Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਵੱਡਾ ਐਲਾਨ! ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਸਾਰਿਆਂ ਲਈ Free Local Transportation, ਨਹੀਂ ਲੱਗੇਗਾ ਕਿਰਾਇਆ

25 ਨਵੰਬਰ, 2025 07:25 PM

ਸ੍ਰੀ ਅਨੰਦਪੁਰ ਸਾਹਿਬ : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਪਵਿੱਤਰ ਐਲਾਨੇ ਗਏ ਤਿੰਨ ਸ਼ਹਿਰਾਂ ਵਿਚ Local Transportation ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। CM ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 'ਸਰਬੱਤ ਦੇ ਭਲੇ ਦੀ ਅਰਦਾਸ' ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਚ ਗੁਰੂਧਾਮਾਂ 'ਤੇ ਜਾਣ ਲਈ ਈ-ਰਿਕਸ਼ਾ, ਮਿੰਨੀ ਬੱਸਾਂ ਤੇ ਹੋਰ ਆਵਾਜਾਈ ਸਹੂਲਤਾਂ ਸਾਰਿਆਂ ਲਈ ਮੁਫ਼ਤ ਹੋਣਗੀਆਂ। ਇਨ੍ਹਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। 

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ