Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਦੇ 43 ਪੰਚ ਸਰਬਸੰਮਤੀ ਨਾਲ ਚੁਣੇ ਗਏ

20 ਜੁਲਾਈ, 2025 04:59 PM

ਗੁਰਦਾਸਪੁਰ : ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਵਿੱਚ ਪੰਚਾਇਤ ਮੈਂਬਰਾਂ ਦੀ ਉਪ ਚੋਣ ਦੌਰਾਨ 43 ਪੰਚਾਇਤ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਹਨ। ਸਰਬਸੰਮਤੀ ਨਾਲ ਚੁਣੇ ਗਏ ਇਨ੍ਹਾਂ ਸਾਰੇ ਪੰਚਾਇਤ ਮੈਂਬਰਾਂ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਚੁਣੇ ਗਏ ਮੈਂਬਰ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੌਰਾਨ ਇਹ ਦੇਖਣ ਵਿੱਚ ਆਇਆ ਸੀ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਜੋ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਸਨ ਉਹ ਪੂਰੀ ਤਰ੍ਹਾਂ ਨਹੀਂ ਲੱਗ ਪਾਉਂਦੀਆਂ ਸਨ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਵਿਕਾਸ ਦਾ ਪੂਰਾ ਲਾਭ ਨਹੀਂ ਸੀ ਮਿਲ ਪਾਉਂਦਾ। ਉਨ੍ਹਾਂ ਕਿਹਾ ਕਿ ਹੁਣ ਨਵੀਆਂ ਪੰਚਾਇਤਾਂ ਬਣਨ ਨਾਲ ਅਤੇ ਇਮਾਨਦਾਰ ਸਰਕਾਰ ਦੀ ਅਗਵਾਈ ਹੇਠ ਪਿੰਡਾਂ ਦਾ ਸਰਬਪੱਖੀ ਵਿਕਾਸ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਵਿੱਚ ਪੰਚਾਂ ਦੀਆਂ ਉੱਪ ਚੋਣਾਂ ਬਕਾਇਆ ਸਨ ਅਤੇ ਰਾਜ ਚੋਣ ਕਮਿਸ਼ਨ ਵੱਲੋਂ ਜੋ ਪੰਚਾਂ ਤੇ ਸਰਪੰਚਾਂ ਦੀਆਂ ਉੱਪ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਉਸ ਤਹਿਤ ਵਿਧਾਨ ਸਭਾ ਹਲਕਾ ਵਿੱਚ 31 ਪਿੰਡਾਂ ਦੇ 43 ਪੰਚਾਇਤ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਹਨ। ਬਹਿਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਰਬਸੰਮਤੀ ਨਾਲ ਚੁਣੇ ਗਏ ਪੰਚਾਇਤ ਮੈਂਬਰ ਰਮਨ ਬਹਿਲ ਦੇ ਨਿਵਾਸ ਸਥਾਨ ਪਹੁੰਚੇ ਅਤੇ ਪੂਰੀ ਇਮਾਨਦਾਰੀ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਨ ਦਾ ਤਹੱਈਆ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ