Tuesday, November 10, 2026
BREAKING
• ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ • 'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ • ਮਰਹੂਮ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ 'ਤੇ ਸੋਨੀਆ ਗਾਂਧੀ ਦਾ ਅਹਿਮ ਬਿਆਨ • 16 ਨਵੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਛੱਠ ਪੂਜਾ ਲਈ ਰੇਖਾ ਸਰਕਾਰ ਨੇ ਲਿਆ ਵੱਡਾ ਫੈਸਲਾ • ਹਵਾ ਪ੍ਰਦੂਸ਼ਣ 'ਚ 'ਵਿਸ਼ਵਗੁਰੂ' ਬਣ ਰਹੇ ਹਾਂ ਅਸੀਂ? ਖੜਗੇ ਨੇ ਮੰਗਿਆ PM ਮੋਦੀ ਤੋਂ ਜਵਾਬ

ਪੰਜਾਬ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

10 ਨਵੰਬਰ, 2026 04:24 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ, ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਰ ਵਰਗ ਅਤੇ ਮਿਹਨਤਕਸ਼ ਲੋਕਾਂ ਦੀ ਅਸਲ ਆਵਾਜ਼ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਉਠਾਉਣਾ ਹੈ।


ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਸੂਬੇ ਦੇ ਅਸਲ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਦੁਆਰ ਜਾਵੇਗੀ। ਪਾਰਟੀ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਸੁਝਾਵਾਂ ਨੂੰ ਸਮਝੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਕਾਰਾਤਮਕ ਸਿਆਸਤ ਦੀ ਨੀਂਹ ਨੂੰ ਹੋਰ ਮਜ਼ਬੂਤ ਕਰਨ ਲਈ ਕਾਂਗਰਸ ਵਚਨਬੱਧ ਹੈ।


ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਇਸ ਲਈ ਜ਼ਿਲ੍ਹਾ ਪ੍ਰਧਾਨਾਂ ਅਤੇ ਪਾਰਟੀ ਦੇ ਹੋਰ ਆਗੂਆਂ ਦੀ ਭੂਮਿਕਾ ਅਹਿਮ ਰਹੇਗੀ। ਮੀਟਿੰਗ 'ਚ ਪਾਰਟੀ ਦੀਆਂ ਆਗਾਮੀ ਗਤੀਵਿਧੀਆਂ ਅਤੇ ਚੋਣਾਂ ਦੀਆਂ ਤਿਆਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ- ਮੇਰੇ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ

ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ- ਮੇਰੇ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ

ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ ਨੂੰ ਕਿਹਾ

ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ ਨੂੰ ਕਿਹਾ

ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ

ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ