Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵਿਜੇ ਸ਼ਰਮਾ ਟਿੰਕੂ ਨੇ ਭਾਗਵਤ ਕਥਾ ਮੌਕੇ ਖਰੜ ਵਿਖੇ ਲਵਾਈ ਹਾਜ਼ਰੀ

10 ਸਤੰਬਰ, 2025 05:46 PM

ਖਰੜ (ਪ੍ਰੀਤ ਪੱਤੀ) : ਮਾਤਾ ਸ਼੍ਰੀ ਨੈਣਾਂ ਦੇਵੀ ਮੰਦਰ ਜਨਤਾ ਚੌਂਕ ਖਰੜ ਵਿਖੇ ਮਹੰਤ ਨਿਰਮਲ ਗਿਰੀ ਜੀ ਦੀ ਦੇਖ ਰੇਖ ਹੇਠ ਭਾਗਵਤ ਕਥਾ ਸਪਤਾਹ ਦਿਵਸ ਮਨਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਨੈਨਾਂ ਦੇਵੀ ਮੰਦਰ ਕਮੇਟੀ ਦੇ ਪ੍ਰਧਾਨ ਭਵਨੇਸ਼ ਸੇਠੀ ਨੇ ਦੱਸਿਆ ਕੀ ਅੱਜ ਦੀ ਭਾਗਵਤ ਕਥਾ ਵਿੱਚ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਅਤੇ ਉਹਨਾਂ ਇਸ ਮੌਕੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਸਾਨੂੰ ਸਾਰਿਆਂ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਅਤੇ ਆਪਸ ਵਿੱਚ ਰਲ ਮਿਲ ਕੇ ਅਜਿਹੇ ਧਾਰਮਿਕ ਸਮਾਗਮ ਕਰਾਉਣੇ ਚਾਹੀਦੇ ਹਨ ਇਸ ਮੌਕੇ ਪੰਡਿਤ ਪੰਕਜ ਕ੍ਰਿਸ਼ਨ ਸ਼ਾਸਤਰੀ ਜੀ ਵਰਿੰਦਾਵਨ ਨੇ ਆਪਣੇ ਪ੍ਰਵਚਨਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਪ੍ਰਵਚਨਾਂ ਤੇ ਚੱਲਣ ਲਈ ਕਿਹਾ ਸ਼੍ਰੀ ਟਿੰਕੂ ਨੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਹੜਾਂ ਦੇ ਆਉਣ ਨਾਲ ਕਈ ਜਿਲ੍ਹਿਆਂ ਦਾ ਬਹੁਤ ਵੱਡਾ ਆਰਥਿਕ ਤੌਰ ਤੇ ਨੁਕਸਾਨ ਹੋਇਆ ਜਿਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਉਹਨਾਂ ਹੜ ਪੀੜਿਤ ਪਰਿਵਾਰਾਂ ਦੀ ਅੱਗੇ ਹੋ ਕੇ ਮਦਦ ਕਰਨੀ ਚਾਹੀਦੀ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਜਿਲ੍ਾ ਮੋਹਾਲੀ,ਬਾਬੂ ਸਿੰਘ ਪਮੌਰ ਮਨਪ੍ਰੀਤ ਸਿੰਘ ਬਤਰਾ, ਸਰਬਜੀਤ ਕੌਰ ਸੋਸ਼ਲ ਮੀਡੀਆ ਇੰਚਾਰਜ ਹਲਕਾ ਖਰੜ ਕਾਂਗਰਸ ਪਾਰਟੀ ਆਦਿ ਨੇ ਵੀ ਪਹੁੰਚ ਕੇ ਹਾਜ਼ਰੀਆਂ ਲਗਵਾਈਆਂ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਮਾਤਾ ਸ਼੍ਰੀ ਨੈਣਾ ਦੇਵੀ ਪ੍ਰਬੰਧਕ ਕਮੇਟੀ ਵੱਲੋਂ ਵਿਜੇ ਸ਼ਰਮਾ ਟਿੰਕੂ ਅਤੇ ਆਏ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਵੈਦਵਾਨ ਬਲਾਕ ਕਾਂਗਰਸ ਪ੍ਰਧਾਨ ਖਰੜ, ਗੰਗਾ ਸਿੰਘ, ਸੁਨੀਲ ਕੁਮਾਰ,ਵਿਸ਼ਾਲ ਵੱਟ, ਗੁਰਿੰਦਰ ਸਿੰਘ ਕੈਰੋ, ਹਰਪ੍ਰੀਤ ਸਿੰਘ ਬਤਰਾ ਕੁਲਦੀਪ ਸਿੰਘ ਓਇੰਦ ਪੀਏ ਵਿਜੇ ਸ਼ਰਮਾ ਟਿੰਕੂ ਆਦ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.