Monday, April 20, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ 'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਪੰਜਾਬ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

20 ਅਪ੍ਰੈਲ, 2026 07:38 PM

ਮਾਜਰੀ (ਖਰੜ) : ਹਲਕਾ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅੱਜ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਲਾਕਾ ਵਾਸੀਆਂ ਵੱਲੋਂ ਕਾਫ਼ੀ ਸਮੇਂ ਤੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਅਨਮੋਲ ਗਗਨ ਮਾਨ ਨੇ ਇਲਾਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਵਿੱਚ ਆਵਾਜਾਈ ਹੋਰ ਸਰਲ ਹੋਵੇਗੀ। ਇਸ ਸੜਕ ਦਾ ਨਿਰਮਾਣ ਲਗਭਗ 5 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਕਈ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕਾ ਖਰੜ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਵਿਕਾਸੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਸਰਵਜੋਤ ਮਾਨ, ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਨਵਦੀਪ ਸਿੰਘ (ਸੰਗਠਨ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਹਰਿੰਦਰ ਸਿੰਘ (ਹਲਕਾ ਕੋਆਰਡੀਨੇਟਰ), ਜਗਤਾਰ ਸਿੰਘ (ਹਲਕਾ ਕੋਆਰਡੀਨੇਟਰ), ਜਸਪ੍ਰੀਤ ਸਿੰਘ (ਸਰਪੰਚ, ਬਰਸਾਲਪੁਰ), ਜੱਗੀ ਕਾਦੀ ਮਾਜਰਾ ਸਮੇਤ ਕਈ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ

ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ