Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

22 ਜੁਲਾਈ, 2026 05:29 PM

ਲਿਓਨਿਲ ਮੈਸੀ ਨੇ ਵਿਸ਼ਵ ਕੱਪ ਫਾਈਨਲ ’ਚ ਅਰਜਨਟੀਨਾ ਦੀ ਸਪੇਨ ਹੱਥੋਂ ਹਾਰ ਤੋਂ ਬਾਅਦ ਆਪਣਾ ‘ਦਰਦ’ ਬਿਆਨ ਕਰਦਿਆਂ ਕਿਹਾ ਕਿ ਸਿਰਫ ਸਮਾਂ ਹੀ ਟੀਮ ਨੂੰ ਨਤੀਜੇ ਤੋਂ ਉੱਭਰਨ ’ਚ ਮਦਦ ਕਰੇਗਾ। ਨਿਊ ਜਰਸੀ ’ਚ ਫੇਰਾਨ ਟੋਰੇਸ ਦੇ ਵਾਧੂ ਸਮੇਂ ਦੇ ਗੋਲ ਨੇ ਐਤਵਾਰ ਨੂੰ ਅਰਜਨਟੀਨਾ ਦੀ ਲਗਾਤਾਰ ਖਿਤਾਬ ਜਿੱਤਣ ਦੀਆਂ ਉਮੀਦਾਂ ਨੂੰ ਖਤਮ ਕਰ ਦਿੱਤਾ ਤੇ ਮੈਸੀ ਨੂੰ ਦੂਜੇ ਵਿਸ਼ਵ ਕੱਪ ਖਿਤਾਬ ਦੇ ਨਾਲ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕਰਨ ਦਾ ਮੌਕਾ ਨਹੀਂ ਦਿੱਤਾ। 39 ਸਾਲਾ ਖਿਡਾਰੀ ਦੇ 2030 ’ਚ ਅਗਲੇ ਵਿਸ਼ਵ ਕੱਪ ’ਚ ਖੇਡਣ ਦੀ ਉਮੀਦ ਨਹੀਂ ਹੈ, ਹਾਲਾਂਕਿ ਉਸ ਨੇ ਅਜੇ ਤੱਕ ਸੰਨਿਆਸ ਦੀ ਯੋਜਨਾ ਦਾ ਐਲਾਨ ਨਹੀਂ ਕੀਤਾ ਹੈ।

ਮੈਸੀ ਨੇ ਸੋਸ਼ਲ ਮੀਡੀਆ ’ਤੇ ਲਿਖਿਆ, ‘‘ਦਰਦ ਬਹੁਤ ਹੈ ਤੇ ਇਸ ਜ਼ਖ਼ਮ ਨੂੰ ਠੀਕ ਹੋਣ ’ਚ ਸਮਾਂ ਲੱਗੇਗਾ ਪਰ ਮੈਂ ਸਾਰੀਆਂ ਚੰਗੀਆਂ ਚੀਜ਼ਾਂ ’ਤੇ ਵੀ ਕਾਇਮ ਹਾਂ। ਅਸੀਂ ਆਪਣਾ ਸਭ ਕੁਝ ਦੇ ਕੇ ਮੈਚ ਪਲਟ ਦਿੱਤਾ । ਉਹ ਪਲ ਜੋ ਸਾਡੀਆਂ ਯਾਦਾਂ ’ਚ ਹਮੇਸ਼ਾ ਬਣੇ ਰਹਿਣਗੇ ਤੇ ਪੂਰੇ ਦੇਸ਼ ਦਾ ਸਮਰਥਨ, ਜਿਸ ਨੇ ਇਸ ਟੀਮ ਦੀ ਸਖਤ ਮਿਹਨਤ ਤੇ ਕੋਸ਼ਿਸ਼ ਦੀ ਮਿਲ ਕੇ ਹੌਸਲਾਅਫਜ਼ਾਈ ਕੀਤੀ।’’

ਬਾਰਸੀਲੋਨਾ ਤੇ ਪੈਰਿਸ ਸੈਂਟ-ਜਰਮਨ ਦੇ ਸਾਬਕਾ ਸਟਾਰ ਨੇ ਆਪਣੇ ਸਾਥੀਆਂ ਦੀ ਸ਼ਲਾਘਾ ਕੀਤੀ ਤੇ ਟੀਮ ਦੇ ਪ੍ਰਦਰਸ਼ਨ ’ਤੇ ਮਾਣ ਪ੍ਰਗਟਾਇਆ। ਉਸ ਨੇ ਕਿਹਾ,‘‘ਅਜੇ ਸਾਡੀ ਉਪਲੱਬਧੀ ਦੀ ਪੂਰੀ ਸ਼ਲਾਘਾ ਕਰਨੀ ਔਖੀ ਹੈ ਪਰ ਇਹ ਟੀਮ ਲਗਾਤਾਰ ਦੋ ਵਿਸ਼ਵ ਕੱਪ ਫਾਈਨਲਾਂ ’ਚ ਪਹੁੰਚੀ। ਹਰ ਕਿਸੇ ਨੂੰ ਵਧਾਈ ਤੇ ਸੰਦੇਸ਼ ਲਈ ਤਹਿ ਦਿਲੋਂ ਧੰਨਵਾਦ। ਇਕ ਵਾਰ ਫਿਰ, ਅਸੀਂ ਇਕ ਦੇਸ਼ ਦੇ ਰੂਪ ’ਚ ਇਕਜੁੱਟ ਹੋਣ ਤੇ ਇਕੱਠੇ ਖੜ੍ਹੇ ਹੋਣ ’ਚ ਕਾਮਯਾਬ ਰਹੇ, ਅਰਜਨਟੀਨੀ ਹੋਣ ਦੇ ਮਾਣ ਹੈ।’’

ਉਸ ਨੇ ਕਿਹਾ, ‘‘ਮੈਂ ਸਪੇਨ ਨੂੰ ਚੈਂਪੀਅਨਸ਼ਿਪ ਜਿੱਤਣ ’ਤੇ ਵੀ ਵਧਾਈ ਦੇਣਾ ਚਾਹੁੰਦਾ ਹਾਂ।’’

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ