Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵਿਧਾਇਕਾ ਭਰਾਜ ਵੱਲੋਂ ਘਰਾਚੋਂ ਤੇ ਮੰਗਵਾਲ ’ਚ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

07 ਅਕਤੂਬਰ, 2025 05:41 PM

ਸੰਗਰੂਰ/ਭਵਾਨੀਗੜ੍ਹ : ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਪਣੇ ਹਲਕੇ ਸੰਗਰੂਰ ਅਧੀਨ ਪਿੰਡ ਘਰਾਚੋਂ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪਿੰਡ ਮੰਗਵਾਲ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਭਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ’ਚ ਜਿਵੇਂ ਯਾਦਗਾਰੀ ਗੇਟ, ਖੇਡ ਸਟੇਡੀਅਮ, ਕਮਿਊਨਿਟੀ ਹਾਲ ਅਤੇ ਹੋਰ ਵਿਕਾਸ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਨੂੰ ਹੈਲਥ ਵੈੱਲਨੈੱਸ ਸੈਂਟਰ ਅਤੇ ਪੰਚਾਇਤ ਘਰਾਂ ਦੀ ਉਸਾਰੀ ਦੇ ਕੰਮਾਂ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ ਅਤੇ ਇਹ ਕੰਮ ਜਲਦੀ ਸ਼ੁਰੂ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ ਪਰ ਜਦੋਂ ਤੋਂ ‘ਆਪ’ ਪਾਰਟੀ ਸੱਤਾ ’ਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ’ਤੇ ਸਰਬਪੱਖੀ ਵਿਕਾਸ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਦੀ ਮੰਗ ਬਹੁਤ ਸਮਾਂ ਪਹਿਲਾਂ ਦੀ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ’ਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਹਲਕੇ ’ਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇਕ ਸਾਲ ’ਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ। ਉਨ੍ਹਾਂ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ’ਚ ਵੀ ਹਰ ਤਰ੍ਹਾਂ ਦੀ ਸੇਵਾ ’ਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੰਗਰੂਰ ਵਿਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਸਮਾਗਮਾਂ ਦੌਰਾਨ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.