Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਵਿੱਕੀ ਕੌਸ਼ਲ ਨੇ ਫਿਲਮ 'ਧੁਰੰਦਰ 2' ਦੀ ਕੀਤੀ ਤਾਰੀਫ਼

01 ਅਪ੍ਰੈਲ, 2026 07:05 PM

ਨਵੀਂ ਦਿੱਲੀ : ਬਾਕਸ ਆਫਿਸ 'ਤੇ ਸਫਲਤਾ ਦੇ ਝੰਡੇ ਗੱਡਣ ਵਾਲੀ ਫਿਲਮ 'ਧੁਰੰਦਰ: ਦਿ ਰਿਵੈਂਜ' ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਹੁਣ ਇਸ ਲਿਸਟ ਵਿੱਚ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਦਾ ਨਾਂ ਵੀ ਜੁੜ ਗਿਆ ਹੈ। ਵਿੱਕੀ ਨੇ ਸੋਸ਼ਲ ਮੀਡੀਆ 'ਤੇ ਇਕ ਖ਼ਾਸ ਪੋਸਟ ਸਾਂਝੀ ਕਰਕੇ ਫਿਲਮ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ ਹੈ ਅਤੇ ਇਸ ਨੂੰ ਸਿਨੇਮਾ ਦਾ 'ਗੋਲਡ ਸਟੈਂਡਰਡ' ਦੱਸਿਆ ਹੈ।

'ਤੁਸੀਂ ਸਾਰੇ ਧੁਰੰਦਰ ਹੋ'
ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ ਸਟੋਰੀਜ਼ 'ਤੇ ਲਿਖਿਆ ਕਿ ਉਹ ਨਿਰਦੇਸ਼ਕ ਆਦਿਤਿਆ ਧਰ ਦੇ ਕੰਮ ਨੂੰ ਦੇਖ ਕੇ ਹੈਰਾਨ ਅਤੇ ਮਾਣ ਮਹਿਸੂਸ ਕਰ ਰਹੇ ਹਨ। ਦੱਸ ਦੇਈਏ ਕਿ ਵਿੱਕੀ ਅਤੇ ਆਦਿਤਿਆ ਪਹਿਲਾਂ 'ਉੜੀ: ਦਿ ਸਰਜੀਕਲ ਸਟ੍ਰਾਈਕ' ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਵਿੱਕੀ ਨੇ ਮੁੱਖ ਅਦਾਕਾਰ ਰਣਵੀਰ ਸਿੰਘ ਦੀ ਵੀ ਖੂਬ ਤਾਰੀਫ਼ ਕੀਤੀ ਅਤੇ ਉਨ੍ਹਾਂ ਨੂੰ ਇੱਕ 'ਪ੍ਰੇਰਣਾ' ਦੱਸਿਆ। ਉਸ ਨੇ ਪੂਰੀ ਟੀਮ ਨੂੰ ਸੰਬੋਧਨ ਕਰਦਿਆਂ ਲਿਖਿਆ— "ਤੁਸੀਂ ਸਾਰੇ ਧੁਰੰਦਰ ਹੋ'!"

ਦਿੱਗਜ ਕਲਾਕਾਰਾਂ ਨਾਲ ਸਜੀ ਫਿਲਮ
ਇਸ ਫਿਲਮ ਵਿੱਚ ਰਣਵੀਰ ਸਿੰਘ ਤੋਂ ਇਲਾਵਾ ਆਰ. ਮਾਧਵਨ, ਅਰਜੁਨ ਰਾਮਪਾਲ, ਸੰਜੇ ਦੱਤ ਅਤੇ ਰਾਕੇਸ਼ ਬੇਦੀ ਵਰਗੇ ਕਈ ਦਿੱਗਜ ਕਲਾਕਾਰ ਅਹਿਮ ਭੂਮਿਕਾਵਾਂ ਵਿੱਚ ਹਨ। ਫਿਲਮ ਵਿੱਚ ਯਾਮੀ ਗੌਤਮ ਨੇ ਕੈਮਿਓ (ਮਹਿਮਾਨ ਭੂਮਿਕਾ) ਨਿਭਾਇਆ ਹੈ। ਇਹ ਫਿਲਮ ਪਿਛਲੇ ਸਾਲ ਰਿਲੀਜ਼ ਹੋਈ 'ਧੁਰੰਦਰ' ਦਾ ਸੀਕਵਲ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ