Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

11 ਦਸੰਬਰ, 2025 06:24 PM

ਖਰੜ (ਪ੍ਰੀਤ ਪੱਤੀ) : ਕਾਂਗਰਸ ਪਾਰਟੀ ਦੇ ਉਮੀਦਵਾਰ ਬਲਾਕ ਸੰਮਤੀ ਚੋਣਾਂ ਦੇ ਵਿੱਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਇਹਨਾਂ ਸ਼ਬਦਾਂ ਦਾ ਟਾਵਾ ਅੱਜ ਬਲਾਕ ਖਰੜ ਦੇ ਪਿੰਡ ਝੰਝੇੜੀ ,ਸਵਾੜਾ ਅਤੇ ਚੂੜ ਮਾਜਰਾ ਬਲਾਕ ਸੰਮਤੀ ਦੀ ਜੋਨਾ ਤੋਂ ਆਦਿ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ ਕੀਤਾ ਸ੍ਰੀ ਟਿੰਕੂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ਦੇ ਸਮੂਹ ਵਾਸੀਆਂ ਅਤੇ ਵੋਟਰਾਂ ਨੂੰ ਪੁਰਜੋਰ ਅਪੀਲ ਹੈ ਕੀ ਆਉਣ ਵਾਲੀ 14 ਦਸੰਬਰ ਨੂੰ ਦਿਨ ਐਤਵਾਰ ਨੂੰ ਬਲਾਕ ਸੰਮਤੀ ਦੀਆਂ ਚੋਣਾਂ ਦੇ ਵਿੱਚ ਖੜੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਆਪਣਾ ਇੱਕ ਇੱਕ ਕੀਮਤੀ ਵੋਟ ਪਾ ਕੇ ਕਾਮਯਾਬ ਬਣਾਓ ਮੈਂ ਆਪਣੇ ਹਲਕੇ ਦੇ ਵੋਟਰਾਂ ਵੋਟਰਾਂ ਅਤੇ ਵਾਸੀਆਂ ਦਾ ਰਿਣੀ ਰਹਾਂ ਅਤੇ ਸਦਾ ਹੀ ਰਿਣੀ ਰਹਾਂਗਾ ਅਤੇ ਸਮੂਹ ਕਾਂਗਰਸੀ ਵਰਕਰ ਅਤੇ ਆਗੂਆਂ ਨੂੰ ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਵਿਧਾਨ ਸਭਾ ਹਲਕਾ ਖਰੜ ਦੇ ਵਿੱਚ ਜਿੰਨੇ ਵੀ ਕਾਂਗਰਸੀ ਉਮੀਦਵਾਰ ਬਲਾਕ ਸੰਮਤੀ ਦੀਆਂ ਚੋਣਾਂ ਲੜ ਰਹੇ ਹਨ ਸਾਰੇ ਇੱਕਜੁੱਟ ਹੋ ਕੇ ਆਪੋ ਆਪਣੇ ਜੋਨ ਦੇ ਉਮੀਦਵਾਰਾਂ ਦੀ ਹਮਾਇਤ ਵਿੱਚ ਡਟ ਜਾਣ ਤਾਂ ਜੋ ਆਪਾਂ ਆਪਣੇ ਕਾਂਗਰਸੀ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਸਕੀਏ ਇਸ ਮੌਕੇ ਈਸਰਦੀਪ ਸਿੰਘ ਸਿੱਧੂ ਪ੍ਰਧਾਨ ਐਨਐਸਯੂਆਈ, ਮੰਗਤ ਖਾਨ ਝੰਝੇੜੀ, ਗੁਰਿੰਦਰ ਸਿੰਘ ਵੈਦਵਾਨ, ਸਰਬਜੀਤ ਸਿੰਘ ਟੋਡਰ ਮਾਜਰਾ ਨੇ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਵੈਦਵਾਨ ਬਲਾ ਕਾਂਗਰਸ ਪ੍ਰਧਾਨ ਖਰੜ ,ਮਾਸਟਰ ਸੁਖਜੀਤ ਸਿੰਘ ਸਵਾੜਾ ਮੰਗਤ ਖਾਨ ਝੰਝੇੜੀ, ਗਗਨਦੀਪ ਸਿੰਘ ਤੋਲੇ ਮਾਜਰਾ, ਸਰਬਜੀਤ ਸਿੰਘ ਸਾਬਕਾ ਸਰਪੰਚ ਟੋਡਰ ਮਾਜਰਾ, ਅਮਨ ਸ਼ਰਮਾ ਝੰਜੇੜੀ, ਬੰਟੀ ਰਸਨਹੇੜੀ, ਰਕੇਸ਼ ਰਾਣਾ, ਹਰਵਿੰਦਰ ਸਿੰਘ ਸਾਬਕਾ ਸਰਪੰਚ , ਕਰਮਜੀਤ ਰਾਣਾ, ਲੰਬਰਦਾਰ ਪਰਵਿੰਦਰ ਸਿੰਘ ਸਵਾੜਾ, ਡਾਕਟਰ ਪਰਵੀਨ , ਰਮਨਦੀਪ ਸਿੰਘ ਹਰਜਿੰਦਰ ਸਿੰਘ ਮਾਵੀ, ਰਾਜੂ ਜਸਵੀਰ ਸਿੰਘ ਨੰਗਲ ਫੈਜਗੜ੍ਹ , ਆਤਮਜੀਤ ਸਿੰਘ ਸ਼ੇਰਗਿਲ ਤੇ ਕੁਲਦੀਪ ਸਿੰਘ ਪੀਏ ਆਦ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ