Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਵਿੰਬਲਡਨ 'ਚ 26 ਸਾਲਾਂ ਬਾਅਦ ਇਕੱਠੀਆਂ ਨਜ਼ਰ ਆਈਆਂ ਲਾਰਾ ਦੱਤਾ ਤੇ ਪ੍ਰਿਯੰਕਾ ਚੋਪੜਾ

12 ਜੁਲਾਈ, 2026 05:48 PM

ਨਵੀਂ ਦਿੱਲੀ : ਅਦਾਕਾਰਾ ਲਾਰਾ ਦੱਤਾ ਨੇ ਹਾਲ ਹੀ ਵਿਚ ਲੰਡਨ ਵਿੱਚ ਵਿੰਬਲਡਨ ਚੈਂਪੀਅਨਸ਼ਿਪ ਦੌਰਾਨ ਆਪਣੀ ਪੁਰਾਣੀ ਦੌਸਤ ਪ੍ਰਿਯੰਕਾ ਚੋਪੜਾ ਨਾਲ ਮੁਲਾਕਾਤ ਕੀਤੀ। ਲਾਰਾ ਨੇ ਇਸ ਖਾਸ ਮੁਲਾਕਾਤ ਦੀ ਤਸਵੀਰ ਵੀ ਸਾਂਝੀ ਕੀਤੀ, ਜਿਸ ਵਿਚ ਉਨ੍ਹਾਂ ਦੀ ਡੂੰਗੀ ਦੋਸਤੀ ਦੀ ਝਲਕ ਦੇਖਣ ਨੂੰ ਮਿਲੀ। ਲਾਰਾ ਨੇ ਕੈਪਸ਼ਨ ਵਿੱਚ ਲਿਖਿਆ, 26 ਸਾਲ ਬਾਅਦ, ਖੁਸ਼ ਰਹਿਣ ਵਾਲੀਆਂ ਕੁੜੀਆਂ ਅਜੇ ਵੀ...'।


ਦੂਜੇ ਪਾਸੇ ਪ੍ਰਿਯੰਕਾ ਚੋਪੜਾ ਨੇ ਵੀ ਲਾਰਾ ਨਾਲ ਤਸਵੀਰ ਸਾਂਝੀ ਕਰਦਿਆਂ ਲਿਖਿਆ, 'ਆਪਣੀ ਸਹੇਲੀ ਨੂੰ ਮਿਲ ਕੇ ਬਹੁਤ ਵਧੀਆ ਲੱਗਾ। ਤਸਵੀਰਾਂ ਵਿੱਚ ਦੋਵੇਂ ਅਭਿਨੇਤਰੀਆਂ ਬੇਹੱਦ ਸਟਾਈਲਿਸ਼ ਲੱਗ ਰਹੀਆਂ ਸਨ। ਪ੍ਰਿਯੰਕਾ ਨੇ ਵ੍ਹਾਈਟ ਆਫ ਸ਼ੋਲਡਰ ਡਰੈੱਸ ਪਹਿਨੀ ਹੋਈ ਸੀ, ਜਦੋਂ ਕਿ ਲਾਰਾ ਨੇ ਨੀਲੇ ਰੰਗ ਦੀ ਡਰੈੱਸ ਦੇ ਨਾਲ ਵ੍ਹਾਈਟ ਸ਼ਰਗ ਅਤੇ ਟੋਪੀ ਪਹਿਨੀ ਹੋਈ ਸੀ।


ਸਾਲ 2000 ਵਿੱਚ ਜਿੱਥੇ ਪ੍ਰਿਯੰਕਾ ਚੋਪੜਾ ਨੇ 'ਮਿਸ ਵਰਲਡ' ਦਾ ਖਿਤਾਬ ਜਿੱਤਿਆ ਸੀ, ਉੱਥੇ ਹੀ ਲਾਰਾ ਦੱਤਾ ਨੇ 'ਮਿਸ ਯੂਨੀਵਰਸ' ਦਾ ਤਾਜ ਆਪਣੇ ਨਾਮ ਕੀਤਾ ਸੀ। ਫਿਲਮੀ ਪਰਦੇ 'ਤੇ ਇਨ੍ਹਾਂ ਨੇ 2003 ਵਿੱਚ ਫਿਲਮ 'ਅੰਦਾਜ਼' ਰਾਹੀਂ ਇਕੱਠੇ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਇਹ ਜੋੜੀ ਫਰਹਾਨ ਅਖਤਰ ਦੀ ਫਿਲਮ 'ਡੌਨ 2' ਵਿੱਚ ਵੀ ਇਕੱਠੀ ਨਜ਼ਰ ਆਈ ਸੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ