Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

'ਵੋਟਰ ਸੂਚੀ ਤੋਂ ਬਾਹਰ ਲੋਕ ਨਹੀਂ ਕਰ ਪਾ ਸਕਣਗੇ ਵੋਟ', ਬੰਗਾਲ ’ਚ SIR ਵਿਵਾਦ 'ਤੇ ‘ਸੁਪਰੀਮ ਕੋਰਟ’ ਦਾ ਫੈਸਲਾ

14 ਅਪ੍ਰੈਲ, 2026 02:03 PM

ਨਵੀਂ ਦਿੱਲੀ : ਪੱਛਮੀ ਬੰਗਾਲ ’ਚ ਇਸੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਨ ਸਿਖਰ ’ਤੇ ਹੈ। ਇਸੇ ਵਿਚਾਲੇ ਹੁਣ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਕੋਰਟ ਨੇ ਸੋਮਵਾਰ ਨੂੰ ਸਾਫ਼-ਸਾਫ਼ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਨਾਂ ਵੋਟਰ ਸੂਚੀ ਤੋਂ ਹਟਾਏ ਜਾਣ ਖ਼ਿਲਾਫ ਅਪੀਲ ਪੈਂਡਿੰਗ ਹੈ, ਉਨ੍ਹਾਂ ਨੂੰ ਆਗਾਮੀ ਪੱਛਮੀ ਬੰਗਾਲ ਚੋਣਾਂ ’ਚ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

 

ਦੱਸ ਦੇਈਏ ਕਿ ਸੂਬੇ ’ਚ ਚੱਲ ਰਹੇ ਐੱਸ. ਆਈ. ਆਰ. ਵਿਵਾਦ ਵਿਚਾਲੇ ਚੋਟੀ ਦੀ ਅਦਾਲਤ ਦਾ ਇਹ ਫੈਸਲਾ ਚੋਣ ਰਾਜਨੀਤੀ ’ਚ ਵੱਡਾ ਮੋੜ ਮੰਨਿਆ ਜਾ ਰਿਹਾ ਹੈ, ਜਿਸ ਨਾਲ ਪਾਰਟੀਆਂ ਦੇ ਵਿਚਾਲੇ ਟਕਰਾਅ ਹੋਰ ਤੇਜ਼ ਹੋ ਸਕਦਾ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਸਬੰਧਤ ਅਪੀਲਾਂ ’ਤੇ ਅੰਤਿਮ ਫੈਸਲਾ ਨਹੀਂ ਹੋ ਜਾਂਦਾ, ਉਦੋਂ ਤੱਕ ਅਜਿਹੇ ਵਿਅਕਤੀਆਂ ਨੂੰ ਵੋਟ ਪਾਉਣ ਦੀ ਇਜਾਜ਼ਤ ਦੇਣਾ ਕਾਨੂੰਨੀ ਪ੍ਰਕਿਰਿਆ ਦੇ ਖ਼ਿਲਾਫ ਹੋਵੇਗਾ। ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਚੀਫ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਜੇਕਰ ਅਜਿਹੇ ਲੋਕਾਂ ਨੂੰ ਵੋਟ ਦੇਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਤਾਂ ਇਹ ਵਿਵਸਥਾ ਗੜਬੜਾ ਜਾਵੇਗੀ।

 

ਹੁਣ ਤੱਕ 34 ਲੱਖ ਤੋਂ ਜ਼ਿਆਦਾ ਅਪੀਲਾਂ ਪੈਂਡਿੰਗ
ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਸੂਬੇ ’ਚ ਕਰੀਬ 34 ਲੱਖ ਵੋਟਰ ਦੇ ਵੋਟ ਪਾਉਣ ’ਤੇ ਤਲਵਾਰ ਲਟਕਦੀ ਹੋਈ ਨਜ਼ਰ ਆਉਣ ਲੱਗੀ ਹੈ। ਦੱਸ ਦੇਈਏ ਕਿ ਇਹ ਪੂਰਾ ਮਾਮਲਾ ਸੂਬੇ ’ਚ ਚੱਲ ਰਹੀ ਵੋਟਰ ਲਿਸਟ ਦੀ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਨਾਲ ਜੁੜਿਆ ਹੈ। ਜਿਨ੍ਹਾਂ ਲੋਕਾਂ ਦੇ ਨਾਂ ਲਿਸਟ ਤੋਂ ਹਟਾਏ ਗਏ, ਉਨ੍ਹਾਂ ਨੇ ਇਸ ਦੇ ਖ਼ਿਲਾਫ ਅਪੀਲ ਕੀਤੀ ਹੈ। ਹੁਣ ਤੱਕ ਕਰੀਬ 34 ਲੱਖ ਤੋਂ ਜ਼ਿਆਦਾ ਅਪੀਲਾਂ ਪੈਂਡਿੰਗ ਹਨ। ਕੋਰਟ ਨੇ ਕਿਹਾ ਕਿ ਜਿਨ੍ਹਾਂ ਦੀ ਅਪੀਲ ਅਜੇ ਪੈਂਡਿੰਗ ਹੈ, ਉਨ੍ਹਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਜੇਕਰ ਅਪੀਲ ਤੈਅ ਹੋ ਕੇ ਨਾਂ ਜੁੜ ਜਾਂਦਾ ਹੈ, ਤਾਂ ਹੀ ਵੋਟ ਪਾਉਣ ਦਾ ਅਧਿਕਾਰ ਮਿਲੇਗਾ। ਇਸ ਨਾਲ ਅਪੀਲੀ ਟ੍ਰਿਬਿਊਨਲ ’ਤੇ ਬੇਲੋੜਾ ਦਬਾਅ ਨਹੀਂ ਪਵੇਗਾ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'