Monday, August 31, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਖੇਡ

ਵ੍ਹਾਈਟ ਹਾਊਸ ਡਿਨਰ ਦੌਰਾਨ ਡੋਨਾਲਡ ਟਰੰਪ 'ਤੇ ਫਾਇਰਿੰਗ, ਮੌਕੇ 'ਤੇ ਹਮਲਾਵਰ ਗ੍ਰਿਫ਼ਤਾਰ

26 ਅਪ੍ਰੈਲ, 2026 05:25 PM

ਅਮਰੀਕਾ ਦੇ ਵਾਸ਼ਿੰਗਟਨ ਵਿਚ ਆਯੋਜਿਤ ਵ੍ਹਾਈਟ ਹਾਊਸ ਕੋਰਸਪੌਡੈਂਟਸ ਡਿਨਰ ਦੌਰਾਨ ਹਿਲਟਨ ਹੋਟਲ ਵਿੱਚ ਹਮਲਾਵਰ ਵਲੋਂ ਤਾੜ-ਤਾੜ ਗੋਲੀਆਂ ਚਲਾਈਆਂ ਗਈਆਂ। ਜਿਸ ਸਮੇਂ ਇਹ ਘਟਨਾ ਵਾਪਰੀ ਅਮਰੀਕੀ ਰਾਸ਼ਟਰਪਤੀ ਟਰੰਪ ਉਥੇ ਹੀ ਮੌਜੂਦ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ। ਫਾਇਰਿੰਗ ਦੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਫਾਇਰਿੰਗ ਤੋਂ ਬਾਅਦ ਸਥਿਤੀ ਨੂੰ ਦੇਖਦੇ ਹੋਏ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਸ਼ਟੀ ਕੀਤੀ ਹੈ ਕਿ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸਾਰੇ ਸੀਨੀਅਰ ਆਗੂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਰਾਸ਼ਟਰਪਤੀ ਟਰੰਪ ਨੇ ਟਰੂਥ ਸੋਸ਼ਲ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ''ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਪ੍ਰੋਟੋਕੋਲ ਦੇ ਤਹਿਤ ਸਾਨੂੰ ਥਾਂ ਖਾਲੀ ਕਰਨ ਲਈ ਕਿਹਾ ਹੈ। ਫਸਟ ਲੇਡੀ, ਉਪ ਰਾਸ਼ਟਰਪਤੀ ਅਤੇ ਸਾਰੇ ਕੈਬਨਿਟ ਮੈਂਬਰ ਬਿਲਕੁਲ ਠੀਕ ਹਨ। ਮੈਂ ਅਗਲੇ 30 ਮਿੰਟਾ ਵਿਚ ਵ੍ਹਾਇਟ ਹਾਊਸ ਦੇ ਬ੍ਰੀਫਿੰਗ ਰੂਪ ਤੋਂ ਪ੍ਰੈੱਸ ਕਾਨਫਰੰਸ ਕਰਾਂਗਾ।''

ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਮਲਾਵਰ ਨੂੰ ਫੜ ਲਿਆ ਗਿਆ ਹੈ। ਹਾਲਾਂਕਿ ਟਰੰਪ ਨੇ ਪ੍ਰੋਗਰਾਮ ਜਾਰੀ ਰੱਖਣ ਦੀ ਇੱਛਾ ਜ਼ਾਹਿਰ ਕੀਤੀ ਸੀ ਪਰ ਸੁਰੱਖਿਆ ਸਲਾਹ ਦੇ ਮੱਦੇਨਜ਼ਰ ਪ੍ਰੋਗਰਾਮ ਨੂੰ ਅਗਲੇ 30 ਦਿਨਾਂ ਦੇ ਅੰਦਰ ਮੁੜ ਤੋਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਘਟਨਾ ਦੌਰਾਨ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ।

Have something to say? Post your comment

ਅਤੇ ਖੇਡ ਖਬਰਾਂ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ