸ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕਰੀਏ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ ਤੋਲੇ ਮਾਜਰਾ, ਮਾਸਟਰ ਸੁਖਜੀਤ ਸਿੰਘ ਸਵਾੜਾ, ਸਵਰਨ ਸਿੰਘ ਚੰਡਿਆਲਾ ਸੂਧਾਂ, ਗਿਆਨੀ ਗੁਰਮੁਖ ਸਿੰਘ , ਸੀਨੀਅਰ ਕਾਂਗਰਸੀ ਆਗੂ ਅਮਰੀਕ ਸਿੰਘ ਚੂਹੜ ਮਾਜਰਾ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਕੇਸਰ ਸਿੰਘ, ਅਮਰੀਕ ਸਿੰਘ ਮੱਛਲੀ ਖੁਰਦ, ਜਸਵੰਤ ਸਿੰਘ, ਗੁਰਮੇਲ ਸਿੰਘ, ਸੁੱਚਾ ਸਿੰਘ, ਜਗਤਾਰ ਸਿੰਘ, ਪਾਲ ਸਿੰਘ ਅਤੇ ਕੁਲਦੀਪ ਸਿੰਘ ਪੀਏ ਵਿਜੇ ਸ਼ਰਮਾ ਟਿੰਕੂ ਹਾਜਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ