Monday, May 25, 2026
BREAKING
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ ਮਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਪਕੀਆ ਨਾਂ ਕਰਨ ਦੇ ਰੋਸ ਵਜੋਂ ਧਰਨਾ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਸਿੰਬਲ ਮਜਾਰਾ ਨਿਵਾਸੀ ਕਾਬਲ ਰਾਮ ਨੂੰ ਦਿੱਤਾ ਆਈ-ਕਾਰਡ  ਜਨਗਣਨਾ ਲਈ ਘਰ-ਘਰ ਸਰਵੇ ਕਰ ਰਹੇ ਇਨੂਮੀਰੇਟਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ- ਵਧੀਕ ਡਿਪਟੀ ਕਮਿਸ਼ਨਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ 26 ਮਈ ਨੂੰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ 15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ : ਡੀ.ਸੀ. ਗੁਲਪ੍ਰੀਤ ਸਿੰਘ ਔਲਖ ਗੁਲਮਰਗ ਗੰਡੋਲਾ 'ਚ ਤਕਨੀਕੀ ਖਰਾਬੀ, ਇਕ ਘੰਟਾ ਹਵਾ 'ਚ ਲਟਕੇ ਰਹੇ 300 ਸੈਲਾਨੀ ਮਹਿਲਾ ਕ੍ਰਿਕਟ ਕਪਤਾਨ ਹਰਮਨਪ੍ਰੀਤ ਨੂੰ ਮਿਲਿਆ ਪਦਮਸ਼੍ਰੀ ਐਵਾਰਡ

ਹਰਿਆਣਾ

ਵੱਡੀ ਖ਼ਬਰ ; '84 ਸਿੱਖ ਦੰਗੇ ਪੀੜਤ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਵੇਗੀ ਹਰਿਆਣਾ ਸਰਕਾਰ

ਵੱਡੀ ਖ਼ਬਰ ; '84 ਸਿੱਖ ਦੰਗੇ ਪੀੜਤ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਵੇਗੀ ਹਰਿਆਣਾ ਸਰਕਾਰ

03 ਨਵੰਬਰ, 2025 06:08 PM

ਮੁੱਖ ਮੰਤਰੀ ਨਾਇਬ ਸਿੰਘ  ਸੈਣੀ ਦੀ ਪ੍ਰਧਾਨਗੀ 'ਚ ਸੋਮਵਾਰ ਨੂੰ ਹੋਈ ਹਰਿਆਣਾ ਕੈਬਨਿਟ ਦੀ ਬੈਠਕ 'ਚ 1984 ਦੇ ਸਿੱਖ ਦੰਗਾ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਕਈ ਮਹੱਤਵਪੂਰਨ ਫੈਸਲੇ ਕੀਤੇ। ਸਰਕਾਰੀ ਬਿਆਨ ਅਨੁਸਾਰ ਕੈਬਨਿਟ ਨੇ ਫ਼ੈਸਲਾ ਲਿਆ ਹੈ ਕਿ 1984 ਸਿੱਖ ਦੰਗਾ ਪੀੜਤ ਸਿੱਖ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਦੇ ਮਾਧਿਅਮ ਨਾਲ ਨੌਕਰੀ ਦੇਵੇਗੀ। ਇਸ 'ਚ ਦੰਗਾ ਪੀੜਤ ਪਰਿਵਾਰਾਂ ਨੂੰ ਰੁਜ਼ਗਾਰ ਦਾ ਮੌਕਾ ਮਿਲੇਗਾ।

ਇਸ ਤੋਂ ਇਲਾਵਾ ਕੈਬਨਿਟ ਦੀ ਬੈਠਕ 'ਚ ਹਰਿਆਣਾ ਅਧਿਆਪਕਾ ਟਰਾਂਸਫਰ ਨੀਤੀ, 2025 ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਹ ਨੀਤੀ ਕਰੀਬ 9 ਸਾਲਾਂ ਤੋਂ ਪੈਂਡਿੰਗ ਸੀ। ਨਵੀਂ ਨੀਤੀ 'ਚ ਅੰਚਲ ਦੀ ਧਾਰਨਾ ਨੂੰ ਹਟਾ ਦਿੱਤਾ ਗਿਆ ਹੈ, ਜਿਸ ਨਾਲ ਅਧਿਆਪਕਾਂ ਦੇ ਤਬਾਦਲੇ ਦੀ ਪ੍ਰਕਿਰਿਆ ਹੁਣ ਵੱਧ ਪਾਰਦਰਸ਼ੀ ਅਤੇ ਸੌਖੀ ਹੋਵੇਗੀ। ਕੈਬਨਿਟ ਨੇ ਕਾਰਖਾਨਾ ਪ੍ਰਬੰਧਨ ਨਾਲ ਜੁੜਿਆ ਪ੍ਰਸਤਾਵ ਨੂੰ ਮਨਜ਼ੂਰ ਕੀਤਾ। ਹੁਣ ਮਹਿਲਾ ਮਜ਼ਦੂਰਾਂ ਨੂੰ ਮਸ਼ੀਨਰੀ 'ਤੇ ਕੰਮ ਕਰਨ ਦੀ ਮਨਜ਼ੂਰੀ ਮਿਲੇਗੀ, ਇਸ ਨਾਲ ਉਦਯੋਗਿਕ ਖੇਤਰਾਂ 'ਚ ਔਰਤਾਂ ਦੀ ਹਿੱਸੇਦਾਰੀ ਨੂੰ ਉਤਸ਼ਾਹ ਮਿਲੇਗਾ। ਬੈਠਕ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰੈਸ ਵਾਰਤਾ 'ਚ ਕਿਹਾ ਕਿ ਸਾਰੇ ਓਵਰਟਾਈਮ ਕੰਮ ਸਵੈ ਇੱਛਕ ਹੋਣਗੇ ਅਤੇ ਓਵਰਟਾਈਮ ਦਾ ਕਰਮਚਾਰੀਆਂ ਨੂੰ ਆਮ ਮਜ਼ਦੂਰੀ ਦਰ ਨਾਲ ਦੁੱਗਣਾ ਭੁਗਤਾਨ ਦਿੱਤਾ ਜਾਵੇਗਾ।

Have something to say? Post your comment

ਅਤੇ ਹਰਿਆਣਾ ਖਬਰਾਂ

ਕਿਸਾਨਾਂ ਲਈ ਖੁਸ਼ਖਬਰੀ:  E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

ਕਿਸਾਨਾਂ ਲਈ ਖੁਸ਼ਖਬਰੀ: E-Tractor ਖਰੀਦਣ 'ਤੇ ਵੱਡੀ ਸਬਸਿਡੀ ਦੇਵੇਗੀ ਹਰਿਆਣਾ ਦੀ ਨਾਇਬ ਸਰਕਾਰ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ ਰੁਕ ਜਾਵੇਗੀ ਤਨਖਾਹ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਹਰਿਆਣਾ 'ਚ 45 ਸਾਲ ਤੋਂ ਵੱਧ ਉਮਰ ਦੇ ਪੁਲਸ ਕਰਮਚਾਰੀ ਨਾਕਿਆਂ 'ਤੇ ਨਹੀਂ ਕਰਨਗੇ ਡਿਊਟੀ, ਜਾਣੋ ਵਜ੍ਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ ਦਿੱਤਾ ਇਹ ਸੁਨੇਹਾ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ

CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ

CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ

ਹਰਿਆਣਾ 'ਚ SIR ਲਈ 20629 BLO ਨਿਯੁਕਤ, 15 ਜੂਨ ਤੋਂ ਘਰ-ਘਰ ਜਾ ਕੇ ਕਰਨਗੇ ਵੋਟਰ ਤਸਦੀਕ

ਹਰਿਆਣਾ 'ਚ SIR ਲਈ 20629 BLO ਨਿਯੁਕਤ, 15 ਜੂਨ ਤੋਂ ਘਰ-ਘਰ ਜਾ ਕੇ ਕਰਨਗੇ ਵੋਟਰ ਤਸਦੀਕ