Saturday, July 04, 2026
BREAKING
ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ ਵਿਧਾਨ ਸਭਾ ਹਲਕਾ ਖਰੜ ਵਿੱਚ ਐਸ ਆਈ ਆਰ ਲਈ ਸਾਰੇ ਲੋਕ ਸਹਿਯੋਗ ਕਰਨ -ਵਿਜੇ ਸ਼ਰਮਾ ਟਿੰਕੂ ਨੌਜਵਾਨ ਪੀੜੀ ਖੇਡਾਂ ਵੱਲ ਪ੍ਰੇਰਿਤ ਹੋਵੇ ਵਿਜੇ ਸ਼ਰਮਾ ਟਿੰਕੂ ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਪੰਜਾਬ

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ

04 ਜੁਲਾਈ, 2026 08:25 PM

ਖਰੜ/ ਕਰਾਲੀ/ ਮਾਜਰੀ/ ਮੁੱਲਾਪੁਰ  (ਪ੍ਰੀਤ ਪੱਤੀ) : ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਸਾਬਕਾ ਚੇਅਰਮੈਨ ਜਿਲਾ ਯੋਜਨਾ ਬੋਰਡ ਮੋਹਾਲੀ ਦੀ ਸੱਸ ਮਾਂ ਸ਼੍ਰੀਮਤੀ ਕਰਮ ਰੇਖਾ ਦਾ ਦੇਹਾਂਤ ਹੋ ਗਿਆ ਉਹ 85 ਵਰਿਆਂ ਦੇ ਸਨ ਜਿਨਾਂ ਦੀ ਅੰਤਿਮ ਅਰਦਾਸ 9 ਜੁਲਾਈ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 1-00 ਤੋਂ 2-00 ਵਜੇ ਤੱਕ ਰਾਮ ਦਰਬਾਰ ਮੰਦਰ ਕਿਚਲੂ ਨਗਰ ਲੁਧਿਆਣਾ ਵਿਖੇ ਹੋਵੇਗੀ ਉਨਾਂ ਦੀ ਮੌਤ ਤੇ ਵੱਖ ਵੱਖ ਸਿਆਸੀ ਧਾਰਮਿਕ ਅਤੇ ਸਮਾਜਿਕ ਆਗੂਆਂ ਵੱਲੋਂ ਸ੍ਰੀ ਵਿਜੇ ਸ਼ਰਮਾ ਟਿੰਕੂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਜਿਨਾਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਪੰਜਾਬ ਵਿਧਾਨ ਸਭਾ, ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਮੈਂਬਰ ਪਾਰਲੀਮੈਂਟ ਜਲੰਧਰ ਚੇਅਰਮੈਨ ਕੰਪੇਨ ਕਮੇਟੀ ਪੰਜਾਬ, ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਚੰਡੀਗੜ੍ਹ, ਅਮਰ ਸਿੰਘ ਮੈਂਬਰ ਪਾਰਲੀਮੈਂਟ ਸ਼੍ਰੀ ਫਤਿਹਗੜ੍ਹ ਸਾਹਿਬ, ਸ਼ਮਸ਼ੇਰ ਸਿੰਘ ਦੂਲੋ ਸਾਬਕਾ ਮੈਂਬਰ ਪਾਰਲੀਮੈਂਟ ਤੇ ਸਾਬਕਾ ਮੰਤਰੀ, ਕੈਪਟਨ ਸੰਦੀਪ ਸੰਧੂ ਜਨ ਸਕੱਤਰ ਪੰਜਾਬ ਕਾਂਗਰਸ, ਵਿਜੇ ਇੰਦਰ ਸਿੰਗਲਾ ਸਾਬਕਾ ਮੰਤਰੀ, ਬਲਵੀਰ ਸਿੰਘ ਸਿੱਧੂ ਸਾਬਕਾ ਮੰਤਰੀ, ਕਮਲ ਕਿਸ਼ੋਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਮੋਹਾਲੀ, ਗੁਰਪ੍ਰੀਤ ਸਿੰਘ ਜੀਪੀ ਸਾਬਕਾ ਵਿਧਾਇਕ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਨ ਸਭਾ ਹਲਕਾ ਖਰੜ ਵਿੱਚ ਐਸ ਆਈ ਆਰ ਲਈ ਸਾਰੇ ਲੋਕ ਸਹਿਯੋਗ ਕਰਨ -ਵਿਜੇ ਸ਼ਰਮਾ ਟਿੰਕੂ

ਵਿਧਾਨ ਸਭਾ ਹਲਕਾ ਖਰੜ ਵਿੱਚ ਐਸ ਆਈ ਆਰ ਲਈ ਸਾਰੇ ਲੋਕ ਸਹਿਯੋਗ ਕਰਨ -ਵਿਜੇ ਸ਼ਰਮਾ ਟਿੰਕੂ

ਨੌਜਵਾਨ ਪੀੜੀ ਖੇਡਾਂ ਵੱਲ ਪ੍ਰੇਰਿਤ ਹੋਵੇ ਵਿਜੇ ਸ਼ਰਮਾ ਟਿੰਕੂ

ਨੌਜਵਾਨ ਪੀੜੀ ਖੇਡਾਂ ਵੱਲ ਪ੍ਰੇਰਿਤ ਹੋਵੇ ਵਿਜੇ ਸ਼ਰਮਾ ਟਿੰਕੂ

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ