Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਰਾਸ਼ਟਰੀ

ਵੱਡਾ ਹਾਦਸਾ ਟਲਿਆ! Air India ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਉਡਾਣ ਭਰਦੇ ਹੀ ਆਈ ਤਕਨੀਕੀ ਖਰਾਬੀ

25 ਜੁਲਾਈ, 2025 04:58 PM

ਜੈਪੁਰ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਇੱਕ ਨਿਯਮਤ ਉਡਾਣ ਨੂੰ ਤਕਨੀਕੀ ਖਰਾਬੀ ਕਾਰਨ ਜੈਪੁਰ ਹਵਾਈ ਅੱਡੇ 'ਤੇ ਵਾਪਸ ਜਾਣਾ ਪਿਆ। ਇਹ ਘਟਨਾ ਸ਼ੁੱਕਰਵਾਰ ਦੁਪਹਿਰ ਨੂੰ ਵਾਪਰੀ ਜਦੋਂ ਜਹਾਜ਼ ਨੇ ਜੈਪੁਰ ਤੋਂ ਦੁਪਹਿਰ 1:35 ਵਜੇ ਉਡਾਣ ਭਰੀ। ਜਿਵੇਂ ਹੀ ਏਅਰ ਇੰਡੀਆ ਦੇ ਪਾਇਲਟ ਨੂੰ ਤਕਨੀਕੀ ਖਰਾਬੀ ਮਹਿਸੂਸ ਹੋਈ, ਉਸਨੇ ਤੁਰੰਤ ਚੌਕਸੀ ਦਿਖਾਈ ਅਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਦਾ ਫੈਸਲਾ ਕੀਤਾ। ਯਾਤਰੀਆਂ ਦੀ ਸੁਰੱਖਿਆ ਨੂੰ ਸਭ ਤੋਂ ਮਹੱਤਵਪੂਰਨ ਮੰਨਦੇ ਹੋਏ ਕਿਸੇ ਵੀ ਜੋਖਮ ਤੋਂ ਬਚਣ ਲਈ ਇਹ ਕਦਮ ਚੁੱਕਿਆ ਗਿਆ।

 

ਏਵੀਏਸ਼ਨ ਟਰੈਕਿੰਗ ਵੈੱਬਸਾਈਟ ਫਲਾਈਟਰਾਡਾਰ24 ਦੇ ਅਨੁਸਾਰ ਉਡਾਣ ਭਰਨ ਤੋਂ ਬਾਅਦ ਜਹਾਜ਼ ਨੂੰ 'ਡਾਈਵਟ' ਕਰ ਦਿੱਤਾ ਗਿਆ। ਸ਼ੁਕਰ ਹੈ ਕਿ ਕੋਈ ਵੱਡੀ ਸਮੱਸਿਆ ਨਹੀਂ ਆਈ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਏਅਰਲਾਈਨ ਨੇ ਯਾਤਰੀਆਂ ਨੂੰ ਰਾਹਤ ਦਿੰਦੇ ਹੋਏ ਇੱਕ ਵਿਕਲਪਿਕ ਉਡਾਣ ਦਾ ਪ੍ਰਬੰਧ ਕੀਤਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਉੱਚ ਅਦਾਲਤ 'ਚ ਜ਼ਰੂਰ ਸਜ਼ਾ ਮਿਲੇਗੀ', ਕੇਜਰੀਵਾਲ ਦੇ ਬਰੀ ਹੋਣ 'ਤੇ ਬੋਲੇ ਮਨੋਜ ਤਿਵਾੜੀ

'ਉੱਚ ਅਦਾਲਤ 'ਚ ਜ਼ਰੂਰ ਸਜ਼ਾ ਮਿਲੇਗੀ', ਕੇਜਰੀਵਾਲ ਦੇ ਬਰੀ ਹੋਣ 'ਤੇ ਬੋਲੇ ਮਨੋਜ ਤਿਵਾੜੀ

ਦਿੱਲੀ ਸ਼ਰਾਬ ਘੁਟਾਲਾ: ਵੀਰੇਂਦਰ ਸਚਦੇਵਾ ਦਾ ਕੇਜਰੀਵਾਲ 'ਤੇ ਵੱਡਾ ਹਮਲਾ; ਪੁੱਛੇ ਕਈ ਤਿੱਖੇ ਸਵਾਲ

ਦਿੱਲੀ ਸ਼ਰਾਬ ਘੁਟਾਲਾ: ਵੀਰੇਂਦਰ ਸਚਦੇਵਾ ਦਾ ਕੇਜਰੀਵਾਲ 'ਤੇ ਵੱਡਾ ਹਮਲਾ; ਪੁੱਛੇ ਕਈ ਤਿੱਖੇ ਸਵਾਲ

ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ

ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ

ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ

ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ

SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ

SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ

ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ

ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ ਦੀ ਰਿਹਾਈ ਵਿਰੁੱਧ ਹਾਈ ਕੋਰਟ ਪਹੁੰਚੀ CBI

ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ ਦੀ ਰਿਹਾਈ ਵਿਰੁੱਧ ਹਾਈ ਕੋਰਟ ਪਹੁੰਚੀ CBI

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ