Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਵੱਖ ਵੱਖ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ( ਸੰਨੀ ਇਨਕਲੇਵ ) ਦੀ ਅਗਵਾਈ ਵਿੱਚ ਇੱਕ ਵਫਦ ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ ਨੂੰ ਮਿਲਿਆ

08 ਦਸੰਬਰ, 2025 05:15 PM

ਖਰੜ (ਪ੍ਰੀਤ ਪੱਤੀ) : ਸਨੀ ਇਨਕਲੇਵ ਵਾਸੀਆਂ ਦਾ ਇੱਕ ਵਫਦ ਵੱਖ ਵੱਖ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਵਿੱਚ ਸ੍ਰੀ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ ਨੂੰ ਮਿਲਿਆ । ਉਹਨਾਂ ਸਨੀ ਇਨਕਲਾਬ ਵਾਸੀਆਂ ਦੀਆਂ ਸਮੱਸਿਆਵਾਂ ਦੱਸਦੇ ਹੋਏ ਕਿਹਾ ਕਿ ਸਨੀ ਵਾਸੀਆਂ ਨੂੰ ਮੌਜੂਦਾ ਸਮੇਂ ਪਾਣੀ ਦੀ ਬਹੁਤ ਸਮੱਸਿਆ ਆ ਰਹੀ ਹੈ ਸਨੀ ਵਾਸੀਆਂ ਪੀਣ ਲਈ ਪਾਣੀ ਉਪਲਬਧ ਨਹੀਂ ਹੈ। ਇਸ ਲਈ ਇਸ ਦਾ ਯੋਗ ਪ੍ਰਬੰਧ ਜਲਦੀ ਤੋਂ ਜਲਦੀ ਕੀਤਾ ਜਾਵੇ, ਐਸੋਸੀਏਸ਼ਨਾਂ ਨੇ ਮੰਗ ਕੀਤੀ ਹੈ ਕਿ ਸਨੀ ਇਨਕਲੇਵ ਦੇ ਸਾਰੇ ਛੋਟੇ ਛੋਟੇ ਅਤੇ ਵੱਡੇ ਪ੍ਰੋਜੈਕਟਾਂ ਨੂੰ ਸਰਕਾਰ ਆਪਣੇ ਅਧੀਨ ਲਵੇ ਤਾਂ ਜੋ ਇਹਨਾਂ ਸਮੱਸਿਆਵਾਂ ਦਾ ਹੱਲ ਹੋ ਸਕੇ । ਐਸੋਸੀਏਸ਼ਨ ਨੇ ਮੰਗ ਕੀਤੀ ਹੈ . ਕਿ 200 ਫੁੱਟ ਰੋਡ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ , ਐਮਪੀ ਸਾਹਿਬ ਨੇ ਵਫਦ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਹਨਾਂ ਮਸਲਿਆਂ ਨੂੰ ਮੁੱਖ ਮੰਤਰੀ ਪੱਧਰ ਤੱਕ ਵਿਚਾਰਨਗੇ ਅਤੇ ਇਹਨਾਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰਨਗੇ, ਉਨਾ ਜਲਦੀ ਹੀ ਭਵਿੱਖ ਵਿੱਚ ਮੁੜ ਸਾਰੀਆਂ ਐਸੋਸੀਏਸ਼ਨ ਅਤੇ ਸਨੀ ਇਨਕਲੇਵ ਵਾਸੀਆਂ ਨਾਲ ਵੱਡੇ ਪੱਧਰ ਤੇ ਮਿਲਣ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਹੱਲ ਕਰਨ ਲਈ ਮੀਟਿੰਗ ਦਾ ਸਮਾਂ ਨਿਸ਼ਚਿਤ ਕਰਨ ਦਾ ਵਾਅਦਾ ਕੀਤਾ ਇਸ ਬਫਦ ਵਿੱਚ ਚੇਅਰਮੈਨ ਹਾਕਮ ਸਿੰਘ ਰਜਿੰਦਰ ਸਿੰਘ ਬੱਬੂ ਪ੍ਰਧਾਨ ਗੁਰਦੁਆਰਾ ਸਨੀ ਇਨਕਲਾਬ ਇਨਕਲੇਵ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ, ਗੁਰਪਾਲ ਸਿੰਘ ,ਓਕਾਰ ਸਿੰਘ ,ਬਲਵੰਤ ਸਿੰਘ ਰਾਮਕ੍ਰਿਸ਼ਨ ਕਟਾਰੀਆ ਇਕਬਾਲ ਸਿੰਘ ਬਰਾੜ ਅਤੇ ਹੋਰ ਲਗਭਗ 25 ਮੈਂਬਰ ਹਾਜ਼ਰ ਸਨ .

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ