Friday, October 23, 2026
BREAKING
• ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ • ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ • ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ • ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ • 2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ • ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ • ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ

ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ ਅਸੀਂ ਪੰਜਾਬ ਨੂੰ 'ਡਾਰਕ ਜ਼ੋਨ' 'ਚੋਂ ਬਾਹਰ ਕੱਢਿਆ

23 ਅਕਤੂਬਰ, 2026 06:20 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਘੱਟ ਰਹੇ ਪਾਣੀ ਦੇ ਪੱਧਰ ਬਾਰੇ ਅੰਕੜੇ ਪੇਸ਼ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਹੁਣ ਡਾਰਕ ਜ਼ੋਨ ਵਿਚੋਂ ਨਿਕਲ ਚੁੱਕਾ ਹੈ ਅਤੇ ਪਾਣੀ ਦਾ ਪੱਧਰ ਥੋੜ੍ਹਾ ਵਧਿਆ ਹੈ। ਝੋਨੇ ਦੇ ਸੀਜ਼ਨ ਸਬੰਧੀ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਭਾਰਤ ਸਰਕਾਰ ਦੇ ਭੂ-ਜਲ ਦੇ ਕੁਝ ਅੰਕੜੇ ਆਏ ਹਨ, ਜੋਕਿ ਬੇਹੱਦ ਪਾਜ਼ੇਟਿਵ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਬਾਰਿਸ਼ ਘੱਟ ਹੋਣ ਕਾਰਨ ਨਹਿਰੀ ਪਾਣੀ ਪੰਜਾਬ ਦੇ ਲੋਕਾਂ ਤੱਕ ਪਹੁੰਚਿਆ ਹੈ, ਜਿਸ ਕਰਕੇ ਝਾੜ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਧਰਤੀ ਵਿਚੋਂ ਘੱਟ ਵਰਤਿਆ ਗਿਆ ਹੈ।


18 ਹਜ਼ਾਰ ਕਿਊਸਿਕ ਪਾਣੀ ਮੋਘਿਆਂ ਰਾਹੀਂ ਕੱਢ ਕੇ ਪੰਜਾਬ ਦੇ ਖੇਤਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਣੀ ਦਾ ਪੱਧਰ ਇਕ ਮੀਟਰ ਤੋਂ 5 ਮੀਟਰ ਤੱਕ ਵਧਿਆ ਹੈ, ਜਿਸ ਕਰਕੇ ਬਹੁਤੇ ਇਲਾਕੇ ਜਿਹੜੇ ਡਾਰਕ ਜ਼ੋਨ ਵਿਚ ਸਨ, ਉਹ ਹੁਣ ਸੇਫ਼ ਜ਼ੋਨ ਵਿਚ ਆ ਗਏ ਹਨ, ਜਿਸ ਕਰਕੇ ਪੰਜਾਬ ਡਾਰਕ ਜ਼ੋਨ ਵਿਚੋਂ ਬਾਹਰ ਆਇਆ ਹੈ। ਭਾਰਤ ਸਰਕਾਰ ਦੇ ਅੰਕੜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਜਿਹੜੇ ਅੰਕੜੇ ਸਾਨੂੰ ਮਿਲੇ ਹਨ, ਉਹ ਭਾਰਤ ਸਰਕਾਰ ਦੇ ਭੂ-ਜਲ ਬੋਰਡ ਦੇ ਅੰਕੜੇ ਹਨ।14 ਹਜ਼ਾਰ ਕਿਲੋਮੀਟਰ ਤੱਕ ਪਾਈਪ ਲਾਈਨ ਵਿਛਾਈ ਗਈ ਹੈ ਅਤੇ 6 ਹਜ਼ਾਰ ਕਿਲੋਮੀਟਰ ਹੋਰ ਪਾਈਪ ਵਿਛਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਦਾ ਨਾਂ ਪਾਣੀਆਂ 'ਤੇ ਹੈ, ਜਿਸ ਨੂੰ ਅਸੀਂ ਰੇਗਿਸਤਾਨ ਨਹੀਂ ਬਣਨ ਦੇਣਾ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ