Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

29 ਅਪ੍ਰੈਲ, 2026 06:38 PM

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਦਲਜੀਤ ਕੌਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸਕੱਤਰ ਡੀ. ਐੱਲ. ਐੱਸ. ਏ. ਨੂੰ ਫਰੀਦਕੋਟ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਰੁਪਿੰਦਰ ਸਿੰਘ, ਸਿਵਲ ਜੱਜ (ਐੱਸ.ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਐੱਸ.ਏ.ਐੱਸ. ਨਗਰ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਸ਼ਿਲਪਾ, ਸਿਵਲ ਜੱਜ (ਐੱਸ.ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਮਾਨਸਾ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਲਵਦੀਪ ਹੁੰਡਲ, ਸਿਵਲ ਜੱਜ (ਐੱਸ.ਡੀ.) ਨੂੰ ਜਲੰਧਰ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਿਸ਼ੇਸ਼ ਐੱਨ.ਆਰ.ਆਈ. ਕੋਰਟ, ਮੁਨੀਸ਼ ਗਰਗ ਨੂੰ ਫਤਿਹਗੜ੍ਹ ਸਾਹਿਬ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਮੰਨੀ ਅਰੋੜਾ ਨੂੰ ਬਰਨਾਲਾ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਡਾ. ਸ਼ਿਲਪੀ ਗੁਪਤਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਪਟਿਆਲਾ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਰਾਹੁਲ ਗਰਗ ਨੂੰ ਰੂਪਨਗਰ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਅਨੀਸ਼ ਗੋਇਲ ਨੂੰ ਬਰਨਾਲਾ ’ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਆਸ਼ੀਸ਼ ਥਥਈ ਨੂੰ ਸੰਗਰੂਰ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ., ਕਿਰਨ ਜਿਓਤੀ ਨੂੰ ਤਰਨਤਾਰਨ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ., ਸੋਨਾਲੀ ਸਿੰਘ ਨੂੰ ਚੰਡੀਗੜ੍ਹ ’ਚ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਔਨ ਡੈਪੂਟੇਸ਼ਨ, ਹਿਮਾਂਸ਼ੂ ਅਰੋੜਾ ਨੂੰ ਲੁਧਿਆਣਾ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ., ਮੇਘਾ ਧਾਲੀਵਾਲ ਨੂੰ ਐੱਸ. ਏ. ਐੱਸ. ਨਗਰ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ, ਮਮਤਾ ਕੱਕੜ ਨੂੰ ਮੋਗਾ ’ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਰਵਨੀਤ ਸਿੰਘ ਨੂੰ ਐੱਸ. ਏ. ਐੱਸ. ਨਗਰ ’ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਪ੍ਰਭਜੋਤ ਕੌਰ ਨੂੰ ਪਠਾਨਕੋਟ ’ਚ ਸਿਵਲ ਜੱਜ (ਐੱਸ. ਡੀ.)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਡੀ. ਐੱਲ. ਐੱਸ. ਏ. ਅਤੇ ਮੀਨਾਕਸ਼ੀ ਗੁਪਤਾ ਨੂੰ ਪਠਾਨਕੋਟ ’ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਸਿਮਰਨ ਸਿੰਘ ਨੂੰ ਮੋਗਾ, ਬਲਵਿੰਦਰ ਕੌਰ ਧਾਲੀਵਾਲ ਨੂੰ ਰੂਪਨਗਰ, ਪੰਕਜ ਵਰਮਾ ਨੂੰ ਸਰਦੂਲਗੜ੍ਹ, ਕੋਮਪਲੇ ਧੰਜਲ ਨੂੰ ਮਲੋਟ, ਸਤੀਸ਼ ਕੁਮਾਰ ਸ਼ਰਮਾ ਨੂੰ ਪਾਇਲ, ਮੀਨਾਕਸ਼ੀ ਮਹਾਜਨ ਨੂੰ ਨੰਗਲ ਵਿਖੇ, ਮੀਨਾਕਸ਼ੀ ਮਹਾਜਨ ਨੂੰ ਨੰਗਲ, ਸੁਮੁਖੀ ਨੂੰ ਜਗਰਾਉਂ, ਭੁਪਿੰਦਰ ਮਿੱਤਲ ਨੂੰ ਅਬੋਹਰ, ਨਿਧੀ ਖੁਰਾਨਾ ਨੂੰ ਫਤਿਹਗੜ੍ਹ ਸਾਹਿਬ, ਕ੍ਰਿਸ਼ਣਾਨੁਜਾ ਮਿੱਤਲ ਨੂੰ ਸੁਨਾਮ, ਜਗਮੀਤ ਸਿੰਘ ਨੂੰ ਸ੍ਰੀ ਆਨੰਦਪੁਰ ਸਾਹਿਬ, ਦਲੀਪ ਕੁਮਾਰ ਨੂੰ ਤਰਨਤਾਰਨ, ਰਵੀਪਾਲ ਸਿੰਘ ਭਾਰਦਵਾਜ ਨੂੰ ਸ਼ਹੀਦ ਭਗਤ ਸਿੰਘ ਨਗਰ ’ਚ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਲਗਾਇਆ ਗਿਆ।

ਜੂਨੀਅਰ ਡਿਵੀਜ਼ਨ ’ਚ ਅਮਰਜੀਤ ਸਿੰਘ ਨੂੰ ਕਪੂਰਥਲਾ, ਕੁਲਵਿੰਦਰ ਕੌਰ ਨੂੰ ਧੂਰੀ, ਡਾ. ਗੁਰਦਰਸ਼ਨ ਸਿੰਘ ਨੂੰ ਬਰਨਾਲਾ, ਡਾ. ਅੰਕਿਤਾ ਗੁਪਤਾ ਨੂੰ ਖਰੜ, ਕਰਨ ਅਗਰਵਾਲ ਨੂੰ ਅੰਮ੍ਰਿਤਸਰ, ਸੁਦੀਪਾ ਕੌਰ ਨੂੰ ਡੇਰਾਬੱਸੀ, ਸ਼ਰੁਤੀ ਨੂੰ ਬਠਿੰਡਾ, ਆਕਾਸ਼ਦੀਪ ਸਿੰਘ ਮਲਵਾਈ ਨੂੰ ਬਟਾਲਾ, ਨਵਨੀਤ ਕੌਰ ਨੂੰ ਚੰਡੀਗੜ੍ਹ, ਪਪਨੀਤ ਨੂੰ ਖਮਾਣੋਂ, ਰਾਜਨਦੀਪ ਕੌਰ ਬਿਲੰਗ ਨੂੰ ਲੁਧਿਆਣਾ, ਮਹਿਕ ਪੁਰੀ ਨੂੰ ਪਟਿਆਲਾ, ਰੀਤਬਰਿੰਦਰ ਸਿੰਘ ਧਾਲੀਵਾਲ ਨੂੰ ਸੰਗਰੂਰ, ਕਵਿਤਾ ਸ਼ਰਮਾ ਨੂੰ ਗੁਰਦਾਸਪੁਰ, ਆਰਤੀ ਸ਼ਰਮਾ ਨੂੰ ਜਲੰਧਰ ਵਿਸ਼ੇਸ਼ ਐੱਨ.ਆਰ.ਆਈ. ਕੋਰਟ, ਸੰਦੀਪ ਕੌਰ ਨੂੰ ਜਲੰਧਰ, ਕਮਲਦੀਪ ਕੌਰ ਨੂੰ ਮਲੇਰਕੋਟਲਾ, ਕੁਨਾਲ ਲਾਂਬਾ ਨੂੰ ਪਟਿਆਲਾ, ਨਵਜੋਤ ਕੌਰ ਨੂੰ ਅੰਮ੍ਰਿਤਸਰ, ਪਰਵੀਨ ਸਿੰਘ ਨੂੰ ਪਟਿਆਲਾ, ਨਿਹਾਰਿਕਾ ਸਿੰਗਲਾ ਨੂੰ ਪਟਿਆਲਾ, ਪਵਨਪ੍ਰੀਤ ਸਿੰਘ ਨੂੰ ਜਲੰਧਰ ਅਤੇ ਪਾਰਿਕਾ ਚੌਹਾਨ ਨੂੰ ਮੋਗਾ ਵਿਸੇਸ਼ ਐੱਨ. ਆਰ. ਆਈ. ਕੋਰਟ ਸਮੇਤ ਵੱਖ-ਵੱਖ ਸਟੇਸ਼ਨਾਂ ’ਤੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਵਜੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ