Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਰਾਸ਼ਟਰੀ

ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ

04 ਅਗਸਤ, 2026 05:50 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮਾਮਲੇ ਬਾਰੇ ਬੋਲਦਿਆਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਾਨੂੰ ਰਾਸ਼ਟਰੀ ਸਿੱਖਿਆ ਨੀਤੀ ਨੂੰ ਰੱਦ ਕਰਨ ਲਈ ਖੜ੍ਹੇ ਹੋਣ ਦੀ ਲੋੜ ਹੈ ਕਿਉਂਕਿ ਨੀਟ ਪ੍ਰੀਖਿਆ ਵਿਵਾਦ ਜਾਂ ਪੇਪਰ ਲੀਕ ਦੇ ਮਾਮਲਿਆਂ ਦੀ ਘਟਨਾਵਾਂ 'ਤੇ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਸੂਬਿਆਂ ਦਾ ਸਮੂਹ ਹੈ ਪਰ ਹਰ ਚੀਜ਼ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ ਕਿਉਂ ਅਸੀਂ ਆਪਣੇ ਹਲਕੇ ਤੋਂ ਚੁਣ ਕੇ ਆਏ ਹਾਂ।

ਉਨ੍ਹਾਂ ਕਿਹਾ ਕਿ ਪੇਪਰ ਲੀਕ ਦੇ ਖ਼ਿਲਾਫ਼ ਜੰਤਰ-ਮੰਤਰ ਵਿਖੇ ਜਿਹੜਾ ਨਿੰਦਾ ਮਤਾ ਲਿਆਂਦਾ ਗਿਆ ਹੈ, ਅਸੀਂ ਉਸ ਦੀ ਪ੍ਰੋੜਤਾ ਕਰਦੇ ਹਾਂ। ਫਾਰਮੇਸੀ ਪੇਪਰ ਵਿਵਾਦ ਦੇ ਮਾਮਲੇ ਬਾਰੇ ਬੋਲਦਿਆਂ ਪਰਗਟ ਸਿੰਘ ਨੇ ਕਿਹਾ ਕਿ ਇੱਥੇ ਹੋਈ ਪੇਪਰ ਲੀਕੇਜ ਨੂੰ ਸਿਰਫ ਨਕਲ ਦੱਸਿਆ ਜਾ ਰਿਹਾ ਹੈ, ਜਦੋਂ ਕਿ ਪੇਪਰ ਪਹਿਲਾਂ ਹੀ ਬਾਹਰ ਚਲਾ ਗਿਆ ਸੀ ਅਤੇ ਨਾ ਹੀ ਜੈਮਰ ਲੱਗੇ ਸਨ। ਸੀ. ਸੀ. ਟੀ. ਵੀ. ਕੈਮਰੇ ਵੀ ਉੱਥੇ ਨਹੀਂ ਲੱਗੇ ਸਨ ਅਤੇ ਡੀ. ਓ. ਦੀ ਬਜਾਏ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ ਗਈ ਤਾਂ ਹੋਰ ਵੀ ਪੇਪਰ ਲੀਕ ਕਿਸ ਨੂੰ ਕਹਿੰਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ

ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ

ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ

ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ

ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ

ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ

FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ

FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ

ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ

ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ

ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ

ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ

ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ

ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ