Tuesday, April 21, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਵਿਧਾਇਕ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਅਦਾਲਤ ਨੇ ਸੁਣਾਇਆ ਫ਼ੈਸਲਾ

18 ਨਵੰਬਰ, 2025 06:40 PM

ਚੰਡੀਗੜ੍ਹ/ਤਰਨਤਾਰਨ : ਖਡੂਰ ਸਾਹਿਬ ਤੋਂ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਛੇੜਛਾੜ ਮਾਮਲੇ 'ਚ ਵਿਧਾਇਕ ਵਲੋਂ ਦਾਇਰ ਕੀਤੀ ਸਜ਼ਾ 'ਤੇ ਰੋਕ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦੱਸਣਯੋਗ ਹੈ ਕਿ ਤਰਨਤਾਰਨ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਵਲੋਂ 2013 ਦੇ ਉਸਮਾਨ ਕਾਂਡ ਕੇਸ ਦੇ ਮੱਦੇਨਜ਼ਰ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਸੀ। ਅਦਾਲਤ ਦੇ ਇਸ ਫ਼ੈਸਲੇ ਨੂੰ ਵਿਧਾਇਕ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ। ਅੱਜ ਹਾਈਕੋਰਟ ਵਲੋਂ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।

ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ 3 ਮਾਰਚ 2013 ਨੂੰ ਪਿੰਡ ਉਸਮਾਨ ਦੀ ਇਕ ਔਰਤ ਆਪਣੇ ਪਿਤਾ, ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪੰਜਾਬ ਇੰਟਰਨੈਸ਼ਨਲ ਪੈਲੇਸ ਪਹੁੰਚੀ ਸੀ। ਪੀੜਤਾ ਨਾਲ ਉੱਥੇ ਮੌਜੂਦ ਟੈਕਸੀ ਡਰਾਈਵਰਾਂ ਨੇ ਛੇੜਛਾੜ ਕੀਤੀ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਪੁਲਸ ਮੌਕੇ 'ਤੇ ਪਹੁੰਚੀ ਅਤੇ ਸੜਕ ਦੇ ਵਿਚਕਾਰ ਪਰਿਵਾਰ 'ਤੇ ਵੀ ਹਮਲਾ ਕਰ ਦਿੱਤਾ।

ਮੁਲਜ਼ਮ ਟੈਕਸੀ ਡਰਾਈਵਰਾਂ ਵਿੱਚੋਂ ਮਨਜਿੰਦਰ ਸਿੰਘ ਲਾਲਪੁਰਾ 2022 'ਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਚੁਣੇ ਗਏ ਸਨ। ਤਰਨਤਾਰਨ ਦੀ ਇਕ ਅਦਾਲਤ ਨੇ ਵਿਧਾਇਕ ਲਾਲਪੁਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ