Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਪੰਜਾਬ ਦੇ ਦੋ ਹੋਰ ਸ਼ਰਧਾਲੂਆਂ ਦੀਆਂ ਮਿਲੀਆਂ ਲਾਸ਼ਾਂ

12 ਅਪ੍ਰੈਲ, 2026 06:24 PM

ਲੁਧਿਆਣਾ : ਵ੍ਰਿੰਦਾਵਨ ਵਿਚ ਯਮੁਨਾ ਨਦੀ ਵਿਚ ਹੋਏ ਦਰਦਨਾਕ ਕਿਸ਼ਤੀ ਹਾਦਸੇ ਤੋਂ ਬਾਅਦ ਹਾਲਾਤ ਹੋਰ ਵੀ ਗ਼ਮਗੀਨ ਹੁੰਦੇ ਜਾ ਰਹੇ ਹਨ। ਲੁਧਿਆਣਾ ਤੋਂ ਗਏ ਯਸ਼ ਭੱਲਾ ਦੇ ਪਿਤਾ ਨੇ ਦੱਸਿਆ ਕਿ ਐਤਵਾਰ ਸਵੇਰ ਤੱਕ ਰੈਸਕਿਊ ਟੀਮਾਂ ਨੇ ਦੋ ਹੋਰ ਲਾਸ਼ਾਂ ਬਰਾਮਦ ਕੀਤੀਆਂ ਹਨ। ਮ੍ਰਿਤਕਾਂ ਦੀ ਪਛਾਣ ਰਿਸ਼ਭ ਸ਼ਰਮਾ (ਜਗਰਾਓਂ) ਅਤੇ ਡਿੰਕੀ (ਲੁਧਿਆਣਾ) ਵਜੋਂ ਹੋਈ ਹੈ। ਯਸ਼ ਭੱਲਾ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ, ਜਿਸ ਕਾਰਨ ਪਰਿਵਾਰ ਡੂੰਘੇ ਸਦਮੇ ਵਿਚ ਹੈ। ਪਿਤਾ ਨੇ ਸਰਕਾਰ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ। ਉਨ੍ਹਾਂ ਦੱਸਿਆ ਕਿ ਯਸ਼ ਪੜ੍ਹਾਈ ਦੇ ਨਾਲ-ਨਾਲ ਢੋਲਕੀ ਵਜਾਉਂਦਾ ਸੀ ਅਤੇ ਪਰਿਵਾਰ ਦਾ ਬਹੁਤ ਹੀ ਹੋਣਹਾਰ ਬੱਚਾ ਹੈ। ਘਰ ਵਿਚ ਉਸ ਦਾ ਇਕ ਵੱਡਾ ਭਰਾ ਵੀ ਹੈ ਅਤੇ ਪੂਰਾ ਪਰਿਵਾਰ ਉਸ ਦੀ ਸਲਾਮਤੀ ਦੀ ਦੁਆ ਕਰ ਰਿਹਾ ਹੈ।

ਹਾਦਸੇ ਦੇ ਕਾਰਨਾਂ ਬਾਰੇ ਪਿਤਾ ਨੇ ਦੱਸਿਆ ਕਿ ਕਿਸ਼ਤੀ ਪੁਲ਼ ਨਾਲ ਟਕਰਾਉਣ ਕਾਰਨ ਹਾਦਸਾ ਵਾਪਰਿਆ। ਉਸ ਸਮੇਂ ਤੇਜ਼ ਹਵਾ ਚੱਲ ਰਹੀ ਸੀ, ਜਿਸ ਕਾਰਨ ਕਿਸ਼ਤੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਈ। ਦੂਜੀ ਕਿਸ਼ਤੀ ਤੋਂ ਲੋਕਾਂ ਦੀ ਜਾਨ ਬਚਾਉਣ ਲਈ ਰੱਸੀਆਂ ਸੁੱਟੀਆਂ ਗਈਆਂ, ਜਿਨ੍ਹਾਂ ਦੀ ਮਦਦ ਨਾਲ ਕੁਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਹਾਦਸੇ ਤੋਂ ਬਾਅਦ ਪੀੜਤ ਪਰਿਵਾਰਾਂ ਦਾ ਬੁਰਾ ਹਾਲ ਹੈ, ਜਿਨ੍ਹਾਂ ਘਰਾਂ ਦੇ ਚਿਰਾਗ ਬੁੱਝ ਗਏ ਹਨ, ਉੱਥੇ ਮਾਤਮ ਪਸਰਿਆ ਹੋਇਆ ਹੈ ਅਤੇ ਪਰਿਵਾਰਕ ਮੈਂਬਰ ਰੋ-ਰੋ ਕੇ ਬੇਸੁੱਧ ਹਨ। ਪ੍ਰਸ਼ਾਸਨ ਵੱਲੋਂ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਹੈ ਅਤੇ ਟੀਮਾਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ, ਪਰ ਲਾਪਤਾ ਲੋਕਾਂ ਦੇ ਪਰਿਵਾਰਾਂ ਦੀ ਬੇਚੈਨੀ ਹਰ ਪਲ ਵਧਦੀ ਜਾ ਰਹੀ ਹੈ। ਦੱਸ ਦਈਏ ਕਿ ਇਸ ਹਾਦਸੇ ਵਿਚ 10 ਮੌਤਾਂ ਦੀ ਪਹਿਲਾਂ ਹੀ ਪੁਸ਼ਟੀ ਹੋ ਚੁੱਕੀ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ