Saturday, April 25, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਵਿਰਾਸਤ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ : ਜਸਪ੍ਰੀਤ ਕੌਰ ਲੌਂਗੀਆ

25 ਸਤੰਬਰ, 2025 07:54 PM

ਖਰੜ (ਪ੍ਰੀਤ ਪੱਤੀ) : ਸ੍ਰੀ ਰਾਮ ਲੀਲਾ ਕਲੱਬ (ਰਜਿ.) ਦੁਸਹਿਰਾ ਗਰਾਉਂਡ ਖਰੜ ਵਿਖੇ ਕੀਤੇ ਜਾਂਦੇ ਰਾਮ ਲੀਲਾ ਦੇ ਮੰਚਨ ਮੰਚਨ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਮੈਡਮ ਜਸਪ੍ਰੀਤ ਕੌਰ ਲੌਂਗੀਆ ਤੇ ਉਹਨਾਂ ਦੇ ਪਤੀ ਸਮਾਜ ਸੇਵੀ ਪਰਮਿੰਦਰ ਸਿੰਘ ਲੌਂਗੀਆ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਉਹਨਾਂ ਵੱਲੋਂ ਮੰਚਨ ਦੀ ਨਾਈਟ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਜਸਪ੍ਰੀਤ ਕੌਰ ਲੌਂਗੀਆ ਨੇ ਕਲੱਬ ਦੀ ਤਰੱਕੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਅੰਦਰ ਸਾਡੀ ਪੀੜੀ ਮੋਬਾਇਲ ਕਲਚਰ ਨਾਲ ਜੁੜ ਗਈ ਹੈ ਪਰ ਸ੍ਰੀ ਰਾਮ ਲੀਲਾ ਤੋਂ ਸਮਾਜ ਨੂੰ ਚੰਗੀ ਸੇਧ ਮਿਲਦੀ ਹੈ। ਉਹਨਾਂ ਕਿਹਾ ਅਜੋਕੀ ਪੀੜੀ ਨੂੰ ਆਪਣੀ ਵਿਰਾਸਤ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨਾਂ ਵੱਲੋਂ ਕਲੱਬ ਨੂੰ ਮਾਲੀ ਸਹਾਇਤਾ ਵੀ ਦਿੱਤੀ ਗਈ। ਸ੍ਰੀ ਰਾਮ ਲੀਲਾ ਕਲੱਬ ਵੱਲੋਂ ਮੁੱਖ ਮਹਿਮਾਨ ਮੈਡਮ ਜਸਪ੍ਰੀਤ ਕੌਰ ਲੌਂਗੀਆ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਹੇਮੰਤ ਸ਼ਰਮਾ, ਜੁਝਾਰ ਸਿੰਘ ਲੌਂਗੀਆ, ਪ੍ਰਿੰਸੀਪਲ ਜਤਿੰਦਰ ਕੁਮਾਰ ਗੁਪਤਾ, ਪ੍ਰੇਮ ਪ੍ਰਕਾਸ਼ ਸ਼ਰਮਾ, ਹਰਸ਼ ਕੁਮਰ ਸਰਨਾ, ਦੁਸਹਿਰਾ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ,ਕਾਲਾ ਸਿੰਘ ਸੈਣੀ,ਪ੍ਰਦੀਪ ਕੁਮਾਰ ਬਿੱਟੂ, ਮਨਜੀਤ ਸਿੰਘ ਬੈਦਵਾਨ,ਅਤੇ ਸਮੂਹ ਕਲੱਬ ਮੈਂਬਰ ਤੇ ਕਲਾਕਾਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ