Saturday, April 18, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

18 ਅਪ੍ਰੈਲ, 2026 07:04 PM

ਅੰਮ੍ਰਿਤਸਰ : ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਐਸ.ਐਸ.ਓ.ਸੀ ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਸਾਂਝੀ ਕਾਰਵਾਈ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 64.62 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਮਾਹਲ ਦੇ ਨਜ਼ਦੀਕ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਖੇਪ ਦੀ ਕੀਮਤ ਲਗਭਗ 450 ਕਰੋੜ ਰੁਪਏ ਦੱਸੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ (ਵਾਸੀ ਪਿੰਡ ਦਿਆਲਨਗਰ) ਅਤੇ ਸਰਵਣ ਸਿੰਘ ਉਰਫ ਗੁੱਜਰ (ਵਾਸੀ ਪਿੰਡ ਅਵਾ) ਵਜੋਂ ਹੋਈ ਹੈ । ਇਹ ਦੋਵੇਂ ਮੁਲਜ਼ਮ ਇੱਕ ਸਵਿਫਟ ਕਾਰ ਦੀ ਪਿਛਲੀ ਸੀਟ 'ਤੇ ਹੈਰੋਇਨ ਦੀ ਵੱਡੀ ਖੇਪ ਰੱਖ ਕੇ ਲਿਜਾ ਰਹੇ ਸਨ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬਾਈਪਾਸ ਅਤੇ ਪਿੰਡ ਮਾਹਲ ਨੇੜੇ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ।

ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਨੈੱਟਵਰਕ ਦੇ ਤਾਰ ਪਾਕਿਸਤਾਨ ਦੇ 'ਮੂਸਾ ਗੈਂਗ' ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਇਹ ਗਿਰੋਹ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਕੇ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਸਪਲਾਈ ਕਰਨ ਦਾ ਨੈੱਟਵਰਕ ਚਲਾ ਰਿਹਾ ਸੀ। ਇਸ ਸਬੰਧੀ ਪੁਲਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਗਹਿਰਾਈ ਨਾਲ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ