Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ

10 ਅਪ੍ਰੈਲ, 2026 08:09 PM

ਅੰਮ੍ਰਿਤਸਰ : ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜੱਥੇ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸ਼ਰਧਾਲੂ ਸ਼ਾਮਲ ਸਨ, ਜੋ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਬਹੁਤ ਉਤਸ਼ਾਹਿਤ ਨਜ਼ਰ ਆਏ। ਹਾਲਾਂਕਿ, ਸਰਹੱਦ ‘ਤੇ ਪਹੁੰਚਣ ‘ਤੇ ਕਈ ਸ਼ਰਧਾਲੂਆਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਬੀਐਸਐਫ ਅਧਿਕਾਰੀਆਂ ਨੇ ਕੁਝ ਲੋਕਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ।

ਅਧਿਕਾਰੀਆਂ ਦੇ ਅਨੁਸਾਰ ਜਿਨ੍ਹਾਂ ਸ਼ਰਧਾਲੂਆਂ ਨੂੰ ਰੋਕਿਆ ਗਿਆ, ਉਨ੍ਹਾਂ ਦੇ ਨਾਂ ਅਜੇ ਤੱਕ ਅਪਰੂਵਲ ਲਿਸਟ ਵਿੱਚ ਸ਼ਾਮਲ ਨਹੀਂ ਸਨ। ਬੀਐਸਐਫ ਵੱਲੋਂ ਸਪਸ਼ਟ ਕੀਤਾ ਗਿਆ ਕਿ ਜਦੋਂ ਤੱਕ ਉੱਚ ਅਧਿਕਾਰੀਆਂ ਤੋਂ ਮਨਜ਼ੂਰੀ ਨਹੀਂ ਮਿਲਦੀ, ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਕਾਰਨ ਲਗਭਗ 27 ਸ਼ਰਧਾਲੂਆਂ ਨੂੰ ਸਰਹੱਦ ‘ਤੇ ਹੀ ਰੋਕ ਦਿੱਤਾ ਗਿਆ, ਜਦਕਿ ਬਾਕੀ ਜੱਥਾ ਅੱਗੇ ਰਵਾਨਾ ਹੋ ਗਿਆ। ਇਸ ਘਟਨਾ ਨਾਲ ਸ਼ਰਧਾਲੂਆਂ ਵਿੱਚ ਨਾਰਾਜ਼ਗੀ ਦੇਖਣ ਨੂੰ ਮਿਲੀ। ਮੋਗਾ ਤੋਂ ਆਏ ਜਸਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ 1799 ਸੋਸਾਇਟੀ ਨਾਲ ਸੰਬੰਧਤ ਹਨ ਅਤੇ ਉਨ੍ਹਾਂ ਕੋਲ ਪੂਰੇ ਦਸਤਾਵੇਜ਼ ਅਤੇ ਵੀਜ਼ਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਜੇ ਸਾਡਾ ਵੀਜ਼ਾ ਲੱਗ ਚੁੱਕਾ ਹੈ ਤਾਂ ਸਾਨੂੰ ਰੋਕਣਾ ਜਾਇਜ਼ ਨਹੀਂ ਬਣਦਾ। ਇਹ ਪ੍ਰਬੰਧਕੀ ਖਾਮੀ ਹੈ, ਜਿਸ ਦਾ ਖਮਿਆਜ਼ਾ ਸਾਨੂੰ ਭੁਗਤਣਾ ਪੈ ਰਿਹਾ ਹੈ।”

ਉਨ੍ਹਾਂ ਨੇ ਦੱਸਿਆ ਕਿ ਕੁੱਲ 127 ਸ਼ਰਧਾਲੂਆਂ ਵਿੱਚੋਂ 27 ਨੂੰ ਰੋਕਿਆ ਗਿਆ ਹੈ, ਜਿਸ ਨਾਲ ਕਈ ਪਰਿਵਾਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਕਈ ਲੋਕ ਆਪਣੇ ਬੱਚਿਆਂ ਸਮੇਤ ਇੱਥੇ ਪਹੁੰਚੇ ਸਨ ਅਤੇ ਹੁਣ ਅਣਿਸ਼ਚਿਤਤਾ ਵਿੱਚ ਖੜੇ ਹਨ। ਸ਼ਰਧਾਲੂਆਂ ਨੇ ਮੰਗ ਕੀਤੀ ਕਿ ਅਜਿਹੇ ਪ੍ਰਬੰਧ ਪਹਿਲਾਂ ਹੀ ਸਪਸ਼ਟ ਕੀਤੇ ਜਾਣ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਕਿਸੇ ਨੂੰ ਵੀ ਇਸ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮਾਮਲੇ ਨੇ ਪ੍ਰਬੰਧਕੀ ਪ੍ਰਣਾਲੀ ‘ਤੇ ਸਵਾਲ ਖੜੇ ਕਰ ਦਿੱਤੇ ਹਨ ਅਤੇ ਸ਼ਰਧਾਲੂਆਂ ਨੇ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੱਢਣ ਦੀ ਅਪੀਲ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ