Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

10 ਅਪ੍ਰੈਲ, 2026 08:15 PM

ਖਰੜ (ਪ੍ਰੀਤ ਪੱਤੀ) : ਖਰੜ ਹਲਕੇ ਦੀ ਮਾਨਯੋਗ ਵਿਧਾਇਕ ਅਨਮੋਲ ਗਗਨ ਮਾਨ ਜੀ ਦੀ ਅਗਵਾਈ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਆਗੂਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕੇ ਦੇ ਵਿਕਾਸ ਕਾਰਜਾਂ, ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਆਮ ਲੋਕਾਂ ਨਾਲ ਸੰਬੰਧਤ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਵਿਧਾਇਕ ਅਨਮੋਲ ਗਗਨ ਮਾਨ ਜੀ ਨੇ ਸਾਰੇ ਹਲਕਾ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਪਾਰਟੀ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਹਰ ਹਲਕੇ ਦਾ ਸਮੂਹਿਕ ਵਿਕਾਸ ਕਰਨਾ ਹੈ।

ਵਿਧਾਇਕ ਅਨਮੋਲ ਗਗਨ ਮਾਨ ਜੀ ਨੇ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਕੋਆਰਡੀਨੇਟਰ ਅਤੇ ਬਲਾਕ ਪ੍ਰਧਾਨ ਪਾਰਟੀ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚ ਰਹੀਆਂ ਹਨ।

ਮੀਟਿੰਗ ਦੌਰਾਨ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਾਰੇ ਆਗੂਆਂ ਨੇ ਇੱਕਜੁੱਟ ਹੋ ਕੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਨਵਦੀਪ ਸਿੰਘ, ਵਿਕਾਸ ਮੋਹਨ (ਪੀ.ਏ.), ਨਵਦੀਪ ਸਿੰਘ (ਸੰਗਠਨ ਇੰਚਾਰਜ), ਰਾਜਵੀਰ ਸਿੰਘ ਰਾਜੀ, ਬਲਜੀਤ ਸਿੰਘ (ਮੀਡੀਆ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਸਰਵਜੋਤ ਕੌਰ ਅਤੇ ਹਲਕਾ ਖਰੜ ਦੇ ਅਨੇਕਾਂ ਕੋਆਰਡੀਨੇਟਰਾਂ, ਬਲਾਕ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਰਹੀ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ