Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਪੰਜਾਬ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

20 ਜੁਲਾਈ, 2026 06:24 PM

ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਵਿਦੇਸ਼ 'ਚ ਲੁਕੇ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਨੂੰ ਅਫ਼ਰੀਕੀ ਦੇਸ਼ ਅੰਗੋਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 3 ਮਹੀਨੇ ਤੱਕ ਚੱਲੀ ਖ਼ੁਫ਼ੀਆ ਜਾਂਚ ਮਗਰੋਂ ਇਹ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਲੋੜੀਂਦੇ ਮੁਲਜ਼ਮ ਮਨਜੋਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਕਤ ਦੋਹਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਸੂਬਿਆਂ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਏ. ਜੀ. ਟੀ. ਐੱਫ. ਨੇ ਹਰਿਆਣਾ ਐੱਸ. ਟੀ. ਐੱਫ. ਅਤੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਤੌਰ 'ਤੇ ਕੰਮ ਕੀਤਾ, ਜਿਸ ਤੋਂ ਬਾਅਦ ਵਰਿੰਦਰ ਜੋਬਨ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਕੌਣ ਹੈ ਵਰਿੰਦਰ ਜੋਬਨ
ਵਰਿੰਦਰ ਜੋਬਨ ਲੰਬੇ ਸਮੇਂ ਤੋਂ ਪੰਜਾਬ ਪੁਲਸ ਦੀ ਮੋਸਟ ਵਾਂਟੇਡ ਸੂਚੀ 'ਚ ਸ਼ਾਮਲ ਸੀ। ਉਹ ਸਾਲ 2023 'ਚ ਜਰਨੈਲ ਸਿੰਘ ਸਤੀਆਲਾ ਕਤਲਕਾਂਡ ਦਾ ਮੁਲਜ਼ਮ ਹੈ। 2024 'ਚ ਦੀਪੂ ਜਨਾਲੇ ਕਤਲਕਾਂਡ 'ਚ ਵੀ ਵਰਿੰਦਰ ਜੋਬਨ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਸਾਲ 2025 'ਚ ਵਿੱਕੀ ਚੁੱਘਾ ਕਤਲਕਾਂਡ ਦਾ ਵੀ ਉਹ ਮੁਲਜ਼ਮ ਹੈ। ਇਨ੍ਹਾਂ ਸਾਰੇ ਮਾਮਲਿਆਂ 'ਚ ਉਸ ਦੇ ਖ਼ਿਲਾਫ਼ ਕਤਲ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਮੁਕੱਦਮੇ ਦਰਜ ਹਨ। ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਉਹ ਵਿਦੇਸ਼ ਭੱਜ ਗਿਆ ਸੀ ਅਤੇ ਹੁਣ ਲੰਬੇ ਸਮੇਂ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ