Friday, November 13, 2026
BREAKING
• ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ • ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ • ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ • ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਦੁਨੀਆਂ

ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ

13 ਨਵੰਬਰ, 2026 11:43 AM

ਸੈਨ ਫ੍ਰਾਂਸਿਸਕੋ : ਅਮਰੀਕੀ ਚਿੱਪ ਨਿਰਮਾਤਾ ਕੰਪਨੀ ਐਨਵੀਡੀਆ ਦੇ ਅਹੁਦੇ ਤੋਂ ਹਟਾਏ ਗਏ ਸਾਬਕਾ ਸੀ.ਈ.ਓ. ਜੈਨਸਨ ਹੁਆਂਗ ਦਾ ਕੰਪਨੀ ਦੀ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਵੀ ਨਜ਼ਦੀਕੀ ਸਬੰਧ ਸੀ। ਰਾਇਟਰਜ਼ ਦੀ ਇੱਕ ਰਿਪੋਰਟ ਅਨੁਸਾਰ ਇਸ ਮਾਮਲੇ ਤੋਂ ਜਾਣੂ ਦੋ ਵਿਅਕਤੀਆਂ ਨੇ ਇਸ ਖ਼ੁਲਾਸੇ ਦੀ ਪੁਸ਼ਟੀ ਕੀਤੀ ਹੈ। ਇਹ ਨਵੀਂ ਜਾਣਕਾਰੀ ਵੀਰਵਾਰ ਨੂੰ ਹੁਆਂਗ ਵੱਲੋਂ ਦਿੱਤੇ ਗਏ ਅਸਤੀਫ਼ੇ ਦਾ ਕਾਰਨ ਬਣੇ ਦੋ ਹੋਰ ਵਿਆਹੇਤਰ ਸਬੰਧਾਂ ਤੋਂ ਬਾਅਦ ਸਾਹਮਣੇ ਆਈ ਹੈ।


ਜ਼ਿਕਰਯੋਗ ਹੈ ਕਿ ਪਹਿਲਾਂ ਸਾਹਮਣੇ ਆਈਆਂ ਦੋ ਮਹਿਲਾਵਾਂ ਵਿੱਚ ਐਲਿਸ ਹੁਆਂਗ ਸ਼ਾਮਲ ਹੈ, ਜਿਸ 'ਤੇ ਅਮਰੀਕੀ ਖ਼ੁਫ਼ੀਆ ਏਜੰਸੀਆਂ ਵੱਲੋਂ ਚੀਨੀ ਜਾਸੂਸ ਹੋਣ ਦਾ ਸ਼ੱਕ ਜਤਾਇਆ ਗਿਆ ਸੀ, ਅਤੇ ਦੂਜੀ ਮਹਿਲਾ ਕਿੰਬਰਲੀ ਪੋਵੇਲ ਹੈ, ਜੋ ਐਨਵੀਡੀਆ ਵਿੱਚ ਹੈਲਥ ਕੇਅਰ ਵਿਭਾਗ ਦੀ ਉਪ-ਪ੍ਰਧਾਨ (Vice President) ਹੈ। ਹਾਲਾਂਕਿ, ਰਾਇਟਰਜ਼ ਨੇ ਇਸ ਨਵੀਂ (ਦੂਜੀ) ਮਹਿਲਾ ਕਰਮਚਾਰੀ ਦੇ ਨਾਂ ਦਾ ਖ਼ੁਲਾਸਾ ਨਹੀਂ ਕੀਤਾ ਹੈ ਅਤੇ ਉਸ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋ ਸਕੀਆਂ।


ਇਸ ਪੂਰੇ ਮਾਮਲੇ 'ਤੇ ਐਨਵੀਡੀਆ ਵੱਲੋਂ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਿੰਬਰਲੀ ਪੋਵੇਲ, ਜੈਨਸਨ ਹੁਆਂਗ ਅਤੇ ਐਨਵੀਡੀਆ ਬੋਰਡ ਦੇ ਪ੍ਰਤੀਨਿਧ ਵੱਲੋਂ ਵੀ ਪ੍ਰਤੀਕਿਰਿਆ ਲਈ ਭੇਜੇ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਹੁਆਂਗ ਨੇ ਐਲਿਸ ਹੁਆਂਗ ਨਾਲ ਸਬੰਧਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ 8 ਨਵੰਬਰ ਨੂੰ ਜਾਰੀ ਇੱਕ ਬਿਆਨ ਵਿੱਚ ਅਫ਼ੇਅਰ ਹੋਣ ਦੀ ਗੱਲ ਸਵੀਕਾਰ ਕੀਤੀ ਸੀ, ਹਾਲਾਂਕਿ ਉਸ ਬਿਆਨ ਵਿੱਚ ਉਨ੍ਹਾਂ ਦਾ ਨਾਂ ਸਿੱਧੇ ਤੌਰ 'ਤੇ ਨਹੀਂ ਲਿਆ ਗਿਆ ਸੀ।

 

Have something to say? Post your comment

ਅਤੇ ਦੁਨੀਆਂ ਖਬਰਾਂ

ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ

ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ

ਬੰਗਲਾਦੇਸ਼ ਨੇ ਭਾਰਤ ਨੂੰ ਬਦਨਾਮ ਕਰਨ ਦੇ ਦੋਸ਼ੀ ਕਈ ਚੀਨੀ ਬਲੌਗਰਾਂ ’ਤੇ ਨਿਗਰਾਨੀ ਵਧਾਈ

ਬੰਗਲਾਦੇਸ਼ ਨੇ ਭਾਰਤ ਨੂੰ ਬਦਨਾਮ ਕਰਨ ਦੇ ਦੋਸ਼ੀ ਕਈ ਚੀਨੀ ਬਲੌਗਰਾਂ ’ਤੇ ਨਿਗਰਾਨੀ ਵਧਾਈ

ਸ਼ੀ ਜਿਨਪਿੰਗ ਦੀ ਤਾਈਵਾਨ ਨੂੰ ਸਖ਼ਤ ਚੇਤਾਵਨੀ, ਕਿਹਾ- 'ਲੋੜ ਪੈਣ 'ਤੇ ਤਾਕਤ ਦੀ ਵਰਤੋਂ ਤੋਂ ਵੀ ਨਹੀਂ ਹਟਾਂਗੇ ਪਿੱਛੇ'

ਸ਼ੀ ਜਿਨਪਿੰਗ ਦੀ ਤਾਈਵਾਨ ਨੂੰ ਸਖ਼ਤ ਚੇਤਾਵਨੀ, ਕਿਹਾ- 'ਲੋੜ ਪੈਣ 'ਤੇ ਤਾਕਤ ਦੀ ਵਰਤੋਂ ਤੋਂ ਵੀ ਨਹੀਂ ਹਟਾਂਗੇ ਪਿੱਛੇ'

ਬੇਕਾਬੂ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 14 ਲੋਕਾਂ ਦੀ ਮੌਤ, UAE 'ਚ ਵਾਪਰਿਆ ਭਿਆਨਕ ਹਾਦਸਾ

ਬੇਕਾਬੂ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 14 ਲੋਕਾਂ ਦੀ ਮੌਤ, UAE 'ਚ ਵਾਪਰਿਆ ਭਿਆਨਕ ਹਾਦਸਾ

ਨਿਊਯਾਰਕ ’ਚ 96 ਸਾਲ ਪੁਰਾਣੀ ਇਮਾਰਤ ਡਿੱਗੀ, 8 ਦੀ ਮੌਤ, 17 ਜ਼ਖਮੀ

ਨਿਊਯਾਰਕ ’ਚ 96 ਸਾਲ ਪੁਰਾਣੀ ਇਮਾਰਤ ਡਿੱਗੀ, 8 ਦੀ ਮੌਤ, 17 ਜ਼ਖਮੀ

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ

ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ ਕੋਡ ਭਾਸ਼ਾ ’ਚ ਆ ਰਹੇ ਸੀ ਹੁਕਮ

ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ ਕੋਡ ਭਾਸ਼ਾ ’ਚ ਆ ਰਹੇ ਸੀ ਹੁਕਮ

ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ

ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ

100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ

100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ

ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ

ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ