Monday, November 23, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ • ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ • ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ • ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ • ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ • ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ • ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ • ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ • ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਪੰਜਾਬ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

23 ਨਵੰਬਰ, 2026 04:00 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਹਲਕਾ ਬਲਾਚੌਰ ਦੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਅੱਜ ਬਲਾਚੌਰ ਸਥਿਤ ਆਪਣੇ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਪ੍ਰਾਪਤ ਸ਼ਿਕਾਇਤਾਂ ’ਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਨੇ ਆਪਣੇ-ਆਪਣੇ ਪਿੰਡਾਂ ਅਤੇ ਇਲਾਕਿਆਂ ਨਾਲ ਸਬੰਧਤ ਵੱਖ-ਵੱਖ ਲੋਕ ਹਿੱਤ ਦੇ ਮਸਲੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ। ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਹਰੇਕ ਵਿਅਕਤੀ ਦੀ ਗੱਲ ਗੰਭੀਰਤਾ ਅਤੇ ਧਿਆਨ ਨਾਲ ਸੁਣਦਿਆਂ ਸਬੰਧਤ ਮਾਮਲਿਆਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਨਿਪਟਾਰਾ ਤੈਅ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਵਿਧਾਇਕ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਲੋਕ ਮਿਲਣੀਆਂ ਰਾਹੀਂ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਅਤੇ ਮੰਗਾਂ ਸਿੱਧੇ ਆਪਣੇ ਨੁਮਾਇੰਦਿਆਂ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨਾਲ ਸਮੱਸਿਆਵਾਂ ਦਾ ਹੱਲ ਹੋਰ ਵੀ ਸੁਚਾਰੂ ਢੰਗ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ

ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ

ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ

ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ

ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ