Wednesday, June 03, 2026
BREAKING
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ: ਰਵਨੀਤ ਬਿੱਟੂ ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ ਵੱਡੀ ਰਾਹਤ: ਹੱਟ ਗਿਆ ਰਣਵੀਰ ਸਿੰਘ 'ਤੇ ਲੱਗਾ ਬੈਨ ! ਅਦਾਕਾਰ ਦੇ ਲੀਗਲ ਨੋਟਿਸ ਅੱਗੇ ਝੁਕੀ FWICE ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ ਹੋਈ ਸੂਚੀ ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਵੇਗੀ ਭਾਜਪਾ: ਤਰੁਣ ਚੁੱਘ

ਪੰਜਾਬ

ਵੋਟਰ ਸੂਚੀਆਂ ਦੀ SIR ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਿਤ

03 ਜੂਨ, 2026 06:26 PM

ਫ਼ਿਰੋਜ਼ਪੁਰ : ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰਿਵੀਜ਼ਨ (ਐੱਸ.ਆਈ.ਆਰ.) ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਕਮਰਾ ਨੰਬਰ 204, ਦਫ਼ਤਰ ਚੋਣ ਤਹਿਸੀਲਦਾਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।

 ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਮਕਸਦ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਿਤ ਸੇਵਾਵਾਂ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣ ਪ੍ਰਕਿਰਿਆ 'ਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ’ਤੇ ਆਉਣ ਵਾਲੇ ਨਾਗਰਿਕਾਂ ਨੂੰ ਐੱਸ. ਆਈ. ਆਰ. ਦੀ ਸਮਾਂ-ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ-ਨਾਲ ਨਵੀਂ ਵੋਟਰ ਰਜਿਸਟ੍ਰੇਸ਼ਨ, ਵੋਟ ਵਿੱਚ ਸੋਧ ਜਾਂ ਨਾਮ ਕਟਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਆਖ਼ਰੀ ਐੱਸ.ਆਈ.ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜ਼ਣ ਅਤੇ ਜੋੜਨ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੈਲਪ ਡੈਸਕ ਦਾ ਸਟਾਫ਼ ਵੋਟਰਾਂ ਨੂੰ ਅਨੂਮਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ 'ਚ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਢੰਗਾਂ ਰਾਹੀਂ ਸਹਾਇਤਾ ਦੇਵੇਗਾ। ਪਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮਦਦ ਦਿੱਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ:  ਰਵਨੀਤ ਬਿੱਟੂ

ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ: ਰਵਨੀਤ ਬਿੱਟੂ

ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ

ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ

ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ ਹੋਈ ਸੂਚੀ

ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ ਹੋਈ ਸੂਚੀ

ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਵੇਗੀ ਭਾਜਪਾ: ਤਰੁਣ ਚੁੱਘ

ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਵੇਗੀ ਭਾਜਪਾ: ਤਰੁਣ ਚੁੱਘ

ਪੰਜਾਬ : ਅਦਾਲਤਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ ਰੋਕ, ਇਸ ਤਾਰੀਖ਼ ਤੱਕ ਲੱਗੀ ਸਖ਼ਤ ਪਾਬੰਦੀ, ਪੜ੍ਹੋ ਕਿਉਂ

ਪੰਜਾਬ : ਅਦਾਲਤਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ ਰੋਕ, ਇਸ ਤਾਰੀਖ਼ ਤੱਕ ਲੱਗੀ ਸਖ਼ਤ ਪਾਬੰਦੀ, ਪੜ੍ਹੋ ਕਿਉਂ

ਪੰਜਾਬ ਨੂੰ ਜਾਤ-ਪਾਤ ਤੇ ਧਰਮ ਦੇ ਚਸ਼ਮੇ ਨਾਲ ਵੇਖਣ ਵਾਲਿਆਂ ਦਾ ਹੋਵੇਗਾ ਬੇੜਾ ਗਰਕ: ਸੁਨੀਲ ਜਾਖੜ

ਪੰਜਾਬ ਨੂੰ ਜਾਤ-ਪਾਤ ਤੇ ਧਰਮ ਦੇ ਚਸ਼ਮੇ ਨਾਲ ਵੇਖਣ ਵਾਲਿਆਂ ਦਾ ਹੋਵੇਗਾ ਬੇੜਾ ਗਰਕ: ਸੁਨੀਲ ਜਾਖੜ

ਅਹੁਦਾ ਸਾਂਭਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ, ਵੱਡੇ ਬਦਲਾਅ ਦੀ ਆਖੀ ਗੱਲ

ਅਹੁਦਾ ਸਾਂਭਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ, ਵੱਡੇ ਬਦਲਾਅ ਦੀ ਆਖੀ ਗੱਲ

ਪੰਜਾਬ ਅੱਜ ਭਾਜਪਾ ਵੱਲ ਟਿਕਟਿਕੀ ਲਗਾ ਕੇ ਦੇਖ ਰਿਹਾ ਹੈ : ਅਸ਼ਵਨੀ ਸ਼ਰਮਾ

ਪੰਜਾਬ ਅੱਜ ਭਾਜਪਾ ਵੱਲ ਟਿਕਟਿਕੀ ਲਗਾ ਕੇ ਦੇਖ ਰਿਹਾ ਹੈ : ਅਸ਼ਵਨੀ ਸ਼ਰਮਾ