Sunday, July 19, 2026
BREAKING
ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

ਰਾਸ਼ਟਰੀ

ਵੀ.ਡੀ. ਸਤੀਸ਼ਨ ਬਣਨਗੇ ਕੇਰਲਮ ਦੇ ਨਵੇਂ ਮੁੱਖ ਮੰਤਰੀ, ਕਾਂਗਰਸ ਹਾਈਕਮਾਨ ਦਾ ਵੱਡਾ ਐਲਾਨ

14 ਮਈ, 2026 04:56 PM

ਨਵੀਂ ਦਿੱਲੀ : ਕੇਰਲ ਵਿਚ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਪਿਛਲੇ ਕਾਫ਼ੀ ਦਿਨਾਂ ਤੋਂ ਚੱਲ ਰਿਹਾ ਸਸਪੈਂਸ ਅੱਜ ਖ਼ਤਮ ਹੋ ਗਿਆ। ਕਾਂਗਰਸ ਹਾਈਕਮਾਨ ਨੇ ਕੇਰਲ ਦਾ ਨਵਾਂ ਮੁੱਖ ਮੰਤਰੀ ਵੀ.ਡੀ. ਸਤੀਸ਼ਨ ਨੂੰ ਐਲਾਨ ਦਿੱਤਾ ਹੈ। ਹਾਈਕਮਾਨ ਵਲੋਂ ਵੀਰਵਾਰ ਨੂੰ ਇਸ ਦਾ ਰਸਮੀ ਐਲਾਨ ਕਰਦੇ ਹੋਏ ਸੀਨੀਅਰ ਕਾਂਗਰਸੀ ਨੇਤਾ ਸਤੀਸ਼ਨ ਦੇ ਨਾਮ 'ਤੇ ਮੋਹਰ ਲੱਗਾ ਦਿੱਤੀ ਗਈ ਹੈ। ਕਾਂਗਰਸ ਹਾਈਕਮਾਨ ਨੇ ਪਾਰਟੀ ਦੀ ਸੂਬਾ ਇਕਾਈ ਦੇ ਆਗੂਆਂ ਨਾਲ ਲੰਬੀ ਸਲਾਹ-ਮਸ਼ਵਰੇ ਤੋਂ ਬਾਅਦ ਸਤੀਸਨ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ। ਕੇਰਲ ਲਈ ਪਾਰਟੀ ਨਿਗਰਾਨ ਅਜੈ ਮਾਕਨ ਅਤੇ ਮੁਕੁਲ ਵਾਸਨਿਕ, ਅਤੇ ਪਾਰਟੀ ਇੰਚਾਰਜ ਦੀਪਾ ਦਾਸਮੁਨਸ਼ੀ ਨੇ ਇੱਥੇ ਕਾਂਗਰਸ ਹੈੱਡਕੁਆਰਟਰ ਵਿੱਚ ਸਤੀਸਨ ਦੇ ਨਾਮ ਦਾ ਐਲਾਨ ਕੀਤਾ।

ਦੱਸ ਦੇਈਏ ਕਿ ਸਤੀਸ਼ਣ ਤੋਂ ਇਲਾਵਾ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਸੀਨੀਅਰ ਨੇਤਾ ਰਮੇਸ਼ ਚੇਨੀਥਲਾ ਮੁੱਖ ਮੰਤਰੀ ਅਹੁਦੇ ਲਈ ਮੁੱਖ ਦਾਅਵੇਦਾਰਾਂ ਵਿੱਚ ਸ਼ਾਮਲ ਸਨ। 7 ਮਈ ਨੂੰ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਨੇ ਇੱਕ ਮਤਾ ਪਾਸ ਕੀਤਾ, ਜਿਸ ਵਿੱਚ ਪਾਰਟੀ ਹਾਈਕਮਾਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਨ ਦਾ ਅਧਿਕਾਰ ਦਿੱਤਾ ਗਿਆ। ਕੇਰਲ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੇ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਨੇ ਰਾਜ ਦੀਆਂ ਕੁੱਲ 140 ਸੀਟਾਂ ਵਿੱਚੋਂ 102 ਸੀਟਾਂ ਜਿੱਤੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ