Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫੈਸਲਾ...

28 ਅਕਤੂਬਰ, 2025 06:51 PM

ਚੰਡੀਗੜ੍ਹ : ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਲਾਲਪੁਰਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਫਿਲਹਾਲ ਮਨਜਿੰਦਰ ਸਿੰਘ ਲਾਲਪੁਰਾ ਦੀ ਸਜ਼ਾ ਉਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਅਦਾਲਤ ਨੇ ਅਗਲੀ ਸੁਣਵਾਈ ‘ਤੇ ਮਾਮਲੇ ਦਾ ਪੂਰਾ ਰਿਕਾਰਡ ਪੇਸ਼ ਕਰਨ ਦਾ ਵੀ ਹੁਕਮ ਦਿੱਤਾ ਹੈ। ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਜਾਵੇਗੀ, ਲਿਹਾਜ਼ਾ ਹਲਕੇ 'ਚ ਨਵੇਂ ਸਿਰਿਓਂ ਚੋਣਾਂ ਕਰਵਾਉਣੀਆਂ ਪੈਣਗੀਆਂ। ਅਦਾਲਤ ਨੇ ਤਿੱਖੀ ਟਿੱਪਣੀ ਕਰਦਿਆਂ ਪੁੱਛਿਆ ਕਿ ਇਹ ਜਲਦਬਾਜ਼ੀ ਕਿਉਂ' ਜਦੋਂ ਰੱਦ ਕਰਨ ਵਰਗੇ ਕਦਮ ਵੀ ਨਹੀਂ ਚੁੱਕੇ ਗਏ ਹਨ।

ਯਾਦ ਰਹੇ ਕਿ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਇਕ ਅਦਾਲਤ ਨੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਵਿਧਾਇਕ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਲਈ ਹਾਈ ਕੋਰਟ ਵਿਚ ਅਪੀਲ ਕੀਤੀ ਸੀ, ਜਿਸਦੀ ਸੁਣਵਾਈ ਅੱਜ ਹੋਈ। ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ