Saturday, May 16, 2026
BREAKING
NEET ਪੇਪਰ ਲੀਕ ਵਿਵਾਦ ਵਿਚਾਲੇ NTA 'ਚ ਹੋਇਆ ਵੱਡਾ ਫੇਰਬਦਲ, 4 ਸੀਨੀਅਰ ਅਧਿਕਾਰੀ ਨਿਯੁਕਤ ਹੁਣ ਹਵਾਈ ਸਫਰ ਹੋਵੇਗਾ ਸਸਤਾ! ਦਿੱਲੀ ਸਰਕਾਰ ਨੇ ATF 'ਤੇ ਵੈਟ 25% ਤੋਂ ਘਟਾ ਕੇ ਕੀਤਾ 7% ਨੀਟ ਪੇਪਰ ਲੀਕ ਮਾਮਲਾ: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਹਮਲਾ; ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਬੰਗਾਲ 'ਚ ਸੁਭੇਂਦੂ ਅਧਿਕਾਰੀ ਦਾ ਵੱਡਾ ਐਕਸ਼ਨ: ਪੁਲਸ ਭਲਾਈ ਬੋਰਡ ਭੰਗ, 7 ਦਿਨਾਂ 'ਚ ਲਏ 7 ਇਤਿਹਾਸਕ ਫੈਸਲੇ 'ਅਜਿਹਾ ਲੱਗ ਰਿਹਾ ਹੈ ਜਿਵੇਂ ਮੈਂ ਭਾਰਤ 'ਚ ਹੀ ਹਾਂ', ਨੀਦਰਲੈਂਡ ਪਹੁੰਚੇ PM ਮੋਦੀ ਨੇ ਕੀਤਾ ਸੰਬੋਧਨ ਸੁਨਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਅੱਜ ਨਾਮਜਦਗੀ ਪੱਤਰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਸਾਂਝੇ ਤੌਰ ਤੇ ਖੜੇ ਕੀਤੇ ਗਏ ਉਮੀਦਵਾਰ ਚੋਣ ਆਬਜ਼ਰਵਰ ਨੇ ਐਸਬੀਐਸ ਨਗਰ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਡੇੰਗੂ ਖ਼ਿਲਾਫ਼ ਮੁਹਿੰਮ ਵਿੱਚ ਲੋਕਾਂ ਦੀ ਸਾਂਝੀ ਭਾਗੀਦਾਰੀ ਸਭ ਤੋਂ ਵੱਡਾ ਹਥਿਆਰ” – ਐੱਸ.ਐੱਮ.ਓ.  ਡਾ. ਸਤਵਿੰਦਰਪਾਲ ਸਿੰਘ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ

ਪੰਜਾਬ

ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਸਾਂਝੇ ਤੌਰ ਤੇ ਖੜੇ ਕੀਤੇ ਗਏ ਉਮੀਦਵਾਰ

16 ਮਈ, 2026 09:11 PM
ਸੁਨਾਮ  ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਨਗਰ ਕੌਂਸਲ ਦੀ ਚੋਣ ਲਗਾਤਾਰ ਤੇਜ ਹੁੰਦੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਕਈ ਵਾਰਡ  ਦੇ ਵਿੱਚ ਸਿਆਸੀ ਆਗੂ ਆਪਣੇ ਉਮੀਦਵਾਰਾਂ ਤੇ ਇਕੱਠੇ ਹੁੰਦੇ ਦਿਖਾਈ ਦਿੱਤੇ ਗਏ 
 
ਵਾਰਡ ਨੰਬਰ 14 ਚੋਂ ਸਰਦਾਰ ਤਰਲੋਕ ਸਿੰਘ ਸਾਬਕਾ ਸਰਪੰਚ  ਨੂੰ ਵੱਖ-ਵੱਖ ਪਾਰਟੀਆਂ ਨੇ ਦਿੱਤਾ ਸਮਰਥਨ ਦਿੱਤਾ ਜਿਸ ਵਿੱਚ ਭਾਜਪਾ ਦੀ ਜ਼ਿਲਾ ਪ੍ਰਧਾਨ ਮੈਡਮ ਦਾਮਨ ਥਿੰਦ ਬਾਜਵਾ, ਹਰਮਨ ਬਾਜਵਾ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਅਮਨਵੀਰ ਸਿੰਘ ਚੈਰੀ, ਕਾਂਗਰਸ ਦੇ ਰਜਿੰਦਰ ਦੀਪਾ, ਰਜਿੰਦਰ ਰਾਜਾ ਬੀਰ ਕਲਾਂ ਅਤੇ ਹੋਰ ਨੁਮਾਇੰਦੇ ਪੁੱਜੇ ਇਸ ਮੌਕੇ ਉਹਨਾਂ ਨੇ ਕਿਹਾ ਕਿ ਸਰਦਾਰ ਤਰਲੋਕ ਸਿੰਘ ਬਹੁਤ ਹੀ ਨੇਕ ਦਿਲ ਇਨਸਾਨ ਹਨ ਅਤੇ ਸਦਾ ਲੋਕਾਂ ਦੇ ਨਾਲ ਖੜਦੇ ਰਹੇ ਹਨ ਅਤੇ ਅੱਜ ਉਹਨਾਂ ਵੱਲੋਂ ਉਹਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ ਤਾਂ ਕਿ  ਵਾਰਡਵਾਸੀਆਂ ਨੂੰ ਕੰਮ ਕਰਨ ਵਾਲਾ ਵਿਅਕਤੀ ਮਿਲ ਸਕੇ 
 
ਇਸੇ ਤਰ੍ਹਾਂ ਵਾਰਡ ਨੰਬਰ 20 ਵਿੱਚੋਂ ਸ਼੍ਰੀ ਘਨਸ਼ਾਮ ਕਾਂਸਲ ਵੱਡੇ ਕਾਫਲੇ ਦੇ ਨਾਲ ਨਾਮਜਦਗੀ ਪੱਤਰ ਦਾਖਲ ਕਰਨ ਪਹੁੰਚੇ ਅਤੇ ਜਿੱਥੇ ਉਹਨਾਂ ਨੂੰ ਵੱਖ-ਵੱਖ ਸੰਗਠਨਾਂ ਵੱਲੋਂ ਸਮਰਥਨ ਦਿੱਤਾ ਗਿਆ ਉੱਥੇ ਹੀ ਕਈ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਉਹਨਾਂ ਤੇ ਸਹਿਮਤੀ ਜਤਾਈ ਗਈ 

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਅੱਜ ਨਾਮਜਦਗੀ ਪੱਤਰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ

ਸੁਨਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਅੱਜ ਨਾਮਜਦਗੀ ਪੱਤਰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ

ਚੋਣ ਆਬਜ਼ਰਵਰ ਨੇ ਐਸਬੀਐਸ ਨਗਰ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਚੋਣ ਆਬਜ਼ਰਵਰ ਨੇ ਐਸਬੀਐਸ ਨਗਰ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਡੇੰਗੂ ਖ਼ਿਲਾਫ਼ ਮੁਹਿੰਮ ਵਿੱਚ ਲੋਕਾਂ ਦੀ ਸਾਂਝੀ ਭਾਗੀਦਾਰੀ ਸਭ ਤੋਂ ਵੱਡਾ ਹਥਿਆਰ” – ਐੱਸ.ਐੱਮ.ਓ.  ਡਾ. ਸਤਵਿੰਦਰਪਾਲ ਸਿੰਘ

ਡੇੰਗੂ ਖ਼ਿਲਾਫ਼ ਮੁਹਿੰਮ ਵਿੱਚ ਲੋਕਾਂ ਦੀ ਸਾਂਝੀ ਭਾਗੀਦਾਰੀ ਸਭ ਤੋਂ ਵੱਡਾ ਹਥਿਆਰ” – ਐੱਸ.ਐੱਮ.ਓ.  ਡਾ. ਸਤਵਿੰਦਰਪਾਲ ਸਿੰਘ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰਾਂ ਵਜੋਂ ਕੀਤਾ ਨਿਯੁਕਤ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰਾਂ ਵਜੋਂ ਕੀਤਾ ਨਿਯੁਕਤ

ਗੈਂਗਸਟਰਾਂ ‘ਤੇ ਵਾਰ ਦਾ 116ਵਾਂ ਦਿਨ: ਪੰਜਾਬ ਪੁਲਿਸ ਵੱਲੋਂ 598 ਥਾਵਾਂ ‘ਤੇ ਛਾਪੇਮਾਰੀ; 315 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 116ਵਾਂ ਦਿਨ: ਪੰਜਾਬ ਪੁਲਿਸ ਵੱਲੋਂ 598 ਥਾਵਾਂ ‘ਤੇ ਛਾਪੇਮਾਰੀ; 315 ਗ੍ਰਿਫ਼ਤਾਰ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਆਕਾਸ਼ਵਾਣੀ ਦੇ 90 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵਾਕਾਥੌਨ ਦਾ ਆਯੋਜਨ

ਆਕਾਸ਼ਵਾਣੀ ਦੇ 90 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵਾਕਾਥੌਨ ਦਾ ਆਯੋਜਨ

ਬਲਦੇਵ ਸਿੰਘ ਮੈਮੋਰੀਅਲ ਸਿੱਖ ਗਰਲਜ਼ ਸੀਨੀਅਰ ਸਕੂਲ (ਸੋਢੀ ਸਕੂਲ) ਦਾ ਦਸਵੀਂ ਤੇ ਬਾਰਵੀਂ ਜਮਾਤਾਂ ਦਾ ਨਤੀਜਾ ਰਿਹਾ 100% ਫੀਸਦੀ ਸ਼ਾਨਦਾਰ।

ਬਲਦੇਵ ਸਿੰਘ ਮੈਮੋਰੀਅਲ ਸਿੱਖ ਗਰਲਜ਼ ਸੀਨੀਅਰ ਸਕੂਲ (ਸੋਢੀ ਸਕੂਲ) ਦਾ ਦਸਵੀਂ ਤੇ ਬਾਰਵੀਂ ਜਮਾਤਾਂ ਦਾ ਨਤੀਜਾ ਰਿਹਾ 100% ਫੀਸਦੀ ਸ਼ਾਨਦਾਰ।