Friday, October 02, 2026
BREAKING
• LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ • ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ • ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ • ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ • LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ • ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ • ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ • ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ • ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼ • ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

ਪੰਜਾਬ

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪੂਰੀ ਕਰਨ ਵਾਲੇ ਪੰਜਾਬ ਦੇ 8 ਜਿਲ੍ਹਿਆਂ ਵਿੱਚ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ –ਗੁਲਪ੍ਰੀਤ ਸਿੰਘ ਔਲਖ

02 ਅਕਤੂਬਰ, 2026 06:26 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026 ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 100 ਫੀਸਦੀ ਕੰਮ ਮੁਕੰਮਲ ਕਰਦਿਆ ਸੂਬੇ ਦੇ ਉਹਨਾਂ ਜਿਲ੍ਹਿਆਂ ਵਿੱਚ ਆਪਣੀ ਥਾਂ ਬਣਾਈ ਹੈ, ਜਿਥੇ ਇਹ ਸਮੁੱਚੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਮਾਲੇਰਕੋਟਲਾ, ਮੋਗਾ, ਮਾਨਸਾ , ਤਰਨ ਤਾਰਨ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਨੇ ਵੀ ਐਸ ਆਈ ਆਰ 2026 ਦੀ ਪ੍ਰਕਿਰਿਆ 100 ਫੀਸਦੀ ਮੁਕੰਮਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਇਸ ਕਾਰਜ ਨੂੰ ਸੁਚਾਰੂ ਅਤੇ ਸਮੇ ਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਵੱਲੋ ਜ਼ਮੀਨੀ ਪੱਧਰ ਤੇ ਲਗਾਤਾਰ ਤਾਲਮੇਲ ਨਾਲ ਕੰਮ ਕੀਤਾ ਗਿਆ। ਜਿਹਨਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਹੋਏ ਸਨ ਅਤੇ ਦਸਤਾਵੇਜ਼ ਜਾਂ ਹੋਰ ਕਾਰਵਾਈ ਬਕਾਇਆ ਸੀ, ਉਥੇ ਸੰਬੰਧਤ ਬੂਥ ਲੈਵਲ ਅਫਸਰਾਂ ਅਤੇ ਅਧਿਕਾਰੀਆਂ ਵੱਲੋ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਗਏ , ਤਾਂ ਜੋ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਯਕੀਨੀ ਬਕਾਇਆ ਜਾ ਸਕੇ।
ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਇਸ ਪ੍ਰਬੰਧ ਨਾਲ ਵੋਟਰਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਜਾਂ ਨਿੱਜੀ ਸੁਣਵਾਈ ਲਈ ਬਿਨਾ ਲੋੜ ਦਫਤਰਾਂ ਦੇ ਚੱਕਰ ਲਗਾਉਣ ਤੋਂ ਵੀ ਰਾਹਤ ਮਿਲੀ। ਵੋਟਰ ਸੂਚੀਆਂ ਨਾਲ ਸਬੰਧਤ ਸਵਾਲਾਂ ਅਤੇ ਮਾਮਲਿਆਂ ਦੇ ਨਿਪਟਾਰੇ ਲਈ ਜਿਲਾ ਚੋਣ ਅਫਸਰ ਅਤੇ ਚੌਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ।
ਜਿਲਾ ਚੋਣ ਅਫਸਰ ਨੇ ਇਸ ਪ੍ਰਾਪਤੀ ਦਾ ਸਿਹਰਾ ਜਿਲ੍ਹੇ ਦੇ ਸਮੂਹ ਯੋਗ ਵੋਟਰਾਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ,ਬੂਥ ਲੈਵਲ ਅਫਸਰਾਂ, ਡਾਕੂਮੈਂਟ ਵੈਰੀਫਿਕੇਸ਼ਨ ਟੀਮ ਅਤੇ ਸਮੁੱਚੇ ਚੋਣ ਅਮਲੇ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਭ ਧਿਰਾਂ ਵੱਲੋ ਸਰਗਰਮ ਅਤੇ ਸਕਾਰਾਤਮਕ ਸਹਿਯੋਗ ਸਦਕਾ ਇਹ ਮਹੱਤਵਪੂਰਨ ਕੰਮ ਨਿਧਾਰਿਤ ਸਮੇਂ ਤੋਂ ਪਹਿਲਾਂ ਮੁਕੰਮਲ ਹੋ ਸਕਿਆ ਹੈ।
ਉਨ੍ਹਾਂ ਸਮੁੱਚੀ ਟੀਮ ਦੀ ਕਾਰਗੁਜ਼ਾਰੀ ਦੀ ਸਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਕੰਮਾਂ ਵਿੱਚ ਆਪਣੀ ਤਾਲਮੇਲ , ਜਿੰਮੇਵਾਰੀ ਅਤੇ ਵੋਟਰਾਂ ਤੱਕ ਸਿੱਧੀ ਪਹੁੰਚ ਨੇ ਇਸ ਮੁਹਿੰਮ ਨੂੰ ਸਮੁੱਚੇ ਢੰਗ ਨਾਲ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ

ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ