Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਵੱਡੀ ਖਬਰ : ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹੈ ਅੱਜ ਦਾ ਭਾਅ

03 ਜੂਨ, 2026 05:56 PM

ਨਵੀਂ ਦਿੱਲੀ : ਬੁੱਧਵਾਰ (3 ਜੂਨ ) ਨੂੰ ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ਼ ਕੀਤੀ ਜਾ ਰਹੀ ਹੈ । ਖਬਰ ਲਿਖੇ ਜਾਣ ਦੇ ਸਮੇਂ MCX 'ਤੇ ਸੋਨੇ ਦੀ ਕੀਮਤ 0.07 ਫੀਸਦੀ ਹੇਠਾ ਡਿੱਗ ਕੇ 1,59.240 ਰੁਪਏ ਪ੍ਰਤੀ 10 ਗ੍ਰਾਮ ਜਦਕਿ ਚਾਂਦੀ ਵਿੱਚ 0.30 ਫੀਸਦੀ ਦੀ ਗਿਰਾਵਟ ਆਈ ਹੈ । ਇਕ ਕਿਲੋਗ੍ਰਾਮ ਚਾਂਦੀ ਦੀ ਕੀਮਤ 2,65,870 ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ । ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਨਰਮੀ ਨਾਲ ਕਾਰੋਬਾਰ ਕਰ ਰਹੀ ਹੈ ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ-ਚਾਂਦੀ ਨਰਮ
ਅੰਤਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਚਾਂਦੀ ਦੀ ਕੀਮਤ ਵਿੱਚ ਨਰਮੀ ਦੇਖਣ ਨੂੰ ਮਿਲ ਰਹੀ ਹੈ । Comex 'ਤੇ ਅੱਜ ਸੋਨਾ ਖਬਰ ਲਿਖੇ ਜਾਣ ਤਕ 19.20 ਡਾਲਰ ਦੀ ਗਿਰਾਵਟ ਦੇ ਨਾਲ 4,500.40 ਡਾਲਰ ਪ੍ਰਤੀ ਔਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ । ਸੋਨੇ ਦੀ ਕੀਮਤ ਨੇ ਇਸ ਸਾਲ 5,586.20 ਡਾਲਰ ਦੀ ਕੀਮਤ 'ਤੇ ਵੱਡੇ ਪੱਧਰ ਛੂ ਲਿਆ ਹੈ । Comex 'ਤੇ ਚਾਂਦੀ ਦੀ ਕੀਮਤ 0.53 ਡਾਲਰ ਗਿਵਾਰਟ ਦੇ ਨਾਲ 75.02 ਡਾਲਰ ਪ੍ਰਤੀ ਔਸ 'ਤੇ ਕਾਰੋਬਾਰ ਕਰ ਰਿਹਾ ਹੈ ।

ਮੰਗਲਵਾਰ ਨੂੰ ਸੋਨੇ ਦੀ ਕੀਮਤ
ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 1.61 ਲੱਖ ਰੁਪਏ ਪ੍ਰਤੀ 10 ਗ੍ਰਾਮ ਤੱਕ ਵਧ ਗਈਆਂ। ਡਾਲਰ ਦੀ ਕਮਜ਼ੋਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਨੇ ਕੀਮਤੀ ਧਾਤ ਦੀ ਮੰਗ ਨੂੰ ਮੁੜ ਸੁਰਜੀਤ ਕੀਤਾ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 99.9 ਪ੍ਰਤੀਸ਼ਤ ਸ਼ੁੱਧ ਸੋਨੇ ਦੀ ਕੀਮਤ 1,050 ਰੁਪਏ ਵਧ ਕੇ 1,61,450 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਹੋ ਗਈ। ਇਹ ਸੋਮਵਾਰ ਨੂੰ 1,60,400 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀਆਂ ਕੀਮਤਾਂ ਵਿੱਚ ਵੀ 1,300 ਰੁਪਏ ਦਾ ਵਾਧਾ ਹੋਇਆ, ਜੋ ਕਿ ਪਿਛਲੇ 2,69,700 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਬੰਦ ਹੋਣ ਤੋਂ 2,71,000 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ। ਵਿਸ਼ਲੇਸ਼ਕਾਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਨਾਲ ਕੀਮਤੀ ਧਾਤਾਂ ਨੂੰ ਸਮਰਥਨ ਮਿਲਿਆ, ਜਿਸ ਨਾਲ ਪੱਛਮੀ ਏਸ਼ੀਆ ਵਿੱਚ ਤਣਾਅ ਕਾਰਨ ਮਹਿੰਗਾਈ ਦੇ ਝਟਕੇ ਦੇ ਡਰ ਨੂੰ ਕੁਝ ਹੱਦ ਤੱਕ ਘੱਟ ਕੀਤਾ ਗਿਆ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ