Tuesday, October 27, 2026
BREAKING
• ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ • ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ • ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ • ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ • 5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼ • ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

ਪੰਜਾਬ

ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ

27 ਅਕਤੂਬਰ, 2026 07:52 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ ਹੋ ਗਿਆ। ਪੱਤਰਕਾਰ ਗੈਲਰੀ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਿਧਾਇਕਾਂ ਆਪਸ ਵਿਚ ਭਿੜ ਗਏ। ਦਰਅਸਲ ਜਦੋਂ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਸੰਬੋਧਨ ਕਰ ਰਹੇ ਸਨ ਤਾਂ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਇਸ ਦੌਰਾਨ ਸੱਤਾਧਿਰ ਵਿਧਾਇਕ ਇਹ ਵੀ ਦੋਸ਼ ਲਗਾਇਆ ਕਿ ਪ੍ਰਤਾਪ ਬਾਜਵਾ ਨੇ ਉਨ੍ਹਾਂ ਨੂੰ ਕੂਹਣੀ ਮਾਰੀ ਹੈ।


ਦੂਜੇ ਪਾਸੇ ਕਾਂਗਰਸ ਨੇ ਦੋਸ਼ ਲਗਾਇਆ ਕਿ ਸੱਤਾਧਿਰ ਪੋਡੀਅਮ 'ਤੇ ਧੱਕੇ ਨਾਲ ਕਬਜ਼ਾ ਕਰਵਾ ਰਹੀ ਹੈ। ਸਰਕਾਰ ਚਾਹੁੰਦੀ ਹੈ ਕਿ ਅੰਦਰ ਵੀ ਸਾਡਾ ਕਬਜ਼ਾ ਰਹੇ ਅਤੇ ਬਾਹਰ ਵੀ ਅਸੀਂ ਬੋਲੀਏ। ਜਿਵੇਂ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਕੰਮਕਾਜ ’ਤੇ ਸਵਾਲ ਚੁੱਕਦਿਆਂ ਸਰਕਾਰ ਦੀ ਕਾਰਗੁਜ਼ਾਰੀ ਨੂੰ ਘੇਰਿਆ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਸੁਖਪਾਲ ਖਹਿਰਾ ਖ਼ਿਲਾਫ ਪਾਸ ਕੀਤੇ ਮਤੇ ਦੀ ਕਾਪੀ ਵੀ ਪਾੜ ਕੇ ਸੁੱਟ ਦਿੱਤੀ। ਇਸ ਦੇ ਜਵਾਬ ਵਿੱਚ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਸੱਤਾਧਾਰੀ ਪਾਰਟੀ ਦੇ ਹੋਰ ਵਿਧਾਇਕਾਂ ਨੇ ਕਾਂਗਰਸ ’ਤੇ ਤਿੱਖੇ ਪਲਟਵਾਰ ਕੀਤੇ। ਬਾਜਵਾ ਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਦੀਆਂ ਨਾਕਾਮੀਆਂ ਦਾ ਮੁੱਦਾ ਉਠਾਉਂਦਿਆਂ ਸੱਤਾਧਾਰੀ ਧਿਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਦੇ ਜਵਾਬ ਵਿਚ ਕੁਲਦੀਪ ਧਾਲੀਵਾਲ ਨੇ ਕਾਂਗਰਸ ਦੇ ਪਿਛਲੇ ਕਾਰਜਕਾਲ ਅਤੇ ਉਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਦੋਵਾਂ ਧਿਰਾਂ ਦੇ ਵਿਧਾਇਕਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਕੀਤੇ ਗਏ ਤਿੱਖੇ ਹਮਲਿਆਂ ਕਾਰਨ ਸਿਆਸੀ ਮਾਹੌਲ ਗਰਮਾ ਗਿਆ।

 

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ

ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ

ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ

ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ

ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ

ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ

ਸੀ.ਐੱਚ.ਸੀ., ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ

ਸੀ.ਐੱਚ.ਸੀ., ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ