Monday, July 20, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

ਵਿਵਾਦਾਂ 'ਚ ਘਿਰੇ ਮਨਕੀਰਤ ਔਲਖ਼ ! ਨਵੇਂ ਗਾਣੇ ਨੂੰ ਲੈ ਕੇ ਭਾਜਪਾ ਆਗੂ ਨੇ DGP ਨੂੰ ਕੀਤੀ ਸ਼ਿਕਾਇਤ

09 ਫ਼ਰਵਰੀ, 2026 06:18 PM

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ। ਉਨ੍ਹਾਂ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਨਵੇਂ ਗੀਤ 'ਅਸਲਾ' ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਵਪਾਰ ਸੈੱਲ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸ਼ਰਮਾ ਨੇ ਇਸ ਸਬੰਧੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (DGP) ਗੌਰਵ ਯਾਦਵ ਨੂੰ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਲੱਗੇ ਦੋਸ਼
ਭਾਜਪਾ ਆਗੂ ਦਾ ਕਹਿਣਾ ਹੈ ਕਿ ਮਨਕੀਰਤ ਔਲਖ ਦਾ ਨਵਾਂ ਗਾਣਾ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾਉਣ ਵਾਲਾ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ, ਗਾਣੇ ਵਿੱਚ ਹਿੰਸਾ ਅਤੇ ਹਥਿਆਰਾਂ ਦੀ ਖੁੱਲ੍ਹ ਕੇ ਨੁਮਾਇਸ਼ ਕੀਤੀ ਗਈ ਹੈ। ਇਹ ਗੀਤ ਨੌਜਵਾਨਾਂ ਨੂੰ ਗੈਂਗਸਟਰਵਾਦ ਅਤੇ ਹਿੰਸਾ ਵੱਲ ਉਕਸਾਉਂਦਾ ਹੈ। ਸ਼ਿਕਾਇਤਕਰਤਾ ਅਨੁਸਾਰ ਪੰਜਾਬ ਪਹਿਲਾਂ ਹੀ ਨਸ਼ਿਆਂ ਅਤੇ ਹਿੰਸਾ ਦੀ ਮਾਰ ਝੱਲ ਰਿਹਾ ਹੈ। ਅਜਿਹੇ ਮਾਹੌਲ ਵਿੱਚ "ਅਸਲਾ" ਵਰਗੇ ਗੀਤ ਨਾਲ ਸੂਬੇ ਦੀ ਅਮਨ-ਸ਼ਾਂਤੀ ਭੰਗ ਹੋ ਸਕਦੀ ਹੈ। ਭਾਜਪਾ ਆਗੂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਗੀਤ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ ਅਤੇ ਇਸ ਗੀਤ ਨੂੰ ਸਾਰੇ ਡਿਜੀਟਲ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਤੁਰੰਤ ਹਟਾਇਆ ਜਾਵੇ। ਉਨ੍ਹਾਂ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੀ ਸਮੱਗਰੀ ਨੂੰ ਰੋਕਣ ਲਈ ਡਿਜੀਟਲ ਪਲੇਟਫਾਰਮਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਨ, ਤਾਂ ਜੋ ਨੌਜਵਾਨਾਂ ਨੂੰ ਹਿੰਸਾ ਤੋਂ ਦੂਰ ਰੱਖਿਆ ਜਾ ਸਕੇ। ਦੱਸ ਦੇਈਏ ਕਿ ਇਹ ਗੀਤ 6 ਫਰਵਰੀ ਨੂੰ ਰਿਲੀਜ਼ ਹੋਇਆ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼