Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ : ਲਲਿਤ ਮੋਹਨ ਪਾਠਕ

05 ਅਕਤੂਬਰ, 2025 04:35 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ,ਸਾਬਕਾ ਉਪ ਮੁੱਖ ਮੰਤਰੀ ਸ਼੍ਰੀ ਮੁਨੀਸ਼ ਸਿਸੋਦੀਆ ਦਿੱਲੀ‌ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਵਲੋਂ ਪੰਜਾਬ  ਵਿਧਾਨ ਸਭਾ ਦੇ ਸਾਰੇ ਹਲਕਿਆਂ ਵਿੱਚ ਬਲਾਕਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਸ੍ਰੀ ਲਲਿਤ ਮੋਹਨ  ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਨਵਾਂਸ਼ਹਿਰ ਦੇ ਸਾਰੇ ਬਲਾਕਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਨਵਾਂਸ਼ਹਿਰ ਤੋਂ ਬਲਾਕ ਦੇ ਪ੍ਰਧਾਨ ਸ੍ਰੀ ਅਜਮੇਰ ਸਿੰਘ, ਦਲਜੀਤ ਸਿੰਘ, ਅਵਤਾਰ ਸਿੰਘ ਦਵਿੰਦਰ ਸਿੰਘ, ਦਵਿੰਦਰ ਸਿੰਘ ਫਾਬੜਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਲੱਡੂ ਮਹਾਲੋਂ, ਮਹੇਸ਼ ਕੁਮਾਰ , ਮਨਜਿੰਦਰ ਸਿੰਘ, ਮਨਜੀਤ ਸਿੰਘ ਦੁਧਾਲਾ, ਮੋਹਨ ਲਾਲ। ਰਜੇਸ਼ ਪਾਲ ਸਿੰਘ, ਪ੍ਰਵੀਨ ਕਸ਼ਯਪ , ਰਘਵੀਰ ਸਿੰਘ ਭਾਰਟਾ ਖੁਰਦ, ਰਜਿੰਦਰ ਕੌਰ, ਰਮੇਸ਼ ਜੱਸਲ, ਰਵਿੰਦਰ ਰਾਣਾ , ਸਚਿਨ ਲੱਕੀ ਐਰੇ,  ਤਜਿੰਦਰ ਸਿੰਘ, ਵਿਜੇ ਕੁਮਾਰ, ਯੁਗੇਸ਼ ਰਾਹੋਂ ਨੂੰ ਲਗਾਇਆ ਗਿਆ ਹੈ। ਇਹਨਾਂ ਸਾਰੇ ਬਲਾਕ ਪ੍ਰਧਾਨਾਂ ਦੇ ਲੱਗਣ ਤੇ ਉਹਨਾਂ ਵਲੋਂ ਸਾਰਿਆਂ ਨੂੰ ਜੀ ਆਇਆਂ ਆਖਦੇ ਹਾਂ। ਵਿਸ਼ਵਾਸ ਕਰਦੇ ਹਨ ਕਿ ਉਹ ਨਵਾਂਸ਼ਹਿਰ ਪਾਰਟੀ ਦੇ ਸਾਰੀ ਸੀਨੀਅਰ ਲੀਡਰਸ਼ਿਪ ਅਤੇ ਵਲੰਟੀਅਰ ਨਾਲ ਮੇਲ ਮਿਲਾਪ ਰੱਖਣਗੇ। ਆਪਣੇ ਬਲਾਕ ਵਿੱਚ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨਗੇ। ਹਲਕਾ ਇੰਚਾਰਜ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ,ਸਾਬਕਾ ਉਪ ਮੁੱਖ ਮੰਤਰੀ ਸ਼੍ਰੀ ਮੁਨੀਸ਼ ਸਿਸੋਦੀਆ ਦਿੱਲੀ‌ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਜੀ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.