Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਖੇਡ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

23 ਜੁਲਾਈ, 2026 05:15 PM

ਬ੍ਰਿਜਟਾਊਨ : ਸ਼ਿਮਰੋਨ ਹੈੱਟਮਾਇਰ ਦੀਆਂ ਅਜੇਤੂ 69 ਦੌੜਾਂ ਦੀ ਮਦਦ ਨਾਲ ਵੈਸਟਇੰਡੀਜ਼ ਨੇ 5ਵੇਂ ਤੇ ਆਖਰੀ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ। ਨਿਊਜ਼ੀਲੈਂਡ ਨੇ ਹਾਲਾਂਕਿ ਲੜੀ 3-2 ਨਾਲ ਜਿੱਤ ਲਈ ਹੈ। ਪਹਿਲੇ ਮੈਚ ’ਚ ਵੈਸਟਇੰਡੀਜ਼ ਨੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ ਜਿਸ ਤੋਂ ਬਾਅਦ ਨਿਊਜ਼ੀਲੈਂਡ ਨੇ ਦੂਜਾ ਮੈਚ 5 ਵਿਕਟਾਂ ਨਾਲ ਤੇ ਤੀਜਾ 6 ਵਿਕਟਾਂ ਨਾਲ ਜਿੱਤਿਆ। ਚੌਥਾ ਮੈਚ ਵੀ ਨਿਊਜ਼ੀਲੈਂਡ ਨੇ ਜਿੱਤਿਆ ਸੀ।

ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 9 ਵਿਕਟਾਂ ’ਤੇ 268 ਦੌੜਾਂ ਬਣਾਈਆਂ। ਜਵਾਬ ’ਚ ਵੈਸਟਇੰਡੀਜ਼ ਨੇ 15 ਗੇਂਦਾਂ ਬਾਕੀ ਰਹਿੰਦਿਆਂ ਜਿੱਤ ਦਰਜ ਕੀਤੀ। ਹੈੱਟਮਾਇਰ ਨੇ ਸ਼ੇਰਫਾਨ ਰਦਰਫੋਰਡ (61) ਨਾਲ 95 ਦੌੜਾਂ ਦੀ ਸਾਂਝੇਦਾਰੀ ਕੀਤੀ।

ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ 35ਵੇਂ ਓਵਰ ’ਚ 3 ਵਿਕਟਾਂ ’ਤੇ 181 ਦੌੜਾਂ ਬਣਾ ਲਈਆਂ ਸਨ ਅਤੇ 5 ਓਵਰ ਬਾਕੀ ਰਹਿੰਦਿਆਂ ਸਕੋਰ 5 ਵਿਕਟਾਂ ’ਤੇ 230 ਦੌੜਾਂ ਸੀ ਪਰ ਆਖਰੀ ਓਵਰਾਂ ’ਚ ਵੈਸਟਇੰਡੀਜ਼ ਨੇ ਚੰਗੀ ਗੇਂਦਬਾਜ਼ੀ ਕੀਤੀ। ਨਿਊਜ਼ੀਲੈਂਡ ਲਈ ਵਿਲ ਯੰਗ ਨੇ 56, ਟਾਮ ਲਾਥਮ ਨੇ 69 ਤੇ ਨਿਕ ਕੈਲੀ ਨੇ 64 ਦੌੜਾਂ ਬਣਾਈਆਂ। ਵੈਸਟਇੰਡੀਜ਼ ਲਈ ਅਲਜ਼ਾਰੀ ਜੋਸੇਫ ਨੇ 38 ਦੌੜਾਂ ਦੇ ਕੇ 2 ਵਿਕਟਾਂ ਲਈਆਂ।

Have something to say? Post your comment

ਅਤੇ ਖੇਡ ਖਬਰਾਂ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ