Friday, September 04, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਰਾਸ਼ਟਰੀ

ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ

04 ਸਤੰਬਰ, 2026 07:16 PM

ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਅਸ਼ਦਰ ਗਲੀ ਵਿੱਚ ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਸ ਤੇ ਸੀਆਰਪੀਐੱਫ ਦੁਆਰਾ ਕੀਤੇ ਗਏ ਇੱਕ ਸਾਂਝੇ ਸਰਚ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਫਲਤਾ ਮਿਲੀ ਹੈ। ਸਰਚ ਆਪ੍ਰੇਸ਼ਨ ਦੌਰਾਨ ਹੋਏ ਮੁਕਾਬਲੇ 'ਚ ਇੱਕ ਅੱਤਵਾਦੀ ਮਾਰਿਆ ਗਿਆ। ਇੱਕ ਏਕੇ ਰਾਈਫਲ ਤੇ ਜੰਗੀ ਉਪਕਰਣ ਬਰਾਮਦ ਕੀਤੇ ਗਏ। ਉੱਥੇ ਹੀ ਦੂਜੇ ਅੱਤਵਾਦੀ ਦੀ ਤਲਾਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਦੇ ਅਨੁਸਾਰ ਪੁਲਵਾਮਾ ਜ਼ਿਲ੍ਹੇ ਦੇ ਪਾਖੇਰਪੋਰਾ ਤੋਂ ਬਡਗਾਮ ਦੇ ਯੁਸਮਾਰਗ ਵੱਲ ਸ਼ੱਕੀ ਅੱਤਵਾਦੀਆਂ ਦੇ ਇੱਕ ਸਮੂਹ ਦੀ ਗਤੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਇਹ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ।

ਸ਼੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਨੇ ਬਡਗਾਮ ਦੇ ਅਸਦਰ ਗਲੀ ਵਿੱਚ ਇੱਕ ਸਾਂਝਾ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ।" "ਸਚੇਤ ਜਵਾਨਾਂ ਨੇ ਸ਼ੱਕੀ ਹਰਕਤ ਦੇਖੀ ਅਤੇ ਚੁਣੌਤੀ ਦਿੱਤੇ ਜਾਣ 'ਤੇ, ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਹੋਈ ਭਿਆਨਕ ਮੁਠਭੇੜ ਵਿੱਚ, ਇੱਕ ਅੱਤਵਾਦੀ ਮਾਰਿਆ ਗਿਆ ਅਤੇ ਇੱਕ ਏਕੇ ਰਾਈਫਲ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਕਿਹਾ, ਇਹ ਆਪ੍ਰੇਸ਼ਨ ਅਜੇ ਵੀ ਜਾਰੀ ਹੈ ਕਿਉਂਕਿ ਸੁਰੱਖਿਆ ਬਲ ਉਸੇ ਖੇਤਰ ਵਿੱਚ ਲੁਕੇ ਇੱਕ ਹੋਰ ਅੱਤਵਾਦੀ ਦੀ ਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਜੇ ਤੱਕ ਪਤਾ ਨਹੀਂ ਲੱਗ ਸਕੀ ਹੈ। ਇਹ ਮੁਕਾਬਲਾ ਘਾਟੀ ਵਿੱਚ ਕਈ ਮਹੀਨਿਆਂ ਦੀ ਸ਼ਾਂਤੀ ਤੋਂ ਬਾਅਦ ਹੋਇਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ

ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ

ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ

ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼