Monday, August 10, 2026
BREAKING
ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ ਡਿਪੋਰਟ ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ ਭਾਰਤੀਆਂ ਨੂੰ ਵੱਡਾ ਝਟਕਾ ! H-1B ਵੀਜ਼ਾ ਐਕਸਟੈਂਸ਼ਨ ਫੀਸ 'ਚ ਭਾਰੀ ਵਾਧਾ ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ ਸੀਤਾਰਮਨ CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

ਰਾਸ਼ਟਰੀ

ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ

10 ਅਗਸਤ, 2026 05:20 PM

ਨਵੀਂ ਦਿੱਲੀ : ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਦੇਸ਼ ਭਰ 'ਚ ਹੋ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ 'ਤੇ ਵਿਸਥਾਰਤ ਚਰਚਾ ਲਈ ਤਿਆਰ ਹੈ, ਪਰ ਵਿਰੋਧੀ ਧਿਰ ਨੂੰ ਸ਼ਾਂਤੀ ਨਾਲ ਜਵਾਬ ਸੁਣਨਾ ਹੋਵੇਗਾ। ਰਿਜਿਜੂ ਨੇ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਵਿਰੋਧੀ ਧਿਰ ਨੂੰ ਸਪੱਸ਼ਟ ਤੌਰ 'ਤੇ ਪੇਸ਼ਕਸ਼ ਕੀਤੀ ਹੈ ਕਿ ਉਹ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ 'ਤੇ ਵਿਸਥਾਰਤ ਚਰਚਾ ਲਈ ਤਿਆਰ ਹੈ।

ਉਨ੍ਹਾਂ ਕਿਹਾ,"ਮੈਂ ਸਿਰਫ਼ ਵਿਰੋਧੀ ਧਿਰ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਜਦੋਂ ਚਰਚਾ ਦਾ ਜਵਾਬ ਦਿੱਤਾ ਜਾ ਰਿਹਾ ਹੋਵੇ, ਉਦੋਂ ਉਨ੍ਹਾਂ ਨੂੰ ਸਦਨ 'ਚ ਵਿਘਨ ਪੈਦਾ ਨਹੀਂ ਕਰਨਾ ਚਾਹੀਦਾ ਤਾਂ ਕਿ ਸਦਨ ਦਾ ਧਿਆਨ ਭਟਕੇ ਨਾ ਅਤੇ ਮਾਣਯੋਗ ਗ੍ਰਹਿ ਮੰਤਰੀ ਦੇ ਬਿਆਨ 'ਚ ਵਿਘਨ ਨਾ ਪਵੇ।" ਸੰਸਦੀ ਕਾਰਜ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਗ੍ਰਹਿ ਮੰਤਰੀ ਅਤੇ ਸਰਕਾਰ ਦੇ ਜਵਾਬ ਨੂੰ ਸੁਣਨਾ ਚਾਹੀਦਾ ਹੈ ਅਤੇ ਇਸ ਮੁੱਦੇ 'ਤੇ "ਵਿਸਤਾਰ ਨਾਲ ਚਰਚਾ" ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚਰਚਾ ਤੋਂ ਬਾਅਦ ਜਵਾਬ ਦੌਰਾਨ ਵਿਰੋਧੀ ਧਿਰ ਦਾ ਸਦਨ ਤੋਂ ਵਾਕਆਊਟ ਕਰਨਾ ਸਵੀਕਾਰਯੋਗ ਨਹੀਂ ਹੋਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ ਸੀਤਾਰਮਨ

ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ ਸੀਤਾਰਮਨ

ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ

ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ

ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ

ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ

ਵਿਧਾਨ ਸਭਾ ਨੂੰ ਘੇਰਨ ਜਾ ਰਹੇ ਵਿਦਿਆਰਥੀਆਂ 'ਤੇ ਪੁਲਸ ਵਲੋਂ ਪਾਣੀ ਦੀਆਂ ਬੋਛਾਰਾਂ, ਤਣਾਅਪੂਰਨ ਹੋਈ ਸਥਿਤੀ

ਵਿਧਾਨ ਸਭਾ ਨੂੰ ਘੇਰਨ ਜਾ ਰਹੇ ਵਿਦਿਆਰਥੀਆਂ 'ਤੇ ਪੁਲਸ ਵਲੋਂ ਪਾਣੀ ਦੀਆਂ ਬੋਛਾਰਾਂ, ਤਣਾਅਪੂਰਨ ਹੋਈ ਸਥਿਤੀ

ਆਸਾਮ 'ਚ ਸਥਿਤੀ ਗੰਭੀਰ, ਮ੍ਰਿਤਕਾਂ ਦੀ ਗਿਣਤੀ 100 ਪਹੁੰਚੀ, ਹੜ੍ਹ ਕਾਰਨ 1.4 ਲੱਖ ਲੋਕ ਪ੍ਰਭਾਵਿਤ

ਆਸਾਮ 'ਚ ਸਥਿਤੀ ਗੰਭੀਰ, ਮ੍ਰਿਤਕਾਂ ਦੀ ਗਿਣਤੀ 100 ਪਹੁੰਚੀ, ਹੜ੍ਹ ਕਾਰਨ 1.4 ਲੱਖ ਲੋਕ ਪ੍ਰਭਾਵਿਤ

ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ

ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ

ਰਾਂਚੀ : ਵਿਦਿਆਰਥੀ ਅੰਦੋਲਨ ਵਿਚਕਾਰ JPSC ਦੇ ਤਿੰਨ ਮੈਂਬਰਾਂ ਵੱਲੋਂ ਅਸਤੀਫਾ

ਰਾਂਚੀ : ਵਿਦਿਆਰਥੀ ਅੰਦੋਲਨ ਵਿਚਕਾਰ JPSC ਦੇ ਤਿੰਨ ਮੈਂਬਰਾਂ ਵੱਲੋਂ ਅਸਤੀਫਾ

ਪ੍ਰਧਾਨ ਮੰਤਰੀ ਮੋਦੀ ਦੀ ਅਪੀਲ: 'ਹਰ ਘਰ ਤਿਰੰਗਾ' ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲੈਣ ਦੇਸ਼ ਵਾਸੀ

ਪ੍ਰਧਾਨ ਮੰਤਰੀ ਮੋਦੀ ਦੀ ਅਪੀਲ: 'ਹਰ ਘਰ ਤਿਰੰਗਾ' ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲੈਣ ਦੇਸ਼ ਵਾਸੀ

ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ

ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ