Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਵਿਵਾਦਾਂ 'ਚ ਘਿਰੇ ਯੋਗਰਾਜ ਸਿੰਘ, ਔਰਤਾਂ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ 'ਚ ਪਰਚਾ ਦਰਜ ਕਰਨ ਦੀ ਮੰਗ

14 ਮਈ, 2026 04:51 PM

ਪੰਜਾਬੀ ਫ਼ਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਯੋਗਰਾਜ ਸਿੰਘ ਇਕ ਵਾਰ ਫਿਰ ਕਾਨੂੰਨੀ ਮੁਸ਼ਕਲਾਂ 'ਚ ਘਿਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਖ਼ਿਲਾਫ਼ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਕਪਤਾਨ (SSP) ਨੂੰ ਇਕ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਮਾਮਲਾ ਇਕ ਫ਼ਿਲਮ ਦੀ ਵਾਇਰਲ ਕਲਿੱਪ ਨਾਲ ਜੁੜਿਆ ਹੋਇਆ ਹੈ, ਜਿਸ 'ਚ ਯੋਗਰਾਜ ਸਿੰਘ ਵੱਲੋਂ ਔਰਤਾਂ ਪ੍ਰਤੀ ਕਥਿਤ ਤੌਰ 'ਤੇ ਭੱਦੀ ਅਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ।

ਕੀ ਹੈ ਪੂਰਾ ਵਿਵਾਦ?
ਦਰਅਸਲ, ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਯੋਗਰਾਜ ਸਿੰਘ ਇਕ ਮਹਿਲਾ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾ ਰਹੀ ਮਹਿਲਾ ਬਾਰੇ ਟਿੱਪਣੀ ਕਰ ਰਹੇ ਹਨ। ਐਡਵੋਕੇਟ ਉੱਜਵਲ ਭਸੀਨ ਵੱਲੋਂ ਦਿੱਤੀ ਗਈ ਸ਼ਿਕਾਇਤ 'ਚ ਦੋਸ਼ ਲਾਇਆ ਗਿਆ ਹੈ ਕਿ ਯੋਗਰਾਜ ਸਿੰਘ ਦੀ ਇਹ ਟਿੱਪਣੀ ਔਰਤਾਂ ਦੀ ਮਰਿਆਦਾ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਫ਼ਿਲਮਾਂ 'ਚ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਸਮਾਜ 'ਚ ਗਲਤ ਸੰਦੇਸ਼ ਦਿੰਦੀ ਹੈ।

FIR ਅਤੇ ਸਖ਼ਤ ਕਾਰਵਾਈ ਦੀ ਮੰਗ
ਸ਼ਿਕਾਇਤ 'ਚ ਮੰਗ ਕੀਤੀ ਗਈ ਹੈ ਕਿ ਅਦਾਕਾਰ ਯੋਗਰਾਜ ਸਿੰਘ ਦੇ ਨਾਲ-ਨਾਲ ਇਸ ਕੰਟੈਂਟ ਨੂੰ ਬਣਾਉਣ ਵਾਲੇ ਨਿਰਦੇਸ਼ਕ ਅਤੇ ਨਿਰਮਾਤਾਵਾਂ ਖ਼ਿਲਾਫ਼ ਵੀ ਤੁਰੰਤ FIR ਦਰਜ ਕੀਤੀ ਜਾਵੇ। ਸ਼ਿਕਾਇਤਕਰਤਾ ਅਨੁਸਾਰ, ਅਜਿਹੇ ਅਪਮਾਨਜਨਕ ਕੰਟੈਂਟ ਦੇ ਪ੍ਰਸਾਰਣ 'ਤੇ ਰੋਕ ਲਗਾਈ ਜਾਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

ਯੋਗਰਾਜ ਸਿੰਘ ਦੀ ਪ੍ਰਤੀਕਿਰਿਆ
ਫਿਲਹਾਲ ਇਸ ਪੂਰੇ ਮਾਮਲੇ 'ਤੇ ਯੋਗਰਾਜ ਸਿੰਘ ਵੱਲੋਂ ਕੋਈ ਵੀ ਅਧਿਕਾਰਤ ਬਿਆਨ ਜਾਂ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਪੁਲਸ ਪ੍ਰਸ਼ਾਸਨ ਨੇ ਸ਼ਿਕਾਇਤ ਪ੍ਰਾਪਤ ਕਰ ਲਈ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ