Friday, September 25, 2026
BREAKING
• ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ • ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ • ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ  • ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ • ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ • ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ • ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ • ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ • ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ • ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ

ਪੰਜਾਬ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

25 ਸਤੰਬਰ, 2026 08:14 PM

ਚੰਡੀਗੜ੍ਹ : ਅਗਲੇ ਸਾਲ ਦੀ ਸ਼ੁਰੂਆਤ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਤਿਆਰੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਆਗੂ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਅੰਮ੍ਰਿਤਪਾਲ ਸਿੰਘ ਕਿਸੇ ਇਕ ਨਹੀਂ, ਸਗੋਂ 2 ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਸਕਦੇ ਹਨ।

ਦਰਅਸਲ, ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਇਹ ਇਸ਼ਾਰਾ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਸਿਰਫ਼ ਇਕ ਨਹੀਂ, ਸਗੋਂ ਦੋ ਹਲਕਿਆਂ ਤੋਂ ਚੋਣ ਲੜ ਸਕਦੇ ਹਨ। ਉਨ੍ਹਾਂ ਇਹ ਵੀ ਸੰਭਾਵਨਾ ਜਤਾਈ ਹੈ ਕਿ ਉਹ ਮਾਝੇ ਤੋਂ ਇਲਾਵਾ ਮਾਲਵੇ ਦੀ ਇਕ ਸੀਟ ਤੋਂ ਵੀ ਚੋਣ ਮੈਦਾਨ ਵਿਚ ਨਿੱਤਰ ਸਕਦੇ ਹਨ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਕਿਹੜੇ ਹਲਕੇ ਤੋਂ ਅਤੇ ਕਿਹੜੇ ਲੀਡਰ ਦੇ ਖ਼ਿਲਾਫ਼ ਚੋਣ ਲੜਣਗੇ, ਇਸ ਬਾਰੇ ਮੰਥਨ ਜਾਰੀ ਹੈ ਅਤੇ ਇਸ 'ਤੇ ਅੰਤਿਮ ਫ਼ੈਸਲਾ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਵੱਲੋਂ ਲਿਆ ਜਾਵੇਗਾ। ਇਹ ਵੀ ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ ਪਹਿਲਾਂ ਹੀ ਇਹ ਐਲਾਨ ਕੀਤਾ ਜਾ ਚੁੱਕਿਆ ਹੈ ਕਿ ਉਨ੍ਹਾਂ ਦਾ ਮੁੱਖ ਮੰਤਰੀ ਚਿਹਰਾ ਅੰਮ੍ਰਿਤਪਾਲ ਸਿੰਘ ਹੀ ਹੋਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ