Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਵਿਧਾਨ ਸਭਾ ਚੋਣਾਂ ਜਿੱਤੇ ਤਾਂ ਬੰਗਾਲ ’ਚੋਂ ਘੁਸਪੈਠੀਆਂ ਨੂੰ ਬਾਹਰ ਕੱਢਾਂਗੇ : ਸ਼ਾਹ

03 ਮਾਰਚ, 2026 04:59 PM

ਮਥੁਰਾਪੁਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘੁਸਪੈਠ ਦੇ ਮੁੱਦੇ ’ਤੇ ਭਾਜਪਾ ਦੇ ਰੁਖ਼ ਨੂੰ ਉਜਾਗਰ ਕਰਦੇ ਹੋਏ ਸੋਮਵਾਰ ਕਿਹਾ ਕਿ ਇਸ ਵੇਲੇ ਵੋਟਰ ਸੂਚੀਆਂ ’ਚੋਂ ਸਿਰਫ਼ ਘੁਸਪੈਠੀਆਂ ਦੇ ਨਾਂ ਹਟਾਏ ਜਾ ਰਹੇ ਹਨ। ਜੇ ਪਾਰਟੀ ਪੱਛਮੀ ਬੰਗਾਲ ’ਚ ਪੂਰਨ ਬਹੁਮਤ ਨਾਲ ਸੱਤਾ ’ਚ ਆਉਂਦੀ ਹੈ ਤਾਂ ਘੁਸਪੈਠੀਆਂ ਨੂੰ ਸੂਬੇ ’ਚੋਂ ਬਾਹਰ ਕੱਢ ਦਿੱਤਾ ਜਾਵੇਗਾ। ਸ਼ਨੀਵਾਰ ਸੋਧੀ ਹੋਈ ਵੋਟਰ ਸੂਚੀ ਪ੍ਰਕਾਸ਼ਿਤ ਹੋਣ ਤੋਂ ਬਾਅਦ ਸੂਬੇ ਦੇ ਆਪਣੇ ਪਹਿਲੇ ਦੌਰੇ ਦੌਰਾਨ ਉਨ੍ਹਾਂ ਦੱਖਣੀ 24 ਪਰਗਨਾ ਜ਼ਿਲ੍ਹੇ ’ਚ ਭਾਜਪਾ ਦੀ ‘ਪਰਿਵਰਤਨ ਯਾਤਰਾ’ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਨੇ ਬੰਗਾਲ ਨੂੰ ਘੁਸਪੈਠੀਆਂ ਲਈ ਸਵਰਗ ’ਚ ਬਦਲ ਦਿੱਤਾ ਹੈ ।

ਸੱਤਾਧਾਰੀ ਪਾਰਟੀ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਰਹਿਣ ਦੀ ਇਜਾਜ਼ਤ ਦੇਣ ਕਾਰਨ ਸਰਹੱਦੀ ਸੂਬੇ ਦੀ ਸੁਰੱਖਿਆ ਖਤਰੇ ’ਚ ਹੈ। ਉਨ੍ਹਾਂ ਕਿਹਾ ਕਿ ਬੰਗਾਲ ਇਕ ਸਰਹੱਦੀ ਸੂਬਾ ਹੈ। ਤ੍ਰਿਣਮੂਲ ਸੁਰੱਖਿਆ ਯਕੀਨੀ ਨਹੀਂ ਬਣਾ ਸਕਦੀ ਕਿਉਂਕਿ ਉਹ ਘੁਸਪੈਠ ਦੀ ਇਜਾਜ਼ਤ ਦਿੰਦੀ ਹੈ। ਸਿਰਫ਼ ਭਾਜਪਾ ਹੀ ਬੰਗਾਲ ਵਰਗੇ ਸਰਹੱਦੀ ਸੂਬੇ ਨੂੰ ਸੁਰੱਖਿਆ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਦੀਆਂ ਟਿੱਪਣੀਆਂ ਸ਼ਨੀਵਾਰ ਨੂੰ ਪ੍ਰਕਾਸ਼ਿਤ ਵੋਟਰ ਸੂਚੀਆਂ ਦੇ ਪਿਛੋਕੜ ’ਚ ਆਈਆਂ ਹਨ, ਜਿਨ੍ਹਾਂ ’ਚ ਨਵੰਬਰ ’ਚ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ 63.66 ਲੱਖ ਨਾਂ ਹਟਾ ਦਿੱਤੇ ਗਏ ਸਨ, ਜੋ ਵੋਟਰਾਂ ਦਾ 8.3 ਫੀਸਦੀ ਹਨ। ਇਸ ਨਾਲ ਵੋਟਰਾਂ ਦੀ ਗਿਣਤੀ ਘਟ ਕੇ 7.04 ਕਰੋੜ ਰਹਿ ਗਈ ਹੈ । ਇਸ ਨੇ 2026 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇ ਚੋਣ ਦ੍ਰਿਸ਼ ਨੂੰ ਕਾਫ਼ੀ ਬਦਲ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ